ਭਾਜਪਾ ਅੰਬੇਡਕਰ, ਸੰਵਿਧਾਨ ਅਤੇ ਦਲਿਤਾਂ ਨੂੰ ਨਫ਼ਰਤ ਕਰਦੀ ਹੈ: ਹਰਪਾਲ ਚੀਮਾ

ਆਪ ਪੰਜਾਬ ਨੇ ਸੰਸਦ ਵਿੱਚ ਡਾ. ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਅਮਿਤ ਸ਼ਾਹ ਦੀ ਕੀਤੀ ਸਖ਼ਤ ਨਿੰਦਾ ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਸੰਸਦ ਵਿੱਚ ਡਾ. ਬੀ.ਆਰ. ਅੰਬੇਡਕਰ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ਲਈ ਤਿੱਖਾ ਹਮਲਾ ਕੀਤਾ ਹੈ। […]

Continue Reading

ਭਾਜਪਾ ਨੇ ਪੰਜਾਬ ਦੇ ਸਾਬਕਾ ਮੰਤਰੀ ਸਮੇਤ 12 ਆਗੂਆਂ ਨੂੰ ਪਾਰਟੀ ’ਚੋਂ ਕੱਢਿਆ

ਜਲੰਧਰ, 16 ਦਸੰਬਰ, ਦੇਸ਼ ਕਲਿੱਕ ਬਿਓਰੋ : ਨਗਰ ਨਿਗਮ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਇਕ ਸਾਬਕਾ ਮੰਤਰੀ ਸਮੇਤ 12 ਆਗੂਆਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ। ਜ਼ਿਲ੍ਹਾ ਜਲੰਧਰ (ਸ਼ਹਿਰੀ) ਦੇ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਕੱਢਿਆ ਗਿਆ ਹੈ। ਪਾਰਟੀ ਵਿਚੋਂ ਕੱਢੇ ਗਏ ਆਗੂਆਂ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ […]

Continue Reading

ਸੁਲਤਾਨਪੁਰ ਲੋਧੀ ਵਿਖੇ BJP ਨੇਤਾ ਦਾ ਕਤਲ

ਕਪੂਰਥਲਾ, 22 ਨਵੰਬਰ, ਦੇਸ਼ ਕਲਿਕ ਬਿਊਰੋ :ਸੁਲਤਾਨਪੁਰ ਲੋਧੀ ‘ਚ ਵੀਰਵਾਰ ਦੇਰ ਰਾਤ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ‘ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਕੇ ਕਤਲ ਕਰ ਦਿੱਤਾ। ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ […]

Continue Reading

ਪੰਜਾਬ ਪੁਲਿਸ ਵੱਲੋਂ ਸਾਬਕਾ ਵਿਧਾਇਕਾ ਨਸ਼ੇ ਸਮੇਤ ਗ੍ਰਿਫਤਾਰ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੀ ਸਾਬਕਾ ਵਿਧਾਇਕ ਅਤੇ ਅੱਜ ਕੱਲ੍ਹ ਭਾਜਪਾ ਆਗੂ ਨੂੰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਖਰੜ ਦੇ ਸੰਨੀ  ਇਨਕਲੈਵ ਵਿਖੇ ਇਸ ਸਬੰਧੀ ਸਰਚ ਆਪਰੇਸ਼ਨ ਚਲ ਰਿਹਾ ਹੈ। […]

Continue Reading

ਜੰਮੂ-ਕਸ਼ਮੀਰ ਵਿਖੇ ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਅਤੇ ਨੈਸ਼ਨਲ ਕਾਨਫਰੰਸ ਵਿਚਾਲੇ ਸਖ਼ਤ ਮੁਕਾਬਲਾ

ਸ਼੍ਰੀਨਗਰ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਸ਼ੁਰੂਆਤੀ ਰੁਝਾਨਾਂ ਮੁਤਾਬਕ ਭਾਜਪਾ ਅਤੇ ਨੈਸ਼ਨਲ ਕਾਨਫਰੰਸ ਵਿਚਾਲੇ ਸਖ਼ਤ ਮੁਕਾਬਲਾ ਹੈ। ਐਨਸੀ ਗਠਜੋੜ ਫਿਲਹਾਲ 31 ਸੀਟਾਂ ‘ਤੇ ਅੱਗੇ ਹੈ। ਜਦਕਿ ਭਾਜਪਾ 28 ਸੀਟਾਂ ‘ਤੇ ਅੱਗੇ ਹੈ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੋਵੇਂ ਸੀਟਾਂ (ਬਡਗਾਮ […]

Continue Reading