ਪ੍ਰਵਾਸੀ ਪੰਜਾਬੀ
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੂਜੀ ‘’ਆਨਲਾਈਨ NRI ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2025, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ […]
NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ
ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਕੀਤੇ ਹੱਲ ਚੰਡੀਗੜ, 26 ਦਸੰਬਰ: ਦੇਸ਼ ਕਲਿੱਕ ਬਿਓਰੋ ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਡੀ ਟੀ ਐੱਫ ਵਲੋਂ 5 ਜਨਵਰੀ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੀ ਹਮਾਇਤ
ਸ੍ਰੀ ਚਮਕੌਰ ਸਾਹਿਬ/ ਮੋਰਿੰਡਾ, 3 ਜਨਵਰੀ (ਭਟੋਆ) ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਸਿਵਲ ਸੇਵਾ ਨਿਯਮ ਲਾਗੂ ਕਰਦਿਆਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਮਰਜ਼ਿੰਗ ਕਰਵਾਉਣ ਅਤੇ ਮਹਿੰਗਾਈ ਭੱਤੇ ਸਮੇਤ ਛੇਵੇਂ ਪੰਜਾਬ ਪੇਅ ਕਮਿਸ਼ਨ ਦੇ ਬਾਕੀ ਲਾਭ ਲਾਗੂਕਰਵਾਉਣ ਦੀ […]
ਸਰਦੀਆਂ ਦੀਆਂ ਛੁੱਟੀਆਂ ਦੌਰਾਨ ਖੁੱਲ੍ਹਣ ਵਾਲੇ ਨਿੱਜੀ ਸਕੂਲਾਂ ਦੀ ਮਾਨਤਾ ਹੋਵੇਗੀ ਰੱਦ
ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿਕ ਬਿਊਰੋ :15 ਦਿਨਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਹਰਿਆਣਾ ਵਿੱਚ ਜੋ ਪ੍ਰਾਈਵੇਟ ਸਕੂਲ ਖੁੱਲ੍ਹੇ ਮਿਲੇ ਉਨ੍ਹਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ। ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਜਿਸ ਵਿੱਚ ਉਨ੍ਹਾਂ ਤੋਂ ਅਜਿਹੇ ਸਕੂਲਾਂ ਦੀ ਰਿਪੋਰਟ ਮੰਗੀ ਜਾ ਰਹੀ ਹੈ।ਜਿਕਰਯੋਗ ਹੈ […]