ਕੇਜਰੀਵਾਲ ਤੇ ਸਿਸੋਦੀਆ ’ਤੇ ਚਲੇਗਾ ਮਨੀਲਾਂਡਰਿੰਗ ਦਾ ਕੇਸ, ਗ੍ਰਹਿ ਵਿਭਾਗ ਨੇ ਦਿੱਤੀ ਮਨਜ਼ੂਰੀ
ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰੀ ਗ੍ਰਹਿ ਮੰਤਰਾਲੇ ਨੇ ਕਥਿਤ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਉਤੇ ਕੇਸ ਚਲਾਉਣ ਲਈ ਈਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਐਲਜੀ ਵਿਨੇ ਕੁਮਾਰ ਸਕਸੇਨਾ ਨੇ ਅਰਵਿੰਦ ਕੇਜਰੀਵਾਲ ਉਤੇ ਮੁਕਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਸੀ। […]
Continue Reading