ਆਜ਼ਾਦ ਸਮਾਜ ਪਾਰਟੀ ਨੇ ਦਲਿਤਾਂ ਉਪਰ ਹੋ ਰਹੇ ਅੱਤਿਆਚਾਰ ਖਿਲਾਫ ਦਿੱਤਾ ਧਰਨਾ

ਮਾਨਸਾ 18 ਦਸੰਬਰ, ਦੇਸ਼ ਕਲਿੱਕ ਬਿਓਰੋ : ਅੱਜ ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਤੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਵੱਲੋਂ ਆਪ ਦੀ ਮਾਨ ਸਰਕਾਰ ਦੀ ਵਾਆਦਾ ਖਿਲਫੀ ਅਤੇ ਦਲਿਤਾਂ ਉਪਰ ਹੋ ਰਹੇ ਅੱਤਿਆਚਾਰ ਖਿਲਾਫ ਏ ਡੀ ਸੀ ਵਿਕਾਸ ਦਫ਼ਤਰ ਅੱਗੇ ਧਰਨਾ ਦਿੱਤਾ।ਧਰਨੇ ਨੂੰ ਸੰਬੋਧਨ ਕਰਦਿਆਂ ਆਜ਼ਾਦ ਸਮਾਜ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਅਤੇ ਮਜ਼ਦੂਰ ਮੁਕਤੀ […]

Continue Reading