ਪੰਜਾਬ ਪੁਲਸ ਨੇ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਕੀਤੇ ਗ੍ਰਿਫਤਾਰ, ਅਸਲਾ ਤੇ ਫਾਰਚੂਨਰ ਬਰਾਮਦ

ਪੰਜਾਬ ਪੁਲਸ ਨੇ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਕੀਤੇ ਗ੍ਰਿਫਤਾਰ, ਅਸਲਾ ਤੇ ਫਾਰਚੂਨਰ ਬਰਾਮਦ ਫ਼ਰੀਦਕੋਟ, 8 ਜਨਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ‘ਚ ਮੰਗਲਵਾਰ ਅੱਧੀ ਰਾਤ ਨੂੰ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਬੰਬੀਹਾ ਗੈਂਗ ਦੇ ਦੋ ਬਦਮਾਸ਼ ਕਾਬੂ ਕੀਤੇ ਗਏ। ਕਰਾਸ ਫਾਇਰਿੰਗ ‘ਚ ਦੋਵੇਂ ਜ਼ਖਮੀ ਹੋ ਗਏ। ਇਨ੍ਹਾਂ ਕੋਲੋਂ ਦੋ ਪਿਸਤੌਲ, 6 ਕਾਰਤੂਸ […]

Continue Reading

ਬਰੈਂਪਟਨ ‘ਚ ਹਿੰਸਾ ਮਗਰੋਂ ਭਾਰਤੀ ਮੂਲ ਦਾ ਵਿਅਕਤੀ ਨਫਰਤ ਭੜਕਾਉਣ ਦੇ ਦੋਸ਼ ‘ਚ ਗ੍ਰਿਫਤਾਰ, ਦੋ ਹੋਰਾਂ ਦੀ ਭਾਲ ਜਾਰੀ

ਬਰੈਂਪਟਨ: 8 ਨਵੰਬਰ, ਦੇਸ਼ ਕਲਿੱਕ ਬਿਓਰੋ ਭਾਰਤੀ ਕੌਂਸਲੇਟ ਨੇ ਕੈਨੇਡੀਅਨ ਅਧਿਕਾਰੀਆਂ ਵੱਲੋਂ ਸੁਰੱਖਿਆ ਭਰੋਸੇ ਦੀ ਘਾਟ ਦਾ ਹਵਾਲਾ ਦਿੰਦੇ ਹੋਏ Brampton ਵਿੱਚ ਆਉਣ ਵਾਲੇ ਦਿਨਾਂ ਵਿੱਚ ਲਗਾਏ ਜਾਣ ਵਾਲੇ ਸੁਵਿਧਾ ਕੈਂਪਾਂ ਨੂੰ ਰੱਦ ਕਰ ਦਿੱਤਾ ਹੈ।ਪੀਲ ਪੁਲਿਸ ਨੇ ਟੋਰਾਂਟੋ ਨਿਵਾਸੀ ਰਣਇੰਦਰ ਲਾਲ ਬੈਨਰਜੀ (57) ਨੂੰ ਬਰੈਂਪਟਨ ਦੇ ਹਿੰਦੂ ਸਭਾ ਮੰਦਰ ਵਿਖੇ ਹਿੰਸਕ ਪ੍ਰਦਰਸ਼ਨ ਤੋਂ ਬਾਅਦ […]

Continue Reading

ਲੁੱਟ-ਖੋਹ ਕਰਨ ਵਾਲ਼ੇ 03 ਦੋਸ਼ੀ ਮੋਹਾਲ਼ੀ ਪੁਲਿਸ ਵੱਲੋਂ ਗ੍ਰਿਫਤਾਰ

ਮੋਹਾਲੀ, 10 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਨੇੜੇ ਛੱਤ ਲਾਈਟਾਂ ਏਅਰਪੋਰਟ ਰੋਡ ਅਤੇ ਜ਼ੀਰਕਪੁਰ-ਪਟਿਆਲ਼ਾ ਰੋਡ ਤੇ ਇੱਕ ਲੁਟੇਰਾ ਗਿਰੋਹ ਵੱਲੋਂ ਲਗਾਤਾਰ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਲੁੱਟ-ਖੋਹ ਕਰਨ ਵਾਲ਼ੇ 03 ਦੋਸ਼ੀਆਂ ਨੂੰ […]

Continue Reading

ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਨਾਲ ਜੁੜੇ 7 ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਜੱਗਾ ਧੂਰਕੋਟ ਗੈਂਗ ਦੇ ਸੱਤ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਨੂੰ ਵਿਦੇਸ਼ੀ ਮੂਲ ਦੇ ਹੈਂਡਲਰ ਜੱਗਾ ਧੂਰਕੋਟ ਵੱਲੋਂ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਕੋਲੋਂ 32 ਬੋਰ ਦੇ ਪੰਜ ਪਿਸਤੌਲ ਅਤੇ ਅੱਠ ਕਾਰਤੂਸ ਅਤੇ ਮੈਗਜ਼ੀਨ ਬਰਾਮਦ ਹੋਏ ਹਨ। ਪੰਜਾਬ […]

Continue Reading