ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫ਼ਤਾਰ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨਰੇਸ਼ ਬਾਲਿਆਨ ਨੂੰ ਸ਼ਨੀਵਾਰ ਰਾਤ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਕ੍ਰਾਈਮ ਬ੍ਰਾਂਚ ਪੁਲਸ ਨੇ ਇਹ ਕਾਰਵਾਈ ਸਾਲ 2023 ਦੇ ਫਿਰੌਤੀ ਮਾਮਲੇ ‘ਚ ਕੀਤੀ ਹੈ। ਉਸ ਨੂੰ ਪਹਿਲਾਂ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਸੀ।ਸ਼ਨੀਵਾਰ ਨੂੰ ਹੀ ਭਾਜਪਾ ਨੇ ਉੱਤਮ ਨਗਰ ਵਿਧਾਨ […]

Continue Reading

ਪੰਜਾਬ ਪੁਲਿਸ ਵੱਲੋਂ ਬੰਬੀਹਾ ਗਰੋਹ ਦੇ 5 ਮੈਂਬਰ ਹਥਿਆਰਾਂ ਸਮੇਤ ਗ੍ਰਿਫਤਾਰ

ਜਲੰਧਰ: 20 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਨੇ ਬੰਬੀਹਾ-ਕੌਸ਼ਲ ਗਰੋਹ ਦੇ ਪੰਜ ਬਦਮਾਸ਼ਾਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਵੱਡੀ ਕਾਮਯਾਬੀ ਹਾਸਲ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗਰੋਹ ਦੇ ਪੰਜ ਮੁੱਖ ਮੈਂਬਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਪੁਲਿਸ ਨੇ ਇਨ੍ਹਾਂ ਕੋਲੋਂ 9 ਬੰਦੂਕਾਂ […]

Continue Reading

ਮੋਹਾਲ਼ੀ ਪੁਲਿਸ ਵੱਲੋਂ ਗੰਨ ਪੁਆਇੰਟ ਤੇ ਕਾਰ ਖੋਹਣ ਵਾਲ਼ੇ 2 ਦੋਸ਼ੀ ਗ੍ਰਿਫਤਾਰ

ਮੋਹਾਲੀ, 10 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਸ਼੍ਰੀ ਦੀਪਕ ਪਾਰਿਕ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 07-10-2024 ਨੂੰ ਥਾਣਾ ਸੋਹਾਣਾ ਦੇ ਏਰੀਆ ਵਿੱਚੋਂ ਗੰਨ ਪੁਆਇੰਟ ਤੇ ਕਾਰ ਖੋਹ ਕਰਨ ਵਾਲ਼ੇ 02 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਤੁਰੰਤ ਅਤੇ ਪ੍ਰਭਾਵੀ ਐਕਸ਼ਨ ਲੈਂਦੇ ਹੋਏ 48 ਘੰਟਿਆਂ ਦੇ ਅੰਦਰ ਗ੍ਰਿਫਤਾਰ […]

Continue Reading