ਚੰਡੀਗੜ੍ਹ ‘ਚ ਬਿਜਲੀ ਹੋਈ ਮਹਿੰਗੀ

ਚੰਡੀਗੜ੍ਹ, 15 ਨਵੰਬਰ, ਦੇਸ਼ ਕਲਿਕ ਬਿਊਰੋ :ਸੰਯੁਕਤ ਬਿਜਲੀ ਰੈਗੂਲੇਟਰੀ ਕਮਿਸ਼ਨ (ਜੇਈਆਰਸੀ) ਨੇ ਚੰਡੀਗੜ੍ਹ ਵਿੱਚ ਵਿੱਤੀ ਸਾਲ 2024-25 ਲਈ ਬਿਜਲੀ ਦਰਾਂ ਵਿੱਚ 9.4% ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਵਾਧਾ 1 ਅਗਸਤ, 2024 ਤੋਂ ਲਾਗੂ ਹੋ ਗਿਆ ਹੈ, ਜਿਸਦਾ ਉਦੇਸ਼ ਬਿਜਲੀ ਦੀ ਸਥਿਰਤਾ ਨੂੰ ਬਣਾਈ ਰੱਖਣਾ ਅਤੇ ਬਿਜਲੀ ਦੀ ਖਰੀਦ ਲਾਗਤ ਨੂੰ ਸੰਤੁਲਿਤ ਕਰਨਾ ਹੈ।ਜੇਈਆਰਸੀ […]

Continue Reading

ਚੰਡੀਗੜ੍ਹ ‘ਚ ਆਉਣਗੇ VVIP, ਦੋ ਦਿਨ ਕਈ ਸੜਕਾਂ ਰਹਿਣਗੀਆਂ ਬੰਦ, ਐਡਵਾਈਜ਼ਰੀ ਜਾਰੀ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿਕ ਬਿਊਰੋ:ਪੰਚਕੂਲਾ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਕਾਰਨ ਬੁੱਧਵਾਰ ਅਤੇ ਵੀਰਵਾਰ ਨੂੰ ਸ਼ਹਿਰ ਵਿੱਚ ਹੋਰ ਵੀ.ਵੀ.ਆਈ.ਪੀ. ਮੂਵਮੈਂਟ ਰਹੇਗੀ।ਇਸ ਸਬੰਧੀ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੁੱਧਵਾਰ ਨੂੰ ਕਈ ਸੜਕਾਂ ਬੰਦ ਰਹਿਣਗੀਆਂ ਅਤੇ ਕਈਆਂ ‘ਤੇ ਰੂਟ ਮੋੜ ਦਿੱਤੇ ਜਾਣਗੇ।ਵੀ.ਵੀ.ਆਈ.ਪੀ. ਮੂਵਮੈਂਟ ਦੌਰਾਨ, ਟਰੈਫਿਕ ਨੂੰ ਦੱਖਣੀ ਰੂਟ ‘ਤੇ ਏਅਰਪੋਰਟ ਲਾਈਟ ਪੁਆਇੰਟ […]

Continue Reading

ਪੰਜਾਬ ਕੇਡਰ ਦੇ IAS ਅਧਿਕਾਰੀ ਅਮਿਤ ਕੁਮਾਰ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਨਿਯੁਕਤ

ਚੰਡੀਗ੍ੜ੍ਹ: 06 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਕਾਡਰ ਦੇ 2008 ਬੈਚ ਦੇ ਆਈਏਐਸ ਅਧਿਕਾਰੀ ਅਮਿਤ ਕੁਮਾਰ ਚੰਡੀਗੜ੍ਹ ਦੇ ਨਵੇਂ ਨਗਰ ਨਿਗਮ ਕਮਿਸ਼ਨਰ ਬਣੇ ਹਨ। ਇਸ ਸਬੰਧ ਵਿੱਚ ਗ੍ਰਹਿ ਮੰਤਰਾਲੇ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਹ ਅਹੁਦਾ ਆਈਏਐਸ ਆਨੰਦਿਤਾ ਮਿੱਤਰਾ ਦੇ ਤਿੰਨ ਸਾਲ ਦਾ ਕਾਰਜਕਾਰ ਪੂਰਾ ਹੋਣ ਤੋਂ ਬਾਅਦ ਖਾਲੀ ਹੋਇਆ ਸੀ। ਇਸ ਮਗਰੋਂ ਜਦੋਂ ਮਿੱਤਰਾ […]

Continue Reading