ਚੰਡੀਗੜ੍ਹ/ਆਸਪਾਸ
ਮੋਹਾਲੀ ‘ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
ਮੋਹਾਲੀ, 16 ਨਵੰਬਰ, ਦੇਸ਼ ਕਲਿਕ ਬਿਊਰੋ :ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨਾਂ ‘ਤੇ ਮੋਹਾਲੀ ਦੇ ਅਧੀਨ ਪੈਂਦੇ ਏਅਰਪੋਰਟ ਰੋਡ ਕੁੰਭੜਾ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਮਿਲੇ ਹਨ। ਇਨ੍ਹਾਂ ਨਾਅਰਿਆਂ ‘ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਨੂੰ “ਹਿੰਦੂ ਅੱਤਵਾਦੀ” […]
ਪ੍ਰਵਾਸੀ ਪੰਜਾਬੀ
ਗੈਂਗਸਟਰ ਅਰਸ਼ਦੀਪ ਡੱਲਾ ਤੇ ਗੁਰਜੰਟ ਜੰਟਾ ਕੈਨੇਡਾ ਪੁਲਿਸ ਦੀ ਗ੍ਰਿਫ਼ਤ ‘ਚ, ਨਜਾਇਜ਼ ਹਥਿਆਰ ਬਰਾਮਦ
ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੂੰ ਲੋੜੀਂਦੇ ਗੈਂਗਸਟਰ ਅਰਸ਼ਦੀਪ ਡੱਲਾ ਨੂੰ ਕੈਨੇਡਾ ‘ਚ ਹਿਰਾਸਤ ‘ਚ ਲਏ ਜਾਣ ਦੀ ਪੁਸ਼ਟੀ ਹੋਈ ਹੈ। ਅਰਸ਼ ਡੱਲਾ ਦੇ ਨਾਲ-ਨਾਲ ਉਸਦਾ ਗੁਰਜੰਟ ਸਿੰਘ ਉਰਫ ਜੰਟਾ ਵੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ। ਅੱਜ ਦੋਵਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਕਤ ਮਾਮਲੇ ਦੀ ਸੁਣਵਾਈ ਕੈਨੇਡਾ […]
ਆਸਟ੍ਰੇਲੀਆ ‘ਚ ਝੀਲ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਿਆ
ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿਕ ਬਿਊਰੋ :ਆਸਟ੍ਰੇਲੀਅਨ ਰਾਜ ਵਿਕਟੋਰੀਆ ਵਿੱਚ ਸਿੱਖ ਭਾਈਚਾਰੇ ਅਤੇ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਦੇ ਹੋਏ ਬਰਵਿਕ ਸਪ੍ਰਿੰਗਜ਼ ਖੇਤਰ ਵਿੱਚ ਇੱਕ ਝੀਲ ਦਾ ਨਾਂ “ਗੁਰੂ ਨਾਨਕ ਝੀਲ” ਰੱਖਿਆ ਗਿਆ ਹੈ। ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ (15 ਨਵੰਬਰ) ਦੇ ਮੌਕੇ ‘ਤੇ ਲਿਆ ਗਿਆ ਹੈ।ਵਿਕਟੋਰੀਆ ਦੇ ਬਹੁ-ਸੱਭਿਆਚਾਰਕ […]
ਬਰੈਂਪਟਨ ‘ਚ ਹਿੰਸਾ ਮਗਰੋਂ ਭਾਰਤੀ ਮੂਲ ਦਾ ਵਿਅਕਤੀ ਨਫਰਤ ਭੜਕਾਉਣ ਦੇ ਦੋਸ਼ ‘ਚ ਗ੍ਰਿਫਤਾਰ, ਦੋ ਹੋਰਾਂ ਦੀ ਭਾਲ ਜਾਰੀ
ਬਰੈਂਪਟਨ: 8 ਨਵੰਬਰ, ਦੇਸ਼ ਕਲਿੱਕ ਬਿਓਰੋ ਭਾਰਤੀ ਕੌਂਸਲੇਟ ਨੇ ਕੈਨੇਡੀਅਨ ਅਧਿਕਾਰੀਆਂ ਵੱਲੋਂ ਸੁਰੱਖਿਆ ਭਰੋਸੇ ਦੀ ਘਾਟ ਦਾ ਹਵਾਲਾ ਦਿੰਦੇ ਹੋਏ Brampton ਵਿੱਚ ਆਉਣ ਵਾਲੇ ਦਿਨਾਂ ਵਿੱਚ ਲਗਾਏ ਜਾਣ ਵਾਲੇ ਸੁਵਿਧਾ ਕੈਂਪਾਂ ਨੂੰ ਰੱਦ ਕਰ ਦਿੱਤਾ ਹੈ।ਪੀਲ ਪੁਲਿਸ ਨੇ ਟੋਰਾਂਟੋ ਨਿਵਾਸੀ ਰਣਇੰਦਰ ਲਾਲ ਬੈਨਰਜੀ (57) ਨੂੰ ਬਰੈਂਪਟਨ ਦੇ ਹਿੰਦੂ ਸਭਾ ਮੰਦਰ ਵਿਖੇ ਹਿੰਸਕ ਪ੍ਰਦਰਸ਼ਨ ਤੋਂ ਬਾਅਦ […]