ਪਾਕਿਸਤਾਨ ਵਲੋਂ ਬੀਤੀ ਰਾਤ ਪੰਜਾਬ ਦੇ 7 ਜ਼ਿਲ੍ਹਿਆਂ ‘ਤੇ ਕੀਤੇ ਹਮਲੇ ਭਾਰਤੀ ਫੌਜ ਨੇ ਹਵਾ ਵਿੱਚ ਹੀ ਉਡਾਏ
ਚੰਡੀਗੜ੍ਹ, 10 ਮਈ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਪੰਜਾਬ ਵਿੱਚ ਪਾਕਿਸਤਾਨ ਨੇ ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ‘ਤੇ ਹਮਲਾ ਕਰ ਦਿੱਤਾ। ਜਦੋਂ ਪਾਕਿਸਤਾਨੀ ਡਰੋਨ ਸਰਹੱਦ ਅੰਦਰ ਦਾਖਲ ਹੋਏ, ਤਾਂ ਫੌਜ ਦੀ ਰੱਖਿਆ ਪ੍ਰਣਾਲੀ ਨੇ ਉਨ੍ਹਾਂ ਨੂੰ ਅਸਮਾਨ ਵਿੱਚ ਹੀ ਉਡਾਉਣਾ ਸ਼ੁਰੂ ਕਰ ਦਿੱਤਾ। ਇਸ ਦੇ ਬਾਵਜੂਦ, ਪਾਕਿਸਤਾਨ ਤੋਂ ਡਰੋਨ ਆਉਂਦੇ ਰਹੇ।ਹਮਲੇ ਦੌਰਾਨ, […]