ਚੰਡੀਗੜ੍ਹ/ਆਸਪਾਸ
ਸੰਪਰਕ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਿੰਡ ਸਿਸਵਾਂ, ਹੁਸ਼ਿਆਰਪੁਰ ਅਤੇ ਮਾਜਰਾ ਵਿਖੇ ਮੀਟਿੰਗ ਕੀਤੀ
ਸੰਪਰਕ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਿੰਡ ਸਿਸਵਾਂ, ਹੁਸ਼ਿਆਰਪੁਰ ਅਤੇ ਮਾਜਰਾ ਵਿਖੇ ਮੀਟਿੰਗ ਕੀਤੀ ਮੋਹਾਲੀ, 18 ਜਨਵਰੀ, 2025: ਦੇਸ਼ ਕਲਿੱਕ ਬਿਓਰੋਸ੍ਰੀ ਦੀਪਕ ਪਾਰਿਕ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ.ਨਗਰ ਵੱਲੋਂ ਪੰਜਾਬ ਪੁਲਿਸ ਪ੍ਰੋਜੈਕਟ ਸੰਪਰਕ ਦੀ ਲੜੀ ਵੱਜੋਂ ਚਲਾਈ ਗਈ ਮੁਹਿੰਮ ਤਹਿਤ ਉਪ ਕਪਤਾਨ ਪੁਲਿਸ, ਟੈ੍ਫਿਕ, ਕਰਨੈਲ ਸਿੰਘ, ਵੱਲੋਂ ਅੱਜ ਪਿੰਡ ਸਿਸਵਾਂ, ਹੁਸ਼ਿਆਰਪੁਰ ਅਤੇ […]
ਸੰਸਾਰ
ਡੋਨਾਲਡ ਟਰੰਪ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ
ਡੋਨਾਲਡ ਟਰੰਪ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ ਵਾਸਿੰਗਟਨ, 20 ਜਨਵਰੀ, ਦੇਸ਼ ਕਲਿਕ ਬਿਊਰੋ :ਡੋਨਾਲਡ ਟਰੰਪ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ। ਇਸ ਤੋਂ ਬਾਅਦ, 100 ਤੋਂ ਵੱਧ ਹੁਕਮਾਂ ‘ਤੇ ਦਸਤਖਤ ਕੀਤੇ ਜਾਣਗੇ। ਟਰੰਪ ਦੀ ਟੀਮ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ ਤੋਂ ਪਹਿਲਾਂ ਇਹ ਹੁਕਮ ਤਿਆਰ ਕਰ ਲਏ ਹਨ।ਨਿਊਯਾਰਕ ਟਾਈਮਜ਼ ਦੇ […]
ਪ੍ਰਵਾਸੀ ਪੰਜਾਬੀ
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੂਜੀ ‘’ਆਨਲਾਈਨ NRI ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2025, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ […]
NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ
ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਕੀਤੇ ਹੱਲ ਚੰਡੀਗੜ, 26 ਦਸੰਬਰ: ਦੇਸ਼ ਕਲਿੱਕ ਬਿਓਰੋ ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੁਠੇੜੀ ਵਿਖੇ ਆਯੋਜਿਤ ਦੋ ਦਿਨਾ ਯੂਥ ਫੈਸਟੀਵਲ ਸਮਾਪਤ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੁਠੇੜੀ ਵਿਖੇ ਆਯੋਜਿਤ ਦੋ ਦਿਨਾ ਯੂਥ ਫੈਸਟੀਵਲ ਸਮਾਪਤ ਮੋਰਿੰਡਾ 19 ਜਨਵਰੀ ( ਭਟੋਆ ) ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੁਠੇੜੀ ਵਿਖੇ ਹਲਕੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਨੌਜਵਾਨਾਂ ਦੇ ਹੁਨਰ ਅਤੇ ਪ੍ਰਤਿਭਾ ਨੂੰ ਨਿਖਾਰਨ ਲਈ 2 ਦਿਨਾ ਯੂਥ ਫੈਸਟੀਵਲ ਆਯੋਜਿਤ ਕੀਤਾ […]