‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ- ਜੇਕਰ ਹਿੰਮਤ ਹੈ ਤਾਂ ਉਹ ਖ਼ੁਦ ਆਵੇ ਪੰਜਾਬ
ਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਪੁਰਸਕਾਰ ਜੇਤੂ ਡਾ. ਬੀ.ਆਰ. ਅੰਬੇਡਕਰ ਵਿਰੁੱਧ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਨਿੰਦਾ ਕੀਤੀ ਹੈ। ਚੰਡੀਗੜ੍ਹ ਵਿਖੇ ‘ਆਪ’ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ, ‘ਆਪ’ ਪੰਜਾਬ ਦੇ ਪ੍ਰਧਾਨ ਅਤੇ […]