ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 5 ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ
ਤਰਨਤਾਰਨ, 15 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਬਾਰਡਰ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ।ਤਰਨਤਾਰਨ ਪੁਲਿਸ ਨੇ ਤਸਕਰ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਇਹ ਤਸਕਰ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਭੇਜਣ ਲਈ ਡਰੋਨ ਦੀ ਵਰਤੋਂ ਕਰਨ ਵਾਲੇ ਪਾਕਿਸਤਾਨ-ਅਧਾਰਤ ਸਮੱਗਲਰਾਂ ਦੇ ਸੰਪਰਕ ਵਿੱਚ ਸੀ।ਪੁਲਸ ਨੇ […]