ਚੰਡੀਗੜ੍ਹ/ਆਸਪਾਸ
15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਲੋਕਤੰਤਰ ਦੀ ਮਜਬੂਤੀ ਲਈ ਕੁਇਜ਼ ਮੁਕਾਬਲੇ
ਮੋਹਾਲੀ: 27 ਦਸੰਬਰ, 2024: ਦੇਸ਼ ਕਲਿੱਕ ਬਿਓਰੋ 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਮਨਾਉਣ ਲਈ ਅਤੇ ਵੋਟਰਾਂ ਵਿਚ ਨਵੀਂ ਉਮੰਗ ਅਤੇ ਲੋਕਤੰਤਰਿਕ ਪ੍ਰੰਪਰਾਵਾਂ ਦੀ ਮਜਬੂਤੀ ਲਈ ਮੁੱਖ ਚੋਣ ਅਫਸਰ, ਪੰਜਾਬ ਦੀ ਯੋਗ ਨਿਰਦੇਸ਼ਨਾ ਵਿੱਚ ਜ਼ਿਲ੍ਹਾ ਚੋਣ ਅਫਸਰ -ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ 19 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਜਾਣਗੇ, […]
ਰਾਸ਼ਟਰੀ
ਗੁਜਰਾਤ ਦੇ ਇੱਕ ਕੈਮੀਕਲ ਪਲਾਂਟ ‘ਚ ਗੈਸ ਲੀਕ ਹੋਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ
ਗਾਂਧੀਨਗਰ, 29 ਦਸੰਬਰ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਕੈਮੀਕਲ ਪਲਾਂਟ ਵਿੱਚ ਗੈਸ ਲੀਕ ਹੋਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਹਾਦਸਾ ਦਹੇਜ ਸਥਿਤ ਗੁਜਰਾਤ ਫਲੋਰੋਕੈਮੀਕਲਸ ਲਿਮਟਿਡ (ਜੀਐਫਐਲ) ਦੇ ਸੀਐਮਐਸ ਪਲਾਂਟ ਵਿੱਚ ਵਾਲਵ ਲੀਕ ਹੋਣ ਕਾਰਨ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਏ ਮਜ਼ਦੂਰਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ […]
ਪ੍ਰਵਾਸੀ ਪੰਜਾਬੀ
NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ
ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਕੀਤੇ ਹੱਲ ਚੰਡੀਗੜ, 26 ਦਸੰਬਰ: ਦੇਸ਼ ਕਲਿੱਕ ਬਿਓਰੋ ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ […]
ਭਾਰਤ ਨੇ ਸੀਰੀਆ ‘ਚ ਫਸੇ ਆਪਣੇ 75 ਨਾਗਰਿਕਾਂ ਨੂੰ ਏਅਰਲਿਫ਼ਟ ਕੀਤਾ
ਨਵੀਂ ਦਿੱਲੀ, 11 ਦਸੰਬਰ, ਦੇਸ਼ ਕਲਿਕ ਬਿਊਰੋ :ਸੀਰੀਆ ਵਿੱਚ ਬਗਾਵਤੀ ਤਾਕਤਾਂ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਭਾਰਤ ਨੇ ਉਥੇ ਫਸੇ 75 ਭਾਰਤੀ ਨਾਗਰਿਕਾਂ ਨੂੰ ਏਅਰਲਿਫ਼ਟ ਕੀਤਾ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਦੇਰ ਰਾਤ ਇਸ ਦੀ ਜਾਣਕਾਰੀ ਦਿੱਤੀ।ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਾਰੇ ਭਾਰਤੀ ਸੁਰੱਖਿਅਤ ਤਰੀਕੇ ਨਾਲ ਲੈਬਨਾਨ ਪਹੁੰਚ ਗਏ ਹਨ ਅਤੇ ਉਹ ਕਮਰਸ਼ੀਅਲ ਫਲਾਈਟ ਰਾਹੀਂ ਭਾਰਤ […]
20 ਸਾਲਾ ਭਾਰਤੀ ਸਿੱਖ ਵਿਦਿਆਰਥੀ ਦਾ ਕੈਨੇਡਾ ‘ਚ ਕਤਲ
ਐਡਮਿੰਟਨ: 8 ਦਸੰਬਰ, ਦੇਸ਼ ਕਲਿੱਕ ਬਿਓਰੋ ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਭਾਰਤੀ ਸਿੱਖ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 20 ਸਾਲਾ ਹਰਸ਼ਨਦੀਪ ਸਿੰਘ ਵਜੋਂ ਹੋਈ ਹੈ। ਇਹ ਘਟਨਾ ਸ਼ੁੱਕਰਵਾਰ ਸਵੇਰੇ ਕਰੀਬ 12.30 ਵਜੇ ਐਡਮਿੰਟਨ ਦੇ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਵਾਪਰੀ, ਜਿੱਥੇ ਹਰਸ਼ਨਦੀਪ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਕੈਨੇਡੀਅਨ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ ਚੈਂਪਿਅਨਸ਼ਿਪ ਲਈ ਹੋਈ ਚੋਣ
ਫ਼ਰੀਦਕੋਟ 28 ਦਸੰਬਰ, ਦੇਸ਼ ਕਲਿੱਕ ਬਿਓਰੋ ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਸ਼੍ਰੀਮਤੀ ਅਮਨਦੀਪ ਕੌਰ ਨੇ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਨੈਸ਼ਨਲ ਯੂਥ ਫੈਸਟੀਵਲ 2025 ਦੀ ਰਾਸ਼ਟਰੀ ਪੱਧਰ ਦੀ ਚੈਂਪਿਅਨਸ਼ਿਪ ਵਿੱਚ ਆਪਣੀ ਥਾਂ ਬਣਾ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਵਿਕਸਤ ਭਾਰਤ ਕਵੀਜ਼ ਚੈਲੈਂਜ, ਵਿਕਸਤ ਭਾਰਤ ਲੇਖ ਪ੍ਰਤੀਯੋਗਿਤਾ, ਅਤੇ ਵਿਕਸਤ ਭਾਰਤ ਸਟੇਟ ਲੈਵਲ ਚੈਂਪਿਅਨਸ਼ਿਪ […]