ਚੰਡੀਗੜ੍ਹ/ਆਸਪਾਸ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਕੂਲ ਆਫ ਐਮੀਨੈਂਸ 3ਬੀ-1 ਮੋਹਾਲੀ ਵਿਖੇ ਮਾਪੇ-ਅਧਿਆਪਕ ਮਿਲਣੀ ਮੌਕੇ ਕੀਤੀ ਸ਼ਿਰਕਤ
ਮੋਹਾਲੀ: 22 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ ਹੈ ਅਤੇ ਇਹ ਉਪਰਾਲਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਅਤੇ ਉਨ੍ਹਾਂ ਦੇ ਬਹੁਪੱਖੀ ਵਿਕਾਸ ਵਿੱਚ ਸਹਾਈ ਸਿੱਧ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ ਮਾਰਸ ਸਾਇੰਸ ਪ੍ਰਦਰਸ਼ਨੀ: ਡੀ ਸੀ ਕੁਲਵੰਤ ਸਿੰਘ
ਮਾਨਸਾ, 21 ਅਕਤੂਬਰ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ, ਆਈ.ਏ.ਐਸ. ਨੇ 22 ਤੋਂ 24 ਅਕਤੂਬਰ 2024 ਤੱਕ ਸੇਂਟ ਜੇਵੀਅਰ ਸਕੂਲ ਮਾਨਸਾ ਵਿਖੇ ਕਰਵਾਈ ਜਾ ਰਹੀ ਮਾਰਸ (ਮਾਨਸਾ ਐਡਮਿਨੀਸਟਰੇਸ਼ਨ ਰੈਜ਼ੋਨੇਟਿੰਗ ਸਾਇੰਸ) ਸਾਇੰਸ ਪ੍ਰਦਰਸ਼ਨੀ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੱਚਿਆਂ ਅੰਦਰ ਸਾਇੰਸ ਵਿਸ਼ੇ ਸਬੰਧੀ ਪ੍ਰਤਿਭਾ ਨੂੰ ਹੋਰ ਨਿਖਾਰਨ […]
ਤਰਕਸ਼ੀਲ ਸੁਸਾਇਟੀ ਪੰਜਾਬ ਨੇ ‘ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ’ ਕਰਵਾਈ
900 ਵਿਦਿਆਰਥੀਆਂ ਨੇ ਦਿੱਤੀ ਚੇਤਨਾ ਪਰਖ਼ ਪ੍ਰੀਖਿਆ ਦਲਜੀਤ ਕੌਰ ਸੰਗਰੂਰ, 20 ਅਕਤੂਬਰ, 2024: ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਅੱਜ ਪੰਜਾਬ ਵਿੱਚ ਛੇਵੀਂ ਵਿਗਿਆਨਕ ਚੇਤਨਾ ਪਰਖ਼ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਵਿੱਚ 6 ਵੀਂ ਜਮਾਤ ਤੋਂ ਲੈ ਕੇ ਉਪਰਲੀਆਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਕੱਲ੍ਹ 21 ਅਕਤੂਬਰ ਨੂੰ […]