ਕੇਂਦਰ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ ਕਰੇ: ਭਗਵੰਤ ਮਾਨ

ਚੰਡੀਗੜ੍ਹ: 24 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਬਾਰੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਕਿਹਾ ਹੈ। ਅੱਜ ਸ਼ੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸੀ ਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਕੇਂਦਰ […]

Continue Reading

21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਸ਼ਹਿਰ ਦੇ ਵਿਕਾਸ ਲਈ ਪਾਓ ਵੋਟ: ਭਗਵੰਤ ਮਾਨ

21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਸ਼ਹਿਰ ਦੇ ਵਿਕਾਸ ਲਈ ਪਾਓ ਵੋਟ: ਭਗਵੰਤ ਮਾਨ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਇਸ ਲਈ ਸਾਡਾ ਇੱਥੇ ਵੀ ਮੇਅਰ ਬਣਾਓ ਤਾਂ ਜੋ ਸ਼ਹਿਰ ਦਾ ਦੁੱਗਣਾ ਵਿਕਾਸ ਹੋ ਸਕੇ-ਮਾਨ ਜਲੰਧਰ, 18 ਦਸੰਬਰ 2024, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਮਾਨ […]

Continue Reading

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

ਬੁਢਲਾਡਾ, 15 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ। ਇੱਥੇ ਸਬ ਡਿਵੀਜ਼ਨਲ ਹਸਪਤਾਲ ਦਾ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸੇ ਵੀ ਤਰ੍ਹਾਂ […]

Continue Reading

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿੱਕ ਬਿਓਰੋ : ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਇੱਥੇ […]

Continue Reading

ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਰਤਨ ਟਾਟਾ ਦੇ ਤੁਰ ਜਾਣ ਨਾਲ ਇਕ ਯੁੱਗ ਦਾ ਅੰਤ ਹੋਇਆ ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ […]

Continue Reading

CM ਮਾਨ ਨੇ ਅੱਜ ਦੁਪਹਿਰੇ ਸੱਦੀ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ ਦੁਪਹਿਰੇ 12 ਵਜੇ ਬੁਲਾਈ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਝੋਨੇ ਦੀ ਖਰੀਦ ਦੇ ਮੁੱਦੇ ‘ਤੇ ਉਕਤ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ, ਜਿਸ ਵਿਚ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਮੀਟਿੰਗ ਦੀ […]

Continue Reading