ਚੰਡੀਗੜ੍ਹ/ਆਸਪਾਸ
ਡਾ. ਪਰਮਿੰਦਰਜੀਤ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੇ ਐਸ.ਐਮ.ਓ.-2 ਵਜੋਂ ਅਹੁਦਾ ਸੰਭਾਲਿਆ
ਮੋਹਾਲੀ, 9 ਮਈ : ਦੇਸ਼ ਕਲਿੱਕ ਬਿਓਰੋ ਡਾ. ਪਰਮਿੰਦਰਜੀਤ ਸਿੰਘ ਨੇ ਬਦਲੀ ਉਪਰੰਤ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਸੀਨੀਅਰ ਮੈਡੀਕਲ ਅਫ਼ਸਰ-2 ਵਜੋਂ ਅਹੁਦਾ ਸੰਭਾਲ ਲਿਆ। ਇਸ ਵੇਲੇ ਉਹ ਸਬ-ਡਵੀਜ਼ਨਲ ਹਸਪਤਾਲ ਖਰੜ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੇਵਾ ਨਿਭਾ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਹਸਪਤਾਲ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਸੀਨੀਅਰ ਮੈਡੀਕਲ ਅਫ਼ਸਰ ਡਾ. […]
ਪ੍ਰਵਾਸੀ ਪੰਜਾਬੀ
ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇ
ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇਵਾਸਿੰਗਟਨ, 21 ਫਰਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਮੂਲ ਦੇ ਕਸ਼ਯਪ ਕਸ਼ ਪਟੇਲ ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਦੇ ਡਾਇਰੈਕਟਰ ਬਣ ਗਏ ਹਨ। ਅਮਰੀਕੀ ਸੰਸਦ ਦੇ ਉਪਰਲੇ ਸਦਨ ਸੈਨੇਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵੀਰਵਾਰ ਨੂੰ ਹੋਈ ਵੋਟਿੰਗ […]
ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰ
ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਬੀਤੀ ਰਾਤ ਭਾਰਤ ਪਰਤਿਆ ਹਰਿਆਣਾ ਦਾ ਨੌਜਵਾਨ ਪੋਕਸੋ ਐਕਟ ਤਹਿਤ ਮੁਲਜ਼ਮ ਨਿਕਲਿਆ। ਜਿਵੇਂ ਹੀ ਕੁਰੂਕਸ਼ੇਤਰ ਦਾ ਰਹਿਣ ਵਾਲਾ ਇਹ ਨੌਜਵਾਨ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਿਆ ਤਾਂ ਪੁਲਸ ਨੇ ਉਸ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਸਿਹਤ ਵਿਭਾਗ, ਨਗਰ ਪੰਚਾਇਤ, ਸਕੂਲ ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਖਿਲਾਫ਼ ਹੰਭਲਾ ਮਾਰਨ ਦਾ ਅਹਿਦ ਲਿਆ
ਮੋਹਾਲੀ/ਖਰੜ: 7 ਮਈ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਘੜੂੰਆਂ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਨਗਰ ਪੰਚਾਇਤ ਮੈਂਬਰ ਹਰਪ੍ਰੀਤ ਸਿੰਘ ਭੰਡਾਰੀ, ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਤੋਂ ਡਾ. ਸਰੋਜ ਤੇ ਬਲਾਕ ਐਕਸਟੈਨਸ਼ਨ ਐਜੂਕੇਟਰ […]