ਪੰਜਾਬ ਪੁਲਿਸ ਅਤੇ ਆਈ.ਪੀ.ਐਫ. ਵੱਲੋਂ ਸਮਝੌਤਾ ਸਹੀਬੱਧ: ਏ.ਡੀ.ਜੀ.ਪੀ. ਏਐਸ ਰਾਏ

ਚੰਡੀਗੜ੍ਹ/ ਰੂਪਨਗਰ, 25 ਮਾਰਚ: ਦੇੇਸ਼ ਕਲਿੱਕ ਬਿਓਰੋ ਭਾਰਤੀ ਪੁਲਿਸ ਫਾਊਂਡੇਸ਼ਨ ਵੱਲੋਂ ਦੇਸ਼ ਦੇ ਚਾਰ ਸੂਬਿਆਂ ਤਾਮਿਲਨਾਡੂ, ਤੇਲੰਗਾਨਾ, ਰਾਜਸਥਾਨ ਅਤੇ ਪੰਜਾਬ ਵਿੱਚ ਸ਼ੁਰੂ ਕੀਤੇ ਗਏ ਪ੍ਰਾਜੈਕਟ ‘ਅੰਦਰੂਨੀ ਪੁਲਿਸ ਸੁਧਾਰ’ ਦੀ ਰਸਮੀ ਤੌਰ ‘ਤੇ ਸ਼ੁਰੂਆਤ ਅੱਜ ਇਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡੀਜੀਪੀ ਪੰਜਾਬ ਗੌਰਵ ਯਾਦਵ (ਆਈਪੀਐਸ),  ਵਾਈਸ-ਪ੍ਰਧਾਨ ਆਈਪੀਐਫ ਅਤੇ ਪ੍ਰਾਜੈਕਟ ਡਾਇਰੈਕਟਰ ਡਾ. ਇਸ਼ ਕੁਮਾਰ (ਆਈ.ਪੀ.ਐਸ. ਸੇਵਾਮੁਕਤ),  ਏਡੀਜੀਪੀ/ਟ੍ਰੈਫਿਕ […]

Continue Reading

ਪੰਜਾਬ ਸਰਕਾਰ ਵੱਲੋਂ ਵਾਧੂ ਸੂਰਜੀ ਊਰਜਾ ਪੈਦਾ ਕਰਨ ਲਈ ਕਿਸਾਨਾਂ ਨੂੰ ਦਿੱਤਾ ਜਾਵੇਗਾ ਲਾਭ: ਅਮਨ ਅਰੋੜਾ

ਚੰਡੀਗੜ੍ਹ, 25 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਨੂੰ ਗਰੀਨ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਲਈ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਲਈ ਲਗਾਏ ਗਏ ਸੋਲਰ ਪੰਪਾਂ ਰਾਹੀਂ ਵਾਧੂ ਸੌਰ ਊਰਜਾ ਪੈਦਾ ਕਰਨ ਉਤੇ ਕਿਸਾਨਾਂ ਨੂੰ ਲਾਭ ਦੇਣ […]

Continue Reading

RSS ਆਗੂ ਰੁਲਦਾ ਸਿੰਘ ਕਤਲ ਮਾਮਲੇ ‘ਚ ਜਗਤਾਰ ਸਿੰਘ ਤਾਰਾ ਬਰੀ

ਪਟਿਆਲਾ: 25 ਮਾਰਚ, ਦੇਸ਼ ਕਲਿੱਕ ਬਿਓਰੋਪਟਿਆਲਾ ਕੋਰਟ ਨੇ ਜਗਤਾਰ ਸਿੰਘ ਤਾਰਾ ਨੂੰ RSS ਆਗੂ ਰੁਲਦਾ ਸਿੰਘ ਕਤਲ ਮਾਮਲੇ ‘ਚ ਬਰੀ ਕਰ ਦਿੱਤਾ ਹੈ। RSS ਆਗੂ ਰੁਲਦਾ ਸਿੰਘ ਦੀ ਸਾਲ 2009 ਹੱਤਿਆ ਕਰ ਦਿੱਤੀ ਗਈ ਸੀ। ਪਟਿਆਲਾ ‘ਚ ਉਨ੍ਹਾਂ ਉੱਪਰ ਗੋਲ਼ੀਆਂ ਚਲਾਈਆਂ ਗਈਆਂ ਸਨ ਜਿਸ ਕਾਰਨ ਰੁਲਦਾ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ ਅਤੇ ਦੋ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 24 ਦਿਨਾਂ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ 123 ਤਸਕਰ ਕਾਬੂ: ਸਵਪਨ ਸ਼ਰਮਾ

ਫਾਜ਼ਿਲਕਾ, 25 ਮਾਰਚ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆ ਦੇ ਵਿਰੁੱਧ ਮੁਹਿੰਮ ਤਹਿਤ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਇਕ ਫੈਸਲਾਕੁੰਨ ਕਾਰਵਾਈ ਆਰੰਭੀ ਗਈ ਹੈ। ਪਿੱਛਲੇ 24 ਦਿਨ ਵਿਚ ਹੀ ਫਾਜ਼ਿਲਕਾ ਜ਼ਿਲ੍ਹੇ ਵਿਚ 123 ਨਸ਼ਾ ਤਸਕਰ […]

Continue Reading