ਰਾਸ਼ਟਰੀ
ਕੇਜਰੀਵਾਲ ਤੇ ਸਿਸੋਦੀਆ ’ਤੇ ਚਲੇਗਾ ਮਨੀਲਾਂਡਰਿੰਗ ਦਾ ਕੇਸ, ਗ੍ਰਹਿ ਵਿਭਾਗ ਨੇ ਦਿੱਤੀ ਮਨਜ਼ੂਰੀ
ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰੀ ਗ੍ਰਹਿ ਮੰਤਰਾਲੇ ਨੇ ਕਥਿਤ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਉਤੇ ਕੇਸ ਚਲਾਉਣ ਲਈ ਈਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਐਲਜੀ ਵਿਨੇ ਕੁਮਾਰ ਸਕਸੇਨਾ ਨੇ ਅਰਵਿੰਦ ਕੇਜਰੀਵਾਲ ਉਤੇ ਮੁਕਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਸੀ। […]
ਪ੍ਰਵਾਸੀ ਪੰਜਾਬੀ
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੂਜੀ ‘’ਆਨਲਾਈਨ NRI ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2025, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ […]
NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ
ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਕੀਤੇ ਹੱਲ ਚੰਡੀਗੜ, 26 ਦਸੰਬਰ: ਦੇਸ਼ ਕਲਿੱਕ ਬਿਓਰੋ ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਸਾਂਝੇ ਅਧਿਆਪਕ ਮੋਰਚੇ ਵੱਲੋਂ 19 ਜਨਵਰੀ ਨੂੰ ਸਿੱਖਿਆ ਮੰਤਰੀ ਖਿਲਾਫ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਕਰਨ ਦਾ ਐਲਾਨ
ਸਾਂਝੇ ਅਧਿਆਪਕ ਮੋਰਚੇ ਵੱਲੋਂ 19 ਜਨਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਕਰਨ ਦਾ ਐਲਾਨ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦੇਕੇ ਮੀਟਿੰਗ ਨਾ ਕਰਨ ਵਿਰੁੱਧ ਭੜਕਿਆ ਸਾਂਝਾ ਮੋਰਚਾ ਸਿੱਖਿਆ ਮੰਤਰੀ ਦੇ ਸਿੱਖਿਆ ਪ੍ਰਤੀ ਗੈਰ ਸੰਜੀਦਾ ਹੋਣ ਦੀ ਨਿਖੇਧੀ ਤਨਖਾਹ ਕਟੌਤੀ, ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਬੰਦ […]