ਏ.ਐਨ.ਟੀ.ਐਫ. ਦੀ ਤਰਫ਼ੋਂ ਰਿਸ਼ਵਤ ਮੰਗਣ ਵਾਲੇ ਵਿਅਕਤੀ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ
ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੀਨੂੰ ਵਰਮਾ ਵਾਸੀ ਧੂਰੀ, ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੇ ਨਾਮ ਉੱਪਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]