ਬੁੱਧਵਾਰ, ਜਨਵਰੀ 15, 2025

ਪੰਜਾਬ

ਲੁਧਿਆਣਾ ‘ਚ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿਗ, ਕਈ ਸੀਨੀਅਰ ਆਗੂ ਹੋਏ ਸ਼ਾਮਲ

ਲੁਧਿਆਣਾ ‘ਚ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿਗ, ਕਈ ਸੀਨੀਅਰ ਆਗੂ ਹੋਏ ਸ਼ਾਮਲ ਲੁਧਿਆਣਾ: 15 ਜਨਵਰੀ, ਦੇਸ਼ ਕਲਿੱਕ ਬਿਓਰੋਸੰਯੁਕਤ ਕਿਸਾਨ ਮੋਰਚੇ ਵੱਲੋਂ ਲੁਧਿਆਣੇ ਦੇ ਈਸੜੂ ਭਵਨ ‘ਚ ਅਹਿਮ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਕਿਸਾਨ ਮੋਰਚੇ ਦੇ ਕਈ ਸੀਨੀਅਰ ਆਗੂ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਿਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ […]

ਚੰਡੀਗੜ੍ਹ/ਆਸਪਾਸ

ਨਗਰ ਕੌਂਸਲ ਮੋਰਿੰਡਾ ਦੇ ਕੱਚੇ ਸਫਾਈ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਨੂੰ ਲੈਕੇ ਕੀਤੀ ਹੜਤਾਲ 

ਨਗਰ ਕੌਂਸਲ ਮੋਰਿੰਡਾ ਦੇ ਕੱਚੇ ਸਫਾਈ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਨੂੰ ਲੈਕੇ ਕੀਤੀ ਹੜਤਾਲ  ਮੋਰਿੰਡਾ 15 ਜਨਵਰੀ ( ਭਟੋਆ  ) ਨਗਰ ਕੌਂਸਲ ਮੋਰਿੰਡਾ ਦੇ ਕੱਚੇ ਸਫਾਈ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੌਂਸਲ ਦੇ ਕਾਰਜ ਸਾਰੇ ਅਧਿਕਾਰੀ ਦੇ ਦਫਤਰ ਅੱਗੇ ਹੜਤਾਲ ਕੀਤੀ ਗਈ ਅਤੇ ਪੰਜਾਬ ਸਰਕਾਰ ਤੇ ਨਗਰ ਕੌਂਸਲ ਦੇ ਅਧਿਕਾਰੀਆਂ […]

ਖੁੰਭਾਂ ਦੀ ਕਾਸ਼ਤ ਸਬੰਧੀ ਟ੍ਰੇਨਿੰਗ ਕੈਂਪ 16 ਤੋਂ 22 ਜਨਵਰੀ ਤੱਕ

ਖੁੰਭਾਂ ਦੀ ਕਾਸ਼ਤ ਸਬੰਧੀ ਟ੍ਰੇਨਿੰਗ ਕੈਂਪ 16 ਤੋਂ 22 ਜਨਵਰੀ ਤੱਕ ਐੱਸ.ਏ.ਐੱਸ ਨਗਰ, 14 ਜਨਵਰੀ 2025:

ਰਾਸ਼ਟਰੀ

ਲੜਕੀ ਦੇ ਵਿਆਹ ਕਰਾਉਣ ਤੋਂ ਮਨ੍ਹਾਂ ਕਰਨ ਉਤੇ ਪਿਤਾ ਤੇ ਭਰਾ ਨੇ ਮਾਰੀਆਂ ਗੋਲੀਆਂ, ਮੌਤ

ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਇਕ ਪਿਤਾ ਨੇ ਲੜਕੀ ਦਾ ਗੋਲੀ ਮਾਰ ਕੇ ਇਸ ਲਈ ਕਤਲ ਕਰ ਦਿੱਤਾ ਕਿ ਜਿੱਥੇ ਪਰਿਵਾਰ ਵਾਲੇ ਕਹਿ ਰਹੇ ਸਨ ਉਹ ਉਥੇ ਵਿਆਹ ਨਹੀਂ ਕਰਵਾਉਣਾ ਚਾਹੁੰਦੀ ਸੀ। ਇਹ ਮਾਮਲਾ ਮੱਧ ਪ੍ਰਦੇਸ਼ ਦੇ ਗਵਾਲੀਅਰ ਦਾ ਹੈ। ਆਦਰਸ਼ ਨਗਰ ਮਹਾਰਾਜਪੁਰਾ ਦੇ ਰਹਿਣ ਵਾਲੀ ਇਕ 20 ਸਾਲਾ ਲੜਕੀ ਦਾ 18 […]

ਭਾਰਤੀ ਜਲ ਸੈਨਾ ਨੂੰ ਮਿਲੇ ਤਿੰਨ ਅਤਿ-ਆਧੁਨਿਕ ਜੰਗੀ ਬੇੜੇ

ਭਾਰਤੀ ਜਲ ਸੈਨਾ ਨੂੰ ਮਿਲੇ ਤਿੰਨ ਅਤਿ-ਆਧੁਨਿਕ ਜੰਗੀ ਬੇੜੇ ਮੁੰਬਈ, 15 ਜਨਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਤਿੰਨ ਜੰਗੀ ਬੇੜੇ INS ਸੂਰਤ (ਡਿਸਟ੍ਰਾਇਰ), INS ਨੀਲਗਿਰੀ (ਸਟੀਲਥ ਫ੍ਰੀਗੇਟ) ਅਤੇ INS ਵਾਘਸ਼ੀਰ (ਪਣਡੁੱਬੀ) ਸਮਰਪਿਤ ਕੀਤੇ। ਇਨ੍ਹਾਂ ਤਿੰਨਾਂ ਅਤਿ-ਆਧੁਨਿਕ ਜੰਗੀ ਬੇੜਿਆਂ ਨਾਲ ਭਾਰਤੀ ਜਲ ਸੈਨਾ ਦੀ ਤਾਕਤ ਹੋਰ ਵਧੇਗੀ।ਪ੍ਰਧਾਨ ਮੰਤਰੀ ਮੋਦੀ ਨੇ ਮੁੰਬਈ […]

ਸੰਸਾਰ

ਸੋਨੇ ਦੀ ਖਾਨ ‘ਚ ਫਸੇ 100 ਤੋਂ ਵੱਧ ਮਜ਼ਦੂਰਾਂ ਦੀ ਮੌਤ

ਪਰੇਟੋਰੀਆ, 14 ਜਨਵਰੀ, ਦੇਸ਼ ਕਲਿਕ ਬਿਊਰੋ :ਦੱਖਣੀ ਅਫਰੀਕਾ ਵਿਖੇ ਸੋਨੇ ਦੀ ਖਾਨ ਵਿੱਚ ਫਸੇ 100 ਤੋਂ ਵੱਧ ਮਜ਼ਦੂਰਾਂ ਦੀ ਪਿਛਲੇ ਦੋ ਮਹੀਨਿਆਂ ਵਿੱਚ ਮੌਤ ਹੋ ਚੁੱਕੀ ਹੈ। ਅਲ ਜਜ਼ੀਰਾ ਦੀ ਰਿਪੋਰਟ ਮੁਤਾਬਕ ਖਾਨ ‘ਚ 400 ਤੋਂ ਜ਼ਿਆਦਾ ਮਜ਼ਦੂਰ ਮੌਜੂਦ ਸਨ। ਇਹ ਸਾਰੇ ਗੈਰ-ਕਾਨੂੰਨੀ ਢੰਗ ਨਾਲ ਸੋਨਾ ਕੱਢਣ ਲਈ ਖਾਨ ਵਿੱਚ ਦਾਖਲ ਹੋਏ ਸਨ।ਰਾਹਤ ਅਤੇ ਬਚਾਅ […]

ਪ੍ਰਵਾਸੀ ਪੰਜਾਬੀ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੂਜੀ ‘’ਆਨਲਾਈਨ NRI ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2025, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ […]

ਯਮਨ ‘ਚ ਫਾਂਸੀ ਦੀ ਸਜ਼ਾ ਪਾਉਣ ਵਾਲੀ ਕੇਰਲ ਦੀ ਨਿਮਿਸ਼ਾ ਦੀ ਦਰਦਨਾਕ ਕਹਾਣੀ

ਨਵੀਂ ਦਿੱਲੀ: 1 ਜਨਵਰੀ, ਦੇਸ਼ ਕਲਿੱਕ ਬਿਓਰੋ ਯਮਨ ਵਿੱਚ ਕੈਦ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਯਮਨ ਦੇ ਰਾਸ਼ਟਰਪਤੀ ਰਸ਼ਦ ਅਲ-ਅਲੀਮੀ ਨੇ 30 ਦਸੰਬਰ 2024 ਨੂੰ ਮਨਜ਼ੂਰੀ ਦਿੱਤੀ ਸੀ। ਕੇਰਲ ਦੀ ਰਹਿਣ ਵਾਲੀ ਨਿਮਿਸ਼ਾ ‘ਤੇ ਯਮਨ ਦੇ ਨਾਗਰਿਕ ਦੀ ਹੱਤਿਆ ਦਾ ਦੋਸ਼ ਹੈ। ਨਿਮਿਸ਼ਾ ਪ੍ਰਿਆ ਨੂੰ ਦੇਸ਼ ਤੋਂ ਭੱਜਣ ਦੀ […]

NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਕੀਤੇ ਹੱਲ ਚੰਡੀਗੜ, 26 ਦਸੰਬਰ: ਦੇਸ਼ ਕਲਿੱਕ ਬਿਓਰੋ ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ […]

ਸਿੱਖਿਆ \ ਤਕਨਾਲੋਜੀ

ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ‘ਤੇ ਕੰਪਿਊਟਰ ਅਧਿਆਪਕ 22 ਨੂੰ ਦਿੱਲੀ ‘ਚ ਕਰਨਗੇ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ‘ਤੇ ਕੰਪਿਊਟਰ ਅਧਿਆਪਕ 22 ਨੂੰ ਦਿੱਲੀ ‘ਚ ਕਰਨਗੇ ਰੋਸ ਪ੍ਰਦਰਸ਼ਨ ਦਲਜੀਤ ਕੌਰ  ਸੰਗਰੂਰ, 15 ਜਨਵਰੀ, 2025:  ਜਨਵਰੀ – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਕੰਪਿਊਟਰ ਅਧਿਆਪਕਾਂ ਦਾ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਕਾਰਨ, ਗੁੱਸੇ ਵਿੱਚ ਆਏ ਕੰਪਿਊਟਰ ਅਧਿਆਪਕਾਂ […]

1158 ਫ਼ਰੰਟ ਵੱਲੋਂ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਦਾ ਘਿਰਾਓ 

1158 ਫ਼ਰੰਟ ਵੱਲੋਂ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਦਾ ਘਿਰਾਓ  1158 ਭਰਤੀ ਨੂੰ ਮੁਕੰਮਲ ਕਰਨ ਵੱਲ ਠੋਸ ਕਦਮ ਨਹੀ ਪੁੱਟਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ  ਦਲਜੀਤ ਕੌਰ  ਐੱਸ.ਏ.ਐੱਸ. ਨਗਰ/ਮੋਹਾਲੀ, 15 ਜਨਵਰੀ, 2025: ਅੱਜ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਮੋਹਾਲੀ ਵਿਖੇ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਫ਼ਰੰਟ […]

Subscribe for regular updates. Subscribe No thanks