ਰਾਸ਼ਟਰੀ
ਅੱਜ ਦਾ ਇਤਿਹਾਸ
ਅੱਜ ਦਾ ਇਤਿਹਾਸ 11 ਜਨਵਰੀ 2009 ਨੂੰ ਸਲੱਮਡੌਗ ਮਿਲੀਅਨੇਅਰ ਨੂੰ 66ਵੇਂ ਗੋਲਡਨ ਗਲੋਬ ਅਵਾਰਡ ਵਿੱਚ ਸਰਵੋਤਮ ਫਿਲਮ ਦਾ ਪੁਰਸਕਾਰ ਮਿਲਿਆ ਸੀਚੰਡੀਗੜ੍ਹ, 11 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 11 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ […]
‘Aajtak’ ਦੇ ਪੱਤਰਕਾਰ ਦੇ ਸਾਰੇ ਪਰਿਵਾਰ ਦਾ ਕਤਲ
ਨਵੀਂ ਦਿੱਲੀ, 10 ਜਨਵਰੀ, ਦੇਸ਼ ਕਲਿੱਕ ਬਿਓਰੋ : Aajtak ਚੈਨਲ ਦੇ ਜ਼ਿਲ੍ਹਾ ਪੱਤਰਕਾਰ ਦੇ ਪੂਰੇ ਪਰਿਵਾਰ ਦਾ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਛੱਤੀਸਗੜ੍ਹ ਦੇ ਸੂਰਜਪੁਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਰਿਪੋਰਟਰ ਸੰਤੋਸ਼ ਕੁਮਾਰ ਟੋਪੀ ਦੇ ਪੂਰੇ ਪਰਿਵਾਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਜਾਇਦਾ ਵਿਵਾਦ ਦੇ ਚਲਦਿਆਂ ਪੱਤਰਕਾਰ ਸੰਤੋਸ਼ ਦੇ ਮਾਤਾ-ਪਿਤਾ ਅਤੇ […]
ਪ੍ਰਵਾਸੀ ਪੰਜਾਬੀ
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੂਜੀ ‘’ਆਨਲਾਈਨ NRI ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2025, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ […]
NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ
ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਕੀਤੇ ਹੱਲ ਚੰਡੀਗੜ, 26 ਦਸੰਬਰ: ਦੇਸ਼ ਕਲਿੱਕ ਬਿਓਰੋ ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 6ਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਪ੍ਰੀਖਿਆ 18 ਜਨਵਰੀ ਨੂੰ
ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 6ਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਪ੍ਰੀਖਿਆ 18 ਜਨਵਰੀ ਨੂੰ ਰੋਲ ਨੰਬਰ ਵੇਬਸਾਇਟ ਤੋਂ ਕੀਤਾ ਜਾ ਸਕਦਾ ਹੈ ਡਾਊਨਲੋਡ ਫਾਜਿ਼ਲਕਾ, 9 ਜਨਵਰੀ, ਦੇਸ਼ ਕਲਿੱਕ ਬਿਓਰੋਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਜਿਲ੍ਹਾ ਫਾਜਿ਼ਲਕਾ ਦੇ ਪ੍ਰਿੰਸੀਪਲ ਸ੍ਰੀ ਅਸੋ਼ਕ ਵਰਮਾ ਨੇ ਜਾਣਕਾਰੀ ਦਿੱਤੀ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਚ 6ਵੀਂ ਜਮਾਤ ਵਿੱਚ ਦਾਖਲਾ ਲੈਣ […]