ਮੁੱਖ ਮੰਤਰੀ ਨੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣ ਅਤੇ ਮੀਡੀਆ ‘ਚ ਸੁਰਖੀਆਂ ਬਟੋਰਨ ਲਈ ਢਕਵੰਜ ਕਰਨ ‘ਤੇ ਕਾਂਗਰਸੀ ਆਗੂਆਂ ਦੀ ਕੀਤੀ ਆਲੋਚਨਾ

ਚੰਡੀਗੜ੍ਹ, 27 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ CM Bhagwant Mann ਨੇ ਵੀਰਵਾਰ ਨੂੰ ਕਾਂਗਰਸੀ ਆਗੂਆਂ ਖਾਸ ਕਰਕੇ ਵਿਰੋਧੀ ਧਿਰ ਦੇ ਨੇਤਾ ਉਤੇ ਗੈਰ-ਜ਼ਿੰਮੇਵਾਰਾਨਾ ਤੇ ਗੈਰ-ਪ੍ਰਸੰਗਕ ਬਿਆਨ ਦੇਣ ਅਤੇ ਮੀਡੀਆ ‘ਚ ਸੁਰਖੀਆਂ ਬਟੋਰਨ ਦੀ ਲਾਲਸਾ ਪੂਰੀ ਕਰਨ ਲਈ ਢਕਵੰਜ ਕਰਨ ਉਪਰ ਤਿੱਖਾ ਹਮਲਾ ਕੀਤਾ। ਵਿਧਾਨ ਸਭਾ ਸੈਸ਼ਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ […]

Continue Reading

CM ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੇਰ ਰਾਤ ਦਿੱਲੀ ਵਿੱਚ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਬਕਾਏ, ਆੜਤੀਆਂ ਦੇ ਕਮਿਸ਼ਨ ਅਤੇ ਅਨਾਜ ਦੀ ਢੋਆ-ਢੁਆਈ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ […]

Continue Reading

CM ਮਾਨ ਨੇ ਲੜਕੀਆਂ ਨੂੰ ਰਾਜਨੀਤੀ ‘ਚ ਵੀ ਹਿੱਸਾ ਲੈਣ ਦੀ ਕੀਤੀ ਅਪੀਲ

ਲੁਧਿਆਣਾ: 25 ਮਾਰਚ, ਦੇਸ਼ ਕਲਿੱਕ ਬਿਓਰੋ ਲੜਕੀਆਂ ਦੇ ਸਰਕਾਰੀ ਕਾਲਜ ਵਿੱਚ ਸਲਾਨਾ ਕਨਵੋਕੇਸ਼ਨ ਵੇਲੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੜਕੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਰਾਜਨੀਤੀ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਚੰਗੇ ਚਿਹਰਿਆਂ ਦੀ ਲੋੜ ਹੈ।

Continue Reading

CM ਭਗਵੰਤ ਮਾਨ ਦੀ ਰਾਜਪਾਲ ਨਾਲ ਮੀਟਿੰਗ ਅੱਜ

ਚੰਡੀਗੜ੍ਹ: 24 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 24 ਮਾਰਚ ਨੂੰ ਬਾਅਦ ਦੁਪਹਿਰ 4 ਵਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਪੰਜਾਬ ਵਿਧਾਨ ਸਭਾ ਵਿੱਚ ਬਜਟ 2024-25 ਸੈਸ਼ਨ ਦਾ ਦੂਜਾ ਦਿਨ ਸਿਫ਼ਰ ਕਾਲ ਨਾਲ ਸ਼ੁਰੂ ਹੋਇਆ। ਜਿਸ ਵਿੱਚ ਪੰਜਾਬ ਦੇ ਵਿਧਾਇਕ ਆਪੋ-ਆਪਣੇ ਹਲਕਿਆਂ ਦੀਆਂ ਸਮੱਸਿਆਵਾਂ […]

Continue Reading

ਮਹਾਨ ਸੁਤੰਤਰਤਾ ਸੈਨਾਨੀਆਂ ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹ ਨਾਲ ਕੰਮ ਕਰ ਰਹੇ ਹਾਂ: ਮੁੱਖ ਮੰਤਰੀ

ਲੁਧਿਆਣਾ, 18 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਦਿਨ-ਰਾਤ ਮਿਹਨਤ ਕਰ ਰਹੀ ਹੈ। ਇੱਥੇ ਇੰਡੋਰ ਸਟੇਡੀਅਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ […]

Continue Reading

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲਾ ਮੁਹੱਲਾ ਦੇ ਤਿਉਹਾਰ ‘ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਸਾਰਿਆਂ ਨੂੰ ਪਵਿੱਤਰ ‘ਹੋਲਾ ਮੁਹੱਲਾ’ ਤਿਉਹਾਰ ਨਾਲ ਜੁੜੀ ਅਮੀਰ ਵਿਰਾਸਤ ਦੀ […]

Continue Reading

CM ਭਗਵੰਤ ਮਾਨ ਅੱਜ ਅੰਮ੍ਰਿਤਸਰ ‘ਚ, ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ

ਅੰਮ੍ਰਿਤਸਰ, 8 ਮਾਰਚ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿੱਚ ਹਨ। ਅੱਜ 8 ਮਾਰਚ ਨੂੰ ਉਹ ਖਾਲਸਾ ਕਾਲਜ ਫ਼ਾਰ ਵੁਮੈਨ ਵਿੱਚ ਆਯੋਜਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ।ਇਹ ਪ੍ਰੋਗ੍ਰਾਮ ਸਵੇਰੇ 11:30 ਵਜੇ ਤੋਂ ਬਾਅਦ ਸ਼ੁਰੂ ਹੋਵੇਗਾ, ਜਿਸ ਵਿੱਚ ਮਹਿਲਾ ਸਸ਼ਕਤੀਕਰਨ, ਸਿੱਖਿਆ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਚਰਚਾ […]

Continue Reading

CM ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ DCs ਅਤੇ SSPs ਨਾਲ ਕਰਨਗੇ ਅਹਿਮ ਮੀਟਿੰਗ

CM ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ DCs ਅਤੇ SSPs ਨਾਲ ਕਰਨਗੇ ਅਹਿਮ ਮੀਟਿੰਗਚੰਡੀਗੜ੍ਹ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਵਿੱਚ ਹੈ। ਨਸ਼ਾ ਤਸਕਰਾਂ ਦੀ ਜਾਇਦਾਦ ‘ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਅੱਜ (28 ਫਰਵਰੀ) ਮੁੱਖ ਮੰਤਰੀ ਭਗਵੰਤ ਮਾਨ ਸਾਰੇ ਜ਼ਿਲ੍ਹਿਆਂ ਦੇ ਡੀਸੀਜ ਅਤੇ ਐਸਐਸਪੀਜ਼ ਨਾਲ ਮੀਟਿੰਗ ਕਰਨਗੇ। […]

Continue Reading

ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਤੀਜੇ ਦਿਨ ਕੀਤਾ ਪ੍ਰਚਾਰ, ਕਈ ਰੋਡ ਸ਼ੋਅ ਕੀਤੇ

ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਤੀਜੇ ਦਿਨ ਕੀਤਾ ਪ੍ਰਚਾਰ, ਕਈ ਰੋਡ ਸ਼ੋਅ ਕੀਤੇ ਅਸੀਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਵਿਕਾਸ ਦੀ ਗੱਲ ਕਰਦੇ ਹਾਂ, ਉਹ ਲੜਾਈ-ਝਗੜੇ ਦੀ ਗੱਲ ਕਰਦੇ ਹਨ – ਮਾਨ ਦਿੱਲੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਫੈਸਲਾ ਕਰ ਲਿਆ ਹੈ, 8 ਫਰਵਰੀ ਨੂੰ […]

Continue Reading

CM ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ

CM ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ ਮੋਗਾ: 19 ਜਨਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਜਲਦੀ ਹੀ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦੀ ਯੋਜਨਾ ਸ਼ੁਰੂ ਕਰੇਗੀ। ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਗਾ ਵਿੱਚ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਆਉਣ […]

Continue Reading