ਬੀਕੇਯੂ ਡਕੌਂਦਾ ਵੱਲੋਂ 9 ਜਨਵਰੀ ਨੂੰ ਮੋਗਾ ਮਹਾਂਪੰਚਾਇਤ ‘ਚ ਹਜ਼ਾਰਾਂ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਲਈ ਵਿਉਂਤਬੰਦੀ ਬੈਠਕ
ਬੀਕੇਯੂ ਡਕੌਂਦਾ ਵੱਲੋਂ 9 ਜਨਵਰੀ ਨੂੰ ਮੋਗਾ ਮਹਾਂਪੰਚਾਇਤ ‘ਚ ਹਜ਼ਾਰਾਂ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਲਈ ਵਿਉਂਤਬੰਦੀ ਬੈਠਕ ਦਲਜੀਤ ਕੌਰ ਪਟਿਆਲਾ, 7 ਜਨਵਰੀ, 2025 : ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਲੀਡਰਸ਼ਿਪ ਦੀ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਅਧੀਨ ਹੋਈ ਜਿਸ ਵਿਚ ਸਰਵਸ੍ਰੀ ਗੁਰਮੀਤ ਸਿੰਘ ਭੱਟੀਵਾਲ ਸੀਨੀਅਰ ਮੀਤ ਪ੍ਰਧਾਨ ਪੰਜਾਬ, ਜਗਮੋਹਨ […]