ਕੈਂਸਰ ਨੂੰ ਰੋਕਣ ਲਈਸੰਤੁਲਿਤ ਭੋਜਨ ਅਤੇ ਜੀਵਨਸ਼ੈਲੀ ’ਚ ਬਦਲਾਵ ਜਰੂਰੀ: ਡਾ. ਅੰਸ਼ੁਲ ਨਾਗਪਾਲ

ਕੈਂਸਰ ਨੂੰ ਰੋਕਣ ਲਈ ਸੰਤੁਲਿਤ ਭੋਜਨ ਅਤੇ ਜੀਵਨਸ਼ੈਲੀ ’ਚ ਬਦਲਾਵ ਜਰੂਰੀ: ਡਾ. ਅੰਸ਼ੁਲ ਨਾਗਪਾਲ ਕੈਂਸਰ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਆਯੋਜਿਤ ਫਾਜ਼ਿਲਕਾ: 4 ਫਰਵਰੀ, ਦੇਸ਼ ਕਲਿੱਕ ਬਿਓਰੋ ਸਿਹਤ ਬਲਾਕ ਡੱਬਵਾਲਾ ਕਲਾਂ ਵੱਲੋਂ ਕੌਮੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਲਹਿੰਬਰ ਰਾਮ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਪੰਕਜ ਚੌਹਾਨ ਦੀ ਅਗਵਾਈ ਵਿਚ ਸਕੂਲ ਆਫ ਐਮੀਨਾਂਸ ਵਿੱਚ ਕੈਂਸਰ ਜਾਗਰੂਕਤਾ ਕੈਂਪ ਲਗਾ ਕੇ ਵਿਦਿਆਰਥੀਆ ਨੂੰ ਜਾਗਰੂਕ ਕੀਤਾ। ਇਸ  ਦੋਰਾਨ  ਮੈਡੀਕਲ ਅਫਸਰ ਡਾਕਟਰ […]

Continue Reading