ਰਾਸ਼ਟਰੀ
ਭਾਰਤੀ ਜਲ ਸੈਨਾ ਨੂੰ ਮਿਲੇ ਤਿੰਨ ਅਤਿ-ਆਧੁਨਿਕ ਜੰਗੀ ਬੇੜੇ
ਭਾਰਤੀ ਜਲ ਸੈਨਾ ਨੂੰ ਮਿਲੇ ਤਿੰਨ ਅਤਿ-ਆਧੁਨਿਕ ਜੰਗੀ ਬੇੜੇ ਮੁੰਬਈ, 15 ਜਨਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਤਿੰਨ ਜੰਗੀ ਬੇੜੇ INS ਸੂਰਤ (ਡਿਸਟ੍ਰਾਇਰ), INS ਨੀਲਗਿਰੀ (ਸਟੀਲਥ ਫ੍ਰੀਗੇਟ) ਅਤੇ INS ਵਾਘਸ਼ੀਰ (ਪਣਡੁੱਬੀ) ਸਮਰਪਿਤ ਕੀਤੇ। ਇਨ੍ਹਾਂ ਤਿੰਨਾਂ ਅਤਿ-ਆਧੁਨਿਕ ਜੰਗੀ ਬੇੜਿਆਂ ਨਾਲ ਭਾਰਤੀ ਜਲ ਸੈਨਾ ਦੀ ਤਾਕਤ ਹੋਰ ਵਧੇਗੀ।ਪ੍ਰਧਾਨ ਮੰਤਰੀ ਮੋਦੀ ਨੇ ਮੁੰਬਈ […]
ਪ੍ਰਵਾਸੀ ਪੰਜਾਬੀ
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੂਜੀ ‘’ਆਨਲਾਈਨ NRI ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2025, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ […]
NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ
ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਕੀਤੇ ਹੱਲ ਚੰਡੀਗੜ, 26 ਦਸੰਬਰ: ਦੇਸ਼ ਕਲਿੱਕ ਬਿਓਰੋ ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਕਲਾ ਉਤਸਵ 2024-25 ਦੇ ਨੈਸ਼ਨਲ ਪੱਧਰੀ ਜੇਤੂ ਟੀਮ ਦਾ ਪੰਚਾਇਤ ਅਤੇ ਸਕੂਲ ਵੱਲੋਂ ਭਰਵਾਂ ਸਵਾਗਤ
ਕਲਾ ਉਤਸਵ 2024-25 ਦੇ ਨੈਸ਼ਨਲ ਪੱਧਰ ਦੇ ਜੇਤੂ ਟੀਮ ਦਾ ਪਿੰਡ ਦੀ ਪੰਚਾਇਤ ਅਤੇ ਸਕੂਲ ਵੱਲੋਂ ਕੀਤਾ ਗਿਆ ਸਵਾਗਤ ਫਾਜ਼ਿਲਕਾ 15 ਜਨਵਰੀ 2025, ਦੇਸ਼ ਕਲਿੱਕ ਬਿਓਰੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲਾ ਕਲਾਂ (ਫ਼ਾਜ਼ਿਲਕਾ) ਵਿਖੇ ਕਲਾ ਉਤਸਵ 2024-25 ਨੈਸ਼ਨਲ ਪੱਧਰ ਦੇ ਡਰਾਮਾ ਦੀਆਂ ਜੇਤੂ ਬੱਚੀਆਂ, ਗਾਈਡ ਅਧਿਆਪਕ ਸ਼੍ਰੀ ਕੁਲਜੀਤ ਭੱਟੀ ਅਤੇ ਵਿਦਿਆਰਥਣਾ ਦੇ ਮਾਪਿਆਂ ਦਾ ਸਨਮਾਨ ਸਮਾਰੋਹ […]
ਸਾਂਝੇ ਅਧਿਆਪਕ ਮੋਰਚੇ ਵੱਲੋਂ 19 ਜਨਵਰੀ ਨੂੰ ਸਿੱਖਿਆ ਮੰਤਰੀ ਖਿਲਾਫ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਕਰਨ ਦਾ ਐਲਾਨ
ਸਾਂਝੇ ਅਧਿਆਪਕ ਮੋਰਚੇ ਵੱਲੋਂ 19 ਜਨਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਕਰਨ ਦਾ ਐਲਾਨ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦੇਕੇ ਮੀਟਿੰਗ ਨਾ ਕਰਨ ਵਿਰੁੱਧ ਭੜਕਿਆ ਸਾਂਝਾ ਮੋਰਚਾ ਸਿੱਖਿਆ ਮੰਤਰੀ ਦੇ ਸਿੱਖਿਆ ਪ੍ਰਤੀ ਗੈਰ ਸੰਜੀਦਾ ਹੋਣ ਦੀ ਨਿਖੇਧੀ ਤਨਖਾਹ ਕਟੌਤੀ, ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਬੰਦ […]