ਦਿੱਲੀ ’ਚ ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ

ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਜਾਰੀ ਹੋਣ ਨਾਲ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਸਾਰੀਆਂ ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ।

Continue Reading

ਦਿੱਲੀ ’ਚ ਆਮ ਆਦਮੀ ਪਾਰਟੀ ਇਕੱਲੇ ਲੜੇਗੀ ਚੋਣ  : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ‘ਆਪ’ ਸੁਪਰੀਮੋ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕੱਲੇ ਹੀ ਆਪਣੇ ਦਮ ਉਤੇ ਦਿੱਲੀ ਵਿੱਚ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ […]

Continue Reading

ਆਮ ਆਦਮੀ ਪਾਰਟੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਨਵੀਂ ਦਿੱਲੀ: 9 ਦਸੰਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ।

Continue Reading

ਆਮ ਆਦਮੀ ਪਾਰਟੀ ਪੰਜਾਬ ਨੇ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਕੀਤੀ ਨਿਖੇਧੀ, ਤੁਰੰਤ ਕਾਰਵਾਈ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 4 ਦਸੰਬਰ, 2024, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ।  ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਅਤੇ ਸੂਬੇ ‘ਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ […]

Continue Reading

ਆਪ ਵੱਲੋਂ ਜ਼ਿਮਨੀ ਚੋਣਾਂ ਲਈ ਕੇਜਰੀਵਾਲ, ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਮਨੀਸ਼ ਸਿਸੋਦੀਆ, ਨਵੀਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ, ਪਾਰਟੀ ਦੇ ਰਾਜ […]

Continue Reading

ਮੁੱਖ ਮੰਤਰੀ ਵੱਲੋਂ ਅਧੂਰੀ ਜਾਣਕਾਰੀ ਲਈ ਬਾਜਵਾ ਦੀ ਸਖ਼ਤ ਆਲੋਚਨਾ

ਬੇਬੁਨਿਆਦ, ਤਰਕਹੀਣ ਅਤੇ ਗੈਰ-ਜ਼ਿੰਮੇਵਾਰਾਨਾ ਬਿਆਨਾਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਵਿਰੋਧੀ ਧਿਰ ਦੇ ਨੇਤਾ  ਚੰਡੀਗੜ੍ਹ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਤੱਥਾਂ ਤੋਂ ਰਹਿਤ ਅਧੂਰੀ ਜਾਣਕਾਰੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਖ਼ਤ ਆਲੋਚਨਾ ਕੀਤੀ। ਮੁੱਖ ਮੰਤਰੀ […]

Continue Reading

AAP ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਫੈਸਲਾ

ਨਵੀਂ ਦਿੱਲੀ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਫੈਸਲਾ ਕੀਤਾ ਹੈ। ‘ਆਪ’ ਦੀ ਬੁਲਾਰਾ ਪ੍ਰਿਅੰਕਾ ਕੱਕੜ ਨੇ ਕਿਹਾ ਕਿ ਅਸੀਂ ਓਵਰ ਕਾਨਫੀਡੈਂਟ ਕਾਂਗਰਸ ਅਤੇ ਹੰਕਾਰੀ ਭਾਜਪਾ ਨਾਲ ਇਕੱਲੇ ਲੜਨ ਦੇ ਸਮਰੱਥ ਹਾਂ।’ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਪਿਛਲੇ 10 ਸਾਲਾਂ ਤੋਂ ਦਿੱਲੀ ਵਿਧਾਨ ਸਭਾ ਵਿੱਚ […]

Continue Reading

ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ

ਅਬੋਹਰ, 26 ਸਤੰਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਜ਼ਿਲੇ ਦੇ ਅਬੋਹਰ ‘ਚ ਚੰਡੀਗੜ੍ਹ ਮੁਹੱਲੇ ਦੀ ਰਹਿਣ ਵਾਲੇ ਅਤੇ ਮੌਜੂਦਾ ਕੌਂਸਲਰ ਦੇ ਪਤੀ ‘ਤੇ ਬੀਤੀ ਰਾਤ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ‘ਆਪ’ ਆਗੂ ਕੈਪਟਨ ਹਰਜੀਤ ਸਿੰਘ ‘ਤੇ ਦੰਗਾ ਕਰ ਰਹੇ ਅੱਧੀ ਦਰਜਨ ਨੌਜਵਾਨਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ […]

Continue Reading