ਜ਼ਿਮਨੀ ਚੋਣਾਂ ਦੇ ਆਏ ਸ਼ੁਰੂਆਤੀ ਰੁਝਾਨਾ ਵਿੱਚ ‘ਆਪ’ 3 ਸੀਟਾਂ ਉਤੇ ਅੱਗੇ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਸ਼ੁਰੂਆਤ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਤਿੰਨ ਸੀਟਾਂ ਉਤੇ ਅੱਗੇ ਚੱਲ ਰਹੀ ਹੈ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਗਿੱਦੜਬਾਹਾ ਤੋਂ ਡਿੰਪੀ ਢਿੱਲੋਂ, ਚੱਬੇਵਾਲਾ ਤੋਂ ਇਸ਼ਾਂਕ ਚੱਬੇਵਾਲ ਅੱਗੇ […]

Continue Reading

ਡੇਰਾ ਬਾਬਾ ਨਾਨਕ : ਸ਼ੁਰੂਆਤੀ ਰੁਝਾਨ ਵਿੱਚ ‘ਆਪ’ ਉਮੀਦਵਾਰ ਅੱਗੇ

ਡੇਰਾ ਬਾਬਾ ਨਾਨਕ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਵਿਧਾਨ ਸਭਾ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਦਾ ਰੁਝਾਨ ਆਉਣਾ ਸ਼ੁਰੂ ਹੋ ਗਿਆ ਹੈ। ਸ਼ੁਰੂਆਤ ਰੁਝਾਨ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਹਨ। ਸ਼ੁਰੂਆਤ ਰੁਝਾਨ ਬੈਲਟ ਪੇਪਰਾਂ ਦੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਸ਼ੁਰੂਆਤ ਰੁਝਾਨ ਵਿੱਚ ਅੱਗੇ ਹਨ। ਅਜੇ ਤੱਕ […]

Continue Reading

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ

ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ ਅੱਜ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾ ਰਹੀ ਹੈ। ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ […]

Continue Reading