Punjab Vidhan Sabha Budget Session : ਕਾਂਗਰਸੀ ਵਿਧਾਇਕਾਂ ਵਲੋਂ ਵਾਕਆਊਟ

Punjab Vidhan Sabha Budget Session ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :Punjab Vidhan Sabha Budget Session ਦਾ ਅੱਜ (24 ਮਾਰਚ) ਦੂਜਾ ਦਿਨ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕ ਵਾਕਆਊਟ ਕਰ ਗਏ। ਸਦਨ ਦੇ ਬਾਹਰ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਹ ਵੀ ਆਪਣੇ ਵਿਚਾਰ ਪੇਸ਼ ਕਰਨਾ ਚਾਹੁੰਦੇ ਹਨ, ਪਰ ਉਨ੍ਹਾਂ ਨੂੰ ਸੈਸ਼ਨ ਵਿੱਚ ਮੌਕਾ […]

Continue Reading

ਸੰਸਦ ‘ਚ Budget session ਦਾ ਅੱਜ 9ਵਾਂ ਦਿਨ, ਵਕਫ਼ ਬਿੱਲ ਨੂੰ ਲੈ ਕੇ ਹੰਗਾਮੇ ਦੇ ਆਸਾਰ

ਨਵੀਂ ਦਿੱਲੀ, 24 ਮਾਰਚ, ਦੇਸ਼ ਕਲਿਕ ਬਿਊਰੋ :ਸੰਸਦ ‘ਚ Budget session ਦੇ ਦੂਜੇ ਪੜਾਅ ਦਾ ਅੱਜ 9ਵਾਂ ਦਿਨ ਹੈ। ਵਕਫ਼ ਬਿੱਲ ਨੂੰ ਲੈ ਕੇ ਲੋਕ ਸਭਾ ਅਤੇ ਰਾਜ ਸਭਾ ਦੋਵਾਂ ‘ਚ ਹੰਗਾਮਾ ਹੋ ਸਕਦਾ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਈਦ ਤੋਂ ਬਾਅਦ ਵਕਫ਼ ਬਿੱਲ ਪੇਸ਼ ਕਰ ਸਕਦੀ ਹੈ।ਹੁਣ Budget session ਦੀ ਕਾਰਵਾਈ ਵਿੱਚ ਸਿਰਫ਼ 10 […]

Continue Reading

ਬਜਟ ਸੈਸ਼ਨ ਦਾ ਅੱਜ ਚੌਥਾ ਦਿਨ, ਹੰਗਾਮਾ ਹੋਣ ਦੇ ਆਸਾਰ

ਨਵੀਂ ਦਿੱਲੀ, 17 ਮਾਰਚ, ਦੇਸ਼ ਕਲਿਕ ਬਿਊਰੋ :ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਸੈਸ਼ਨ ਦੇ ਪਿਛਲੇ ਤਿੰਨ ਦਿਨ ਹੰਗਾਮਾ ਭਰਪੂਰ ਰਹੇ। ਤਿੰਨੋਂ ਦਿਨ ਡੀਐਮਕੇ ਦੇ ਸੰਸਦ ਮੈਂਬਰਾਂ ਨੇ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) ਅਤੇ ਤਿੰਨ ਭਾਸ਼ਾਈ ਨੀਤੀ ਨੂੰ ਲੈ ਕੇ ਕਾਫੀ ਹੰਗਾਮਾ ਕੀਤਾ। ਅੱਜ ਵੀ ਇਸ ਨੂੰ ਲੈ ਕੇ ਹੰਗਾਮਾ ਹੋ ਸਕਦਾ ਹੈ।ਬਜਟ ਸੈਸ਼ਨ ਦੇ […]

Continue Reading

ਬਜਟ ਸੈਸ਼ਨ ਦਾ ਅੱਜ ਛੇਵਾਂ ਦਿਨ, ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਦੇ ਮੁੱਦੇ ‘ਤੇ ਵਿਰੋਧੀ ਧਿਰ ਸਰਕਾਰ ਨੂੰ ਘੇਰੇਗੀ

ਬਜਟ ਸੈਸ਼ਨ ਦਾ ਅੱਜ ਛੇਵਾਂ ਦਿਨ, ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਦੇ ਮੁੱਦੇ ‘ਤੇ ਵਿਰੋਧੀ ਧਿਰ ਸਰਕਾਰ ਨੂੰ ਘੇਰੇਗੀ ਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸੰਸਦ ਦੇ ਬਜਟ ਸੈਸ਼ਨ ਦਾ ਅੱਜ ਛੇਵਾਂ ਦਿਨ ਹੈ। ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਵਿਰੋਧੀ ਧਿਰ ਹੰਗਾਮਾ ਕਰ ਸਕਦੀ ਹੈ। ਵੀਰਵਾਰ ਨੂੰ ਵੀ ਵਿਰੋਧੀ ਸੰਸਦ […]

Continue Reading

ਬਜਟ ਪੰਜਾਬ ਲਈ ਨਿਰਾਸ਼ਾਜਨਕ ਤੇ ਬਜ਼ਾਰ ਮੁਖੀ: ਡਾ.ਅਜੀਤਪਾਲ ਸਿੰਘ

ਬਜਟ ਪੰਜਾਬ ਲਈ ਨਿਰਾਸ਼ਾਜਨਕ ਤੇ ਬਜ਼ਾਰ ਮੁਖੀ: ਡਾ.ਅਜੀਤਪਾਲ ਸਿੰਘ ਬਠਿੰਡਾ: 1 ਫਰਵਰੀ, ਦੇਸ਼ ਕਲਿੱਕ ਬਿਓਰੋਕੇਂਦਰ ਬਜਟ ‘ਤੇ ਪ੍ਰਤੀਕਰਮ ਦਿੰਦਿਆਂ ਜਮਹੂਰੀ ਅਧਿਕਾਰ ਸਭਾ ਦੇ ਆਗੂ ਡਾ. ਅਜੀਤਪਾਲ ਸਿੰਘ ਐਮ ਡੀ ਨੇ ਕਿਹਾ ਹੈ ਕਿ ਬਜਟ ਪੰਜਾਬ ਲਈ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਇਨਫਲੇਸ਼ਣ ਦੇ ਦੌਰ ਚ ਸੈਲਰੀ ਕਲਾਸ ਨੂੰ ਇਨਕਮ ਟੈਕਸ ਵਿੱਚ ਮਾਮੂਲੀ ਛੋਟ ਦਿੰਦਿਆਂ ਬਾਕੀ […]

Continue Reading

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਬਜਟ ਪੇਸ਼ ਕਰਨਗੇ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਬਜਟ ਪੇਸ਼ ਕਰਨਗੇਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲਗਾਤਾਰ ਅੱਠਵਾਂ ਬਜਟ ਪੇਸ਼ ਕਰਨਗੇ। ਉਹ ਸਵੇਰੇ 8:45 ‘ਤੇ ਆਪਣੀ ਰਿਹਾਇਸ਼ ਤੋਂ ਵਿੱਤ ਮੰਤਰਾਲੇ ਪਹੁੰਚ ਗਏ। ਇਸ ਤੋਂ ਬਾਅਦ ਉਹ ਰਾਸ਼ਟਰਪਤੀ ਭਵਨ ਜਾਣਗੇ। ਉੱਥੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਬਜਟ ਦੀ ਕਾਪੀ ਸੌਂਪਣਗੇ।ਇਸ ਤੋਂ ਬਾਅਦ […]

Continue Reading

18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ

18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਨਵੀਂ ਦਿੱਲੀ, 31 ਜਨਵਰੀ, ਦੇਸ਼ ਕਲਿਕ ਬਿਊਰੋ :18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਸ਼ੁੱਕਰਵਾਰ (31 ਜਨਵਰੀ) ਤੋਂ ਸ਼ੁਰੂ ਹੋ ਰਿਹਾ ਹੈ। ਸਵੇਰੇ 11 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੰਸਦ, ਲੋਕ ਸਭਾ ਅਤੇ ਰਾਜ ਸਭਾ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਵਿੱਤ ਮੰਤਰੀ […]

Continue Reading

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ 4 ਅਪ੍ਰੈਲ ਤੱਕ

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ 4 ਅਪ੍ਰੈਲ ਤੱਕ ਨਵੀਂ ਦਿੱਲੀ: 18 ਜਨਵਰੀ, ਦੇਸ਼ ਕਲਿੱਕ ਬਿਓਰੋ ਸੰਸਦ ਦਾ ਬਜਟ ਸੈਸ਼ਨ 2025 ਦੋ ਪੜਾਵਾਂ ਵਿੱਚ ਹੋਵੇਗਾ। ਪਹਿਲਾ ਸ਼ੈਸ਼ਨ 31 ਜਨਵਰੀ ਤੋਂ 13 ਫਰਵਰੀ ਤੱਕ ਤੇ ਦੂਜਾ ਸ਼ੈਸ਼ਨ 10 ਮਾਰਚ ਤੋਂ 4 ਅਪ੍ਰੈਲ ਤੱਕ ਚੱਲੇਗਾ, ਜਿਸ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਆਪਣਾ ਅੱਠਵਾਂ […]

Continue Reading