ਕੈਨੇਡਾ ’ਚ ਵਾਪਰੀ ਘਟਨਾ ਉਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਬਠਿੰਡਾ, 5 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਨੇਡਾ ਵਿੱਚ ਮੰਦਰ ਉਤੇ ਕੀਤੇ ਗਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ ਇਕ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਜੋ ਕੁਝ ਬੀਤੇ ਦਿਨੀਂ ਕੈਨੇਡਾ ਵਿੱਚ ਵਾਪਰਿਆ ਹੈ ਉਹ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ […]

Continue Reading

ਕੈਨੇਡਾ ‘ਚ ਵਿਦੇਸ਼ੀਆਂ ਨੂੰ ਪਵੇਗੀ ਵੱਡੀ ਮਾਰ, ਕੰਮ ਮਿਲਣਾ ਹੋਵੇਗਾ ਔਖਾ, ਟਰੂਡੋ ਸਰਕਾਰ ਨੇ ਲਿਆ ਸਖਤ ਫ਼ੈਸਲਾ

ਓਟਾਵਾ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਦੀ ਸਰਕਾਰ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿੱਚ ਕਟੌਤੀ ਕਰਨ ਦੇ ਫ਼ੈਸਲੇ ‘ਤੇ ਅਮਲ ਕਰ ਰਹੀ ਹੈ। ਇਸ ਦੇ ਤਹਿਤ, ਕੰਪਨੀਆਂ ‘ਤੇ ਸਖ਼ਤ ਨਿਯਮ ਲਾਗੂ ਕੀਤੇ ਜਾ ਰਹੇ ਹਨ।ਨਵੇਂ ਨਿਯਮਾਂ ਅਨੁਸਾਰ, ਕੰਪਨੀਆਂ ਨੂੰ ਹੁਣ ਸਪੱਸ਼ਟ ਤੌਰ ‘ਤੇ ਸਾਬਤ ਕਰਨਾ ਪਵੇਗਾ ਕਿ ਉਹਨਾਂ ਨੇ ਪਹਿਲਾਂ ਕੈਨੇਡੀਅਨ ਮਜ਼ਦੂਰਾਂ ਨੂੰ ਰੋਜ਼ਗਾਰ […]

Continue Reading

ਸਬੰਧਾਂ ‘ਚ ਤਣਾਅ ਦਰਮਿਆਨ ਭਾਰਤ ਤੇ ਕੈਨੇਡਾ ਨੇ 6-6 ਡਿਪਲੋਮੈਟ ਵਾਪਸ ਭੇਜੇ

ਨਵੀਂ ਦਿੱਲੀ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਨਾਲ ਸਬੰਧਾਂ ਵਿੱਚ ਤਣਾਅ ਦਰਮਿਆਨ ਭਾਰਤ ਨੇ ਸੋਮਵਾਰ, 14 ਅਕਤੂਬਰ ਨੂੰ ਕਾਰਜਕਾਰੀ ਹਾਈ ਕਮਿਸ਼ਨਰ ਸਟੀਵਰਟ ਰੌਸ ਵ੍ਹੀਲਰ ਸਮੇਤ 6 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਵਿੱਚੋਂ ਵਾਪਸ ਭੇਜ ਦਿੱਤਾ ਹੈ। ਉਨ੍ਹਾਂ ਨੂੰ 19 ਅਕਤੂਬਰ ਦੀ ਅੱਧੀ ਰਾਤ 12 ਤੱਕ ਦਾ ਸਮਾਂ ਦਿੱਤਾ ਗਿਆ ਹੈ। ਦੂਜੇ ਪਾਸੇ ਰਾਇਟਰਜ਼ ਦੀ ਰਿਪੋਰਟ […]

Continue Reading