ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਗੈਂਗਸਟਰ ਮੁਕਾਬਲੇ ‘ਚ ਜ਼ਖਮੀ ਹੋਣ ਤੋਂ ਬਾਅਦ ਪੁਲਿਸ ਨੇ ਕੀਤੇ ਗ੍ਰਿਫ਼ਤਾਰ
ਜਲੰਧਰ, 15 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਅੱਜ ਸਵੇਰੇ ਸੀਆਈਏ ਸਟਾਫ਼ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਘਟਨਾ ‘ਚ ਦੋ ਗੈਂਗਸਟਰ ਜ਼ਖਮੀ ਹੋ ਗਏ। ਦੋਵੇਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹਨ। ਮੁਲਜ਼ਮ ਜਲੰਧਰ ਪੁਲੀਸ ਨੂੰ ਇੱਕ ਪੁਰਾਣੇ ਕੇਸ ਵਿੱਚ ਲੋੜੀਂਦੇ ਸਨ। ਇਹ ਮੁਕਾਬਲਾ ਸਿਟੀ ਪੁਲਿਸ ਵੱਲੋਂ ਵਡਾਲਾ ਚੌਕ ਨੇੜੇ ਕੀਤਾ ਗਿਆ। ਫਿਲਹਾਲ ਸਿਟੀ ਪੁਲਸ […]