ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬਜਟ ‘ਤੇ ਭਾਸ਼ਣ ਸ਼ੁਰੂ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੈਂ ਚੌਥਾ ਬਜਟ ਪੇਸ਼ ਕਰਨ ਜਾ ਰਿਹਾ ਹਾਂ। ਮੇਰੇ ਲਈ ਇਹ ਸਨਮਾਨ ਦੀ ਗੱਲ ਹੈ। ਪਿਛਲੇ ਤਿੰਨ ਸਾਲਾਂ ਵਿੱਚ ਆਈਆਂ ਤਬਦੀਲੀਆਂ ਦੀ ਤਸਵੀਰ ਪੇਸ਼ […]

Continue Reading

ਸਵੇਰੇ-ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 3 ਪੁਲਸ ਮੁਲਾਜ਼ਮਾਂ ਦੀ ਮੌਤ ਇੱਕ ਗੰਭੀਰ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਭਾਰਤਮਾਲਾ ਰੋਡ ‘ਤੇ ਅੱਜ ਬੁੱਧਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਗੁਜਰਾਤ ਪੁਲਿਸ ਦੀ ਗੱਡੀ ਅਣਪਛਾਤੇ ਵਾਹਨ ਨਾਲ ਟਕਰਾ ਗਈ। ਇਸ ਹਾਦਸੇ ‘ਚ ਗੁਜਰਾਤ ਦੇ 3 ਪੁਲਸ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਕ ਪੁਲਸ ਕਰਮਚਾਰੀ ਗੰਭੀਰ ਜ਼ਖਮੀ ਹੋ ਗਿਆ।ਜਾਣਕਾਰੀ ਮੁਤਾਬਕ […]

Continue Reading

ਦਰੱਖਤਾਂ ਨੂੰ ਕੱਟਣਾ ਮਨੁੱਖੀ ਹੱਤਿਆ ਤੋਂ ਵੀ ਮਾੜਾ : ਸੁਪਰੀਮ ਕੋਰਟ

ਇੱਕ ਦਰੱਖਤ ਕੱਟਣ ‘ਤੇ ਲੱਖ ਰੁਪਏ ਜੁਰਮਾਨਾ ਲਾਉਣ ਦੀ ਮਨਜ਼ੂਰੀ ਦਿੱਤੀਨਵੀਂ ਦਿੱਲੀ, 26 ਮਾਰਚ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਕਿਹਾ ਕਿ ਵੱਡੀ ਗਿਣਤੀ ‘ਚ ਦਰੱਖਤਾਂ ਨੂੰ ਕੱਟਣਾ ਮਨੁੱਖੀ ਹੱਤਿਆ ਤੋਂ ਵੀ ਮਾੜਾ ਹੈ। ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ‘ਤੇ ਕੋਈ ਰਹਿਮ ਨਹੀਂ ਕੀਤਾ ਜਾਣਾ ਚਾਹੀਦਾ।SC ਨੇ ਗੈਰ-ਕਾਨੂੰਨੀ ਢੰਗ ਨਾਲ ਕੱਟੇ ਜਾਣ ਵਾਲੇ ਹਰੇਕ ਦਰੱਖਤ […]

Continue Reading

ਬਜਟ ਤੋਂ ਪਹਿਲਾਂ ਬੁਲਾਈ ਐਮਰਜੈਂਸੀ ਕੈਬਨਿਟ ਮੀਟਿੰਗ

ਚੰਡੀਗੜ੍ਹ: 25 ਮਾਰਚ, ਦੇਸ਼ ਕਲਿੱਕ ਬਿਓਰੋ ਕੱਲ੍ਹ 26 ਮਾਰਚ ਨੂੰ ਪੰਜਾਬ ਦਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਣਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਤੋਂ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਹੈ।

Continue Reading

8000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 25 ਮਾਰਚ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਸਿਟੀ ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ (ਨੰਬਰ 459/ਐਸ.ਏ.ਐਸ. ਨਗਰ) ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ […]

Continue Reading

ਪੰਜਾਬ ਪੁਲਿਸ ਅਤੇ ਆਈ.ਪੀ.ਐਫ. ਵੱਲੋਂ ਸਮਝੌਤਾ ਸਹੀਬੱਧ: ਏ.ਡੀ.ਜੀ.ਪੀ. ਏਐਸ ਰਾਏ

ਚੰਡੀਗੜ੍ਹ/ ਰੂਪਨਗਰ, 25 ਮਾਰਚ: ਦੇੇਸ਼ ਕਲਿੱਕ ਬਿਓਰੋ ਭਾਰਤੀ ਪੁਲਿਸ ਫਾਊਂਡੇਸ਼ਨ ਵੱਲੋਂ ਦੇਸ਼ ਦੇ ਚਾਰ ਸੂਬਿਆਂ ਤਾਮਿਲਨਾਡੂ, ਤੇਲੰਗਾਨਾ, ਰਾਜਸਥਾਨ ਅਤੇ ਪੰਜਾਬ ਵਿੱਚ ਸ਼ੁਰੂ ਕੀਤੇ ਗਏ ਪ੍ਰਾਜੈਕਟ ‘ਅੰਦਰੂਨੀ ਪੁਲਿਸ ਸੁਧਾਰ’ ਦੀ ਰਸਮੀ ਤੌਰ ‘ਤੇ ਸ਼ੁਰੂਆਤ ਅੱਜ ਇਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡੀਜੀਪੀ ਪੰਜਾਬ ਗੌਰਵ ਯਾਦਵ (ਆਈਪੀਐਸ),  ਵਾਈਸ-ਪ੍ਰਧਾਨ ਆਈਪੀਐਫ ਅਤੇ ਪ੍ਰਾਜੈਕਟ ਡਾਇਰੈਕਟਰ ਡਾ. ਇਸ਼ ਕੁਮਾਰ (ਆਈ.ਪੀ.ਐਸ. ਸੇਵਾਮੁਕਤ),  ਏਡੀਜੀਪੀ/ਟ੍ਰੈਫਿਕ […]

Continue Reading

RSS ਆਗੂ ਰੁਲਦਾ ਸਿੰਘ ਕਤਲ ਮਾਮਲੇ ‘ਚ ਜਗਤਾਰ ਸਿੰਘ ਤਾਰਾ ਬਰੀ

ਪਟਿਆਲਾ: 25 ਮਾਰਚ, ਦੇਸ਼ ਕਲਿੱਕ ਬਿਓਰੋਪਟਿਆਲਾ ਕੋਰਟ ਨੇ ਜਗਤਾਰ ਸਿੰਘ ਤਾਰਾ ਨੂੰ RSS ਆਗੂ ਰੁਲਦਾ ਸਿੰਘ ਕਤਲ ਮਾਮਲੇ ‘ਚ ਬਰੀ ਕਰ ਦਿੱਤਾ ਹੈ। RSS ਆਗੂ ਰੁਲਦਾ ਸਿੰਘ ਦੀ ਸਾਲ 2009 ਹੱਤਿਆ ਕਰ ਦਿੱਤੀ ਗਈ ਸੀ। ਪਟਿਆਲਾ ‘ਚ ਉਨ੍ਹਾਂ ਉੱਪਰ ਗੋਲ਼ੀਆਂ ਚਲਾਈਆਂ ਗਈਆਂ ਸਨ ਜਿਸ ਕਾਰਨ ਰੁਲਦਾ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ ਅਤੇ ਦੋ […]

Continue Reading

IPL 2025:GT Vs PBKS ਗੁਜਰਾਤ ਟਾਈਟਨ ਅਤੇ ਪੰਜਾਬ ਕਿੰਗਜ਼ ਵਿਚਕਾਰ ਮੁਕਾਬਲਾ ਅੱਜ

IPL 2025:GT Vs PBKS ਗੁਜਰਾਤ ਟਾਈਟਨ ਅਤੇ ਪੰਜਾਬ ਕਿੰਗਜ਼ ਵਿਚਕਾਰ ਮੁਕਾਬਲਾ ਅੱਜਨਵੀਂ ਦਿੱਲੀ: 25 ਮਾਰਚ, ਦੇਸ਼ ਕਲਿੱਕ ਬਿਓਰੋIPL 2025: GT Vs PBKS ਗੁਜਰਾਤ ਟਾਈਟਨ ਅਤੇ ਪੰਜਾਬ ਕਿੰਗਜ਼ ਵਿਚਕਾਰ ਕ੍ਰਿਕਟ ਮੈਚ ਅੱਜ ਮੰਗਲਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦਿੱਲੀ ਕੈਪੀਟਲਜ਼ ਨੂੰ ਆਈਪੀਐਲ 2020 ਦੇ ਫਾਈਨਲ ਵਿੱਚ ਲੈ ਜਾਣ ਤੋਂ […]

Continue Reading