ਚੰਡੀਗੜ੍ਹ/ਆਸਪਾਸ
ਡੀ ਸੀ ਨੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਲਈ ਜ਼ਿੰਮੇਵਾਰੀਆਂ ਸੌਂਪੀਆਂ
ਡੀ ਸੀ ਨੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਲਈ ਜ਼ਿੰਮੇਵਾਰੀਆਂ ਸੌਂਪੀਆਂ ਲਗਪਗ 1500 ਵਿਦਿਆਰਥੀਆਂ ਨੂੰ ਠੰਡੇ ਮੌਸਮ ਤੋਂ ਬਚਾਉਣ ਕਰਨ ਲਈ ‘ਬਾਡੀ ਵਾਰਮਰਜ਼’ ਦਿੱਤੇ ਜਾਣਗੇ ਪ੍ਰਾਪਤੀਆਂ ਨੂੰ ਦਰਸਾਉਣ ਜਾਂ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਲਈ ਝਾਕੀਆਂ ਵੀ ਆਰ ਡੇ ਪਰੇਡ ਦਾ ਹਿੱਸਾ ਹੋਣਗੀਆਂ ਮੋਹਾਲੀ, 07 ਜਨਵਰੀ, 2025: ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 26 […]
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 09 ਜਨਵਰੀ ਨੂੰ
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 09 ਜਨਵਰੀ ਨੂੰ ਮੋਹਾਲੀ: 7 ਜਨਵਰੀ, ਦੇਸ਼ ਕਲਿੱਕ ਬਿਓਰੋ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 09 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ […]
ਰਾਸ਼ਟਰੀ
ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਕਈ ਸੜਕਾਂ ਬੰਦ
ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਕਈ ਸੜਕਾਂ ਬੰਦ ਨਵੀਂ ਦਿੱਲੀ, 8 ਜਨਵਰੀ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ‘ਚ ਮੰਗਲਵਾਰ ਨੂੰ ਬਰਫਬਾਰੀ ਨਹੀਂ ਹੋਈ। ਪਰ ਕੱਲ੍ਹ ਹੋਈ ਭਾਰੀ ਬਰਫਬਾਰੀ ਕਾਰਨ ਸੜਕਾਂ ‘ਤੇ ਕਈ ਫੁੱਟ ਬਰਫ ਜੰਮ ਗਈ ਹੈ। ਇਸ ਕਾਰਨ ਮੰਗਲਵਾਰ ਨੂੰ ਵੀ ਸ਼੍ਰੀਨਗਰ-ਲੇਹ ਰੋਡ, ਮੁਗਲ ਰੋਡ, ਸੇਮਥਾਨ-ਕਿਸ਼ਤਵਾੜ ਰੋਡ ਬੰਦ ਰਿਹਾ।ਇਸੇ ਦੌਰਾਨ […]
ਪ੍ਰਵਾਸੀ ਪੰਜਾਬੀ
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੂਜੀ ‘’ਆਨਲਾਈਨ NRI ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2025, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ […]
NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ
ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਕੀਤੇ ਹੱਲ ਚੰਡੀਗੜ, 26 ਦਸੰਬਰ: ਦੇਸ਼ ਕਲਿੱਕ ਬਿਓਰੋ ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ
ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਚੇਤਨਾ ਪਰਖ਼ ਪ੍ਰੀਖਿਆ ‘ਚ ਛਾਏ ਸੀਬਾ ਸਕੂਲ ਦੇ ਵਿਦਿਆਰਥੀ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਨਾਲ ਜੋੜਨ ਲਈ ਉਪਰਾਲਾਲਹਿਰਾਗਾਗਾ, 7 ਜਨਵਰੀ, ਦੇਸ਼ ਕਲਿੱਕ ਬਿਓਰੋ ਤਰਕਸ਼ੀਲ ਸੁਸਾਇਟੀ, ਪੰਜਾਬ ਵੱਲੋਂ ਸੂਬੇ ਭਰ ‘ਚ ਆਯੋਜਿਤ ਕਰਵਾਈ 6ਵੀਂ ‘ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ’ ਵਿੱਚ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦੇ 22 ਵਿਦਿਆਰਥੀਆਂ ਨੇ […]