ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਨੂੰ ਅਣਜਾਣ, ਕੈਪਟਨ ਅਮਰਿੰਦਰ ਨੂੰ ਧੋਖੇਬਾਜ਼ ਅਤੇ ਮੋਦੀ ਨੂੰ ‘ਜੁਮਲਿਆਂ ਦਾ ਉਸਤਾਦ’ ਦੱਸਿਆ

ਪਟਿਆਲਾ, 3 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਉਤੇ ਤਿੱਖੇ ਹਮਲੇ ਕੀਤੇ ਗਏ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਸਰਕਾਰੀ ਨੌਕਰੀਆਂ ਦੇ ਲਈ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਬੋਲਦੇ ਹੋਏ […]

Continue Reading

ਹੁਣ ਦਿਖ ਰਹੀ ਹੈ ‘ਰੰਗਲੇ ਪੰਜਾਬ’ ਦੀ ਝਲਕ : ਮੁੱਖ ਮੰਤਰੀ

ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ […]

Continue Reading

ਜਦੋਂ ਤੋਂ ਰਾਜਪਾਲ ਕਟਾਰੀਆ ਨੇ ਅਹੁਦਾ ਸੰਭਾਲਿਆ ਉਦੋਂ ਤੋਂ ਪੰਜਾਬ ਸਰਕਾਰ ਬਹੁਤ ਵਧੀਆ ਚੱਲ ਰਹੀ : CM ਮਾਨ

ਮੋਹਾਲੀ, 22 ਨਵੰਬਰ, ਦੇਸ਼ ਕਲਿਕ ਬਿਊਰੋ :ਸੀਐਮ ਭਗਵੰਤ ਮਾਨ ਨੇ ਜਨਤਕ ਤੌਰ ‘ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਪੰਜਾਬ ਸਰਕਾਰ ਬਹੁਤ ਵਧੀਆ ਢੰਗ ਨਾਲ ਚੱਲ ਰਹੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੀ ਚੰਗਾ ਕੰਮ ਕਰ […]

Continue Reading

ਕੈਨੇਡਾ ’ਚ ਵਾਪਰੀ ਘਟਨਾ ਉਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਬਠਿੰਡਾ, 5 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਨੇਡਾ ਵਿੱਚ ਮੰਦਰ ਉਤੇ ਕੀਤੇ ਗਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ ਇਕ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਜੋ ਕੁਝ ਬੀਤੇ ਦਿਨੀਂ ਕੈਨੇਡਾ ਵਿੱਚ ਵਾਪਰਿਆ ਹੈ ਉਹ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ […]

Continue Reading

ਮੁੱਖ ਮੰਤਰੀ ਵੱਲੋਂ ਅਧੂਰੀ ਜਾਣਕਾਰੀ ਲਈ ਬਾਜਵਾ ਦੀ ਸਖ਼ਤ ਆਲੋਚਨਾ

ਬੇਬੁਨਿਆਦ, ਤਰਕਹੀਣ ਅਤੇ ਗੈਰ-ਜ਼ਿੰਮੇਵਾਰਾਨਾ ਬਿਆਨਾਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਵਿਰੋਧੀ ਧਿਰ ਦੇ ਨੇਤਾ  ਚੰਡੀਗੜ੍ਹ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਤੱਥਾਂ ਤੋਂ ਰਹਿਤ ਅਧੂਰੀ ਜਾਣਕਾਰੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਖ਼ਤ ਆਲੋਚਨਾ ਕੀਤੀ। ਮੁੱਖ ਮੰਤਰੀ […]

Continue Reading