ਚੈਂਪੀਅਨਸ ਟਰਾਫੀ: ਭਾਰਤ ਨੇ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ

ਚੈਂਪੀਅਨਸ ਟਰਾਫੀ: ਭਾਰਤ ਨੇ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆਨਵੀਂ ਦਿੱਲੀ: 20 ਫਰਵਰੀ, ਦੇਸ਼ ਕਲਿੱਕ ਬਿਓਰੋਚੈਂਪੀਅਨਸ ਟਰਾਫੀ ਦੇ ਪਹਿਲੇ ਮੈਚ ਵਿੱਚ ਭਾਰਤ ਨੇ ਜਿੱਤ ਸ਼ੁਰੂਆਤ ਨਾਲ ਕੀਤੀ ਹੈ। ਅੱਜ ਦੁਬਈ ‘ਚ ਖੇਡੇ ਗਏ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੇ 228 ਦੌੜਾਂ ਬਣਾਈਆਂ। ਭਾਰਤ ਨੇ 4 […]

Continue Reading

ਚੈਂਪੀਅਨਜ਼ ਟਰਾਫੀ : ਜਸਪ੍ਰੀਤ ਬੁਮਰਾਹ ਹੋ ਸਕਦੇ ਨੇ ਮੈਚਾਂ ਤੋਂ ਬਾਹਰ

ਨਵੀਂ ਦਿੱਲੀ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਫਰਵਰੀ-ਮਾਰਚ ਮਹੀਨੇ ਵਿੱਚ ਹੋਣ ਵਾਲੀ ਆਈਸੀਸੀ ਚੈਂਪੀਅਨਸ਼ਿਪ ਟਰਾਫੀ (champions trophy) ਤੋਂ ਪਹਿਲਾਂ ਟੀਮ ਇੰਡੀਆ ਲਈ ਬੁਰੀ ਖਬਰ ਸਾਹਮਣੇ ਆਈ ਹੈ। ਚੈਂਪੀਅਨ ਗੇਂਦਬਾਜ ਜਸਪ੍ਰੀਤ ਬੁਮਰਾਹ (Jasprit Bumrah) ਦੇ ਸੱਟ ਲੱਗੀ ਹੋਣ ਕਾਰਨ ਟੂਰਨਾਮੈਂਟ ਦੇ ਕੁਝ ਮੈਚਾਂ ਵਿਚੋਂ ਬਾਹਰ ਹੋ ਸਕਦੇ ਹਨ। ਉਹ ਗਰੁੱਪ ਸਟੇਜ ਦੇ ਮੈਚਾਂ ਤੋਂ ਬਾਹਰ […]

Continue Reading