ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਕ੍ਰੀਮੀਲੇਅਰ ਸਬੰਧੀ ਫੈਸਲੇ ਨੂੰ ਲਾਗੂ ਕਰੇ: ਫੈਡਰੇਸ਼ਨ
ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਕ੍ਰੀਮੀਲੇਅਰ ਸਬੰਧੀ ਫੈਸਲੇ ਨੂੰ ਲਾਗੂ ਕਰੇ: ਫੈਡਰੇਸ਼ਨ। ਮੋਹਾਲੀ: 15 ਜਨਵਰੀ, ਜਸਵੀਰ ਸਿੰਘ ਗੋਸਲ ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾਈ ਆਗੂਆਂ ਸੁਖਬੀਰਇੰਦਰ ਸਿੰਘ, ਪ੍ਰਦੀਪ ਸਿੰਘ ਰੰਧਾਵਾ, ਜਰਨੈਲ ਸਿੰਘ ਬਰਾੜ, ਰਣਜੀਤ ਸਿੰਘ ਸਿੱਧੂ, ਜਸਵੀਰ ਸਿੰਘ ਗੜਾਂਗ, ਦਿਲਬਾਗ ਸਿੰਘ, ਕਪਿਲਦੇਵ ਪਰਾਸ਼ਰ, ਸੁਰਿੰਦਰ ਕੁਮਾਰ ਸੈਣੀ, ਅਮਨਪ੍ਰੀਤ ਸਿੰਘ, ਹਰਪਿੰਦਰ ਸਿੰਘ, ਕੋਮਲ ਸ਼ਰਮਾ, ਗੁਰਜੀਤ ਸਿੰਘ […]