ਕਿਸਾਨਾਂ ਨੇ ਫਿਰ ਕੀਤਾ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਦਾ ਐਲਾਨ

ਸ਼ੰਭੂ, 10 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਕਿਸਾਨ 14 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਮਾਰਚ ਕਰਨਗੇ। ਇਹ ਫੈਸਲਾ ਅੱਜ ਮੰਗਲਵਾਰ ਨੂੰ ਸ਼ੰਭੂ ਸਰਹੱਦ ‘ਤੇ ਹੋਈ ਬੈਠਕ ‘ਚ ਲਿਆ ਗਿਆ। ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ।ਕਿਸਾਨ ਆਗੂ ਤੇਜਵੀਰ ਸਿੰਘ ਨੇ ਦੱਸਿਆ ਕਿ ਇਸ ਅੰਦੋਲਨ […]

Continue Reading

ਹਾਈਕੋਰਟ ਵੱਲੋਂ ਸ਼ੰਭੂ-ਖਨੌਰੀ ਸਰਹੱਦ ਖੋਲ੍ਹਣ ਲਈ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ-ਖਨੌਰੀ ਸਰਹੱਦ ਨੂੰ ਖੋਲ੍ਹਣ ਲਈ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਮੰਗਲਵਾਰ ਨੂੰ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ‘ਚ ਵਿਚਾਰ ਅਧੀਨ ਹੈ। ਉਨ੍ਹਾਂ ਪਟੀਸ਼ਨਰ ਨੂੰ ਸੁਪਰੀਮ ਕੋਰਟ ਵਿੱਚ ਜਾ ਕੇ ਆਪਣਾ ਪੱਖ ਪੇਸ਼ ਕਰਨ […]

Continue Reading

ਪੰਜਾਬ ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ

ਪਟਿਆਲਾ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਸ਼ੰਭੂ ਬਾਰਡਰ ਉਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ ਪੁਲਿਸ, ਹਰਿਆਣਾ ਪੁਲਿਸ ਅਤੇ ਡੀਸੀ ਅੰਬਾਲਾ ਵੱਲੋਂ ਕਿਸਾਨ ਆਗੂਆ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡੀਜੀਆਈ ਪਟਿਆਲਾ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਅੰਬਾਲਾ ਪਰਥ ਗੁਪਤਾ, ਐਸ ਐਸ ਪੀ ਅੰਬਾਲਾ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ […]

Continue Reading

ਪੁਲਿਸ ਨੇ ਕਿਸਾਨਾਂ ਨੂੰ ਰੋਕਿਆ, ਕਿਹਾ ਕਿ ਹਰਿਆਣਾ ‘ਚ ਦਾਖਲ ਹੋਣ ਦੀ ਇਜ਼ਾਜਤ ਨਹੀਂ

ਸ਼ੰਭੂ, 6 ਦਸੰਬਰ, ਦੇਸ਼ ਕਲਿੱਕ ਬਿਓਰੋ :ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਤੋਂ ਹਰਿਆਣਾ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਹੈ। ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖਲ ਹੋਣ ਦੀ ਇਜ਼ਾਜਤ ਨਹੀਂ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖਲ ਨਹੀਂ ਹੋਣ ਦਿੱਤਾ […]

Continue Reading

ਕਿਸਾਨਾਂ ਦਾ ਦਿੱਲੀ ਕੂਚ ਸ਼ੁਰੂ, ਕੰਡਿਆਲੀ ਤਾਰ ਤੇ ਬੈਰੀਕੇਡ ਉਖਾੜੇ, ਕਿਸਾਨ ਅਤੇ ਪੁਲਿਸ ਹੋਏ ਆਹਮੋ-ਸਾਹਮਣੇ

ਸ਼ੰਭੂ, 6 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਬਾਰਡਰ ’ਤੇ ਪਿਛਲੇ 9 ਮਹੀਨੇ ਤੋਂ ਕੈਂਪ ਲਗਾਕੇ ਬੈਠੇ ਕਿਸਾਨਾਂ ਦਾ ਦਿੱਲੀ ਕੂਚ ਸ਼ੁਰੂ ਹੋ ਗਿਆ ਹੈ। 101 ਕਿਸਾਨਾਂ ਨੇ ਪੈਦਲ ਅੰਬਾਲਾ ਵੱਲ ਵੱਧਦੇ ਹੋਏ 2 ਬੈਰੀਕੇਡ ਪਾਰ ਕਰ ਲਏ ਹਨ। ਹੁਣ ਉਨ੍ਹਾਂ ਨੂੰ ਹਰਿਆਣਾ ਪੁਲਿਸ ਅਤੇ ਪੈਰਾਮਿਲੀਟਰੀ ਫ਼ੋਰਸ ਦੇ ਬੈਰੀਕੇਡ ’ਤੇ ਰੋਕ ਲਿਆ ਗਿਆ ਹੈ।ਕਿਸਾਨਾਂ ਨੇ ਬੈਰੀਕੇਡ […]

Continue Reading

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਇੰਟਰਨੈਟ ਬੰਦ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨਾਂ ਅੱਜ ਦਿੱਲੀ ਕੂਚ ਕਰਨ ਦੇ ਦਿੱਤੇ ਸੱਦੇ ਨੂੰ ਮੱਦੇਨਜ਼ਰ ਰੱਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਅੰਬਾਲਾ ਵਿੱਚ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ।

Continue Reading

ਹਰਿਆਣਾ ਪੁਲਿਸ ਵਲੋਂ ਇਨਕਾਰ ਦੇ ਬਾਵਜੂਦ ਕਿਸਾਨ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ‘ਤੇ ਅੜੇ, ਅੰਬਾਲਾ ਵੱਲ ਬੈਰੀਕੇਡਿੰਗ ਵਧੀ

ਸ਼ੰਭੂ, 5 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨਾਂ ਨੂੰ ਲੈ ਕੇ ਸਰਗਰਮੀ ਤੇਜ਼ ਹੋ ਗਈ ਹੈ। ਇੱਕ ਪਾਸੇ ਹਰਿਆਣਾ ਪੁਲਿਸ ਦੇ ਇਨਕਾਰ ਦੇ ਬਾਵਜੂਦ ਸ਼ੰਭੂ ਬਾਰਡਰ ਤੋਂ ਕਿਸਾਨ ਭਲਕੇ (6 ਦਸੰਬਰ) ਨੂੰ ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਹਨ। ਉਨ੍ਹਾਂ ਐਲਾਨ ਕੀਤਾ ਹੈ ਕਿ ਪਹਿਲੇ ਦਿਨ 100 ਕਿਸਾਨਾਂ ਦਾ ਜਥਾ ਪੈਦਲ […]

Continue Reading

ਪੰਜਾਬ ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ, ਕਈ ਕਿਸਾਨ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ, SHO ਦੇ ਹੱਥ ਟੁੱਟੇ

ਮਾਨਸਾ, 5 ਦਸੰਬਰ, ਦੇਸ਼ ਕਲਿਕ ਬਿਊਰੋ :ਮਾਨਸਾ ਜ਼ਿਲ੍ਹੇ ਵਿੱਚ ਕਿਸਾਨਾਂ ਤੇ ਪੁਲਿਸ ਵਿੱਚ ਆਪਸੀ ਝੜਪ ਹੋ ਗਈ। ਇਹ ਝੜਪ ਉਸ ਸਮੇਂ ਹੋਈ ਜਦੋਂ ਕਿਸਾਨ ਸੰਗਰੂਰ ਵਾਲੇ ਪਾਸੇ ਤੋਂ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਜਾ ਰਹੇ ਸਨ ਤਾਂ ਭੀਖੀ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਝੜਪ ਦੌਰਾਨ ਕਈ ਕਿਸਾਨ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ […]

Continue Reading

ਭੈਣ ਮਰਨ ਵਰਤ ‘ਤੇ ਬੈਠੇ ਭਰਾ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੀ

ਖਨੌਰੀ, 3 ਦਸੰਬਰ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਅੱਜ 8ਵਾਂ ਦਿਨ ਹੈ ਅਤੇ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਹੈ। ਇਸ ਦੌਰਾਨ ਡੱਲੇਵਾਲ ਦਾ ਪਰਿਵਾਰ ਉਨ੍ਹਾਂ ਨੂੰ ਲੈ ਕੇ ਚਿੰਤਤ ਹੈ। ਦੇਰ ਰਾਤ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਉਨ੍ਹਾਂ ਦੇ […]

Continue Reading