ਮੁੱਖ ਮੰਤਰੀ ਵੱਲੋਂ ਅਬੋਹਰ ਵਾਸੀਆਂ ਨੂੰ 119.16 ਕਰੋੜ ਰੁਪਏ ਦਾ ਤੋਹਫਾ

ਸ਼ਹਿਰ ਵਿੱਚ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਕੀਤੇ ਸਮਰਪਿਤ ਅਬੋਹਰ, 5 ਦਸੰਬਰ, ਦੇਸ਼ ਕਲਿੱਕ ਬਿਓਰੋ :ਅਬੋਹਰ ਸ਼ਹਿਰ ਦੇ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਿਸ ਨਾਲ ਸ਼ਹਿਰੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਨੂੰ ਅਣਜਾਣ, ਕੈਪਟਨ ਅਮਰਿੰਦਰ ਨੂੰ ਧੋਖੇਬਾਜ਼ ਅਤੇ ਮੋਦੀ ਨੂੰ ‘ਜੁਮਲਿਆਂ ਦਾ ਉਸਤਾਦ’ ਦੱਸਿਆ

ਪਟਿਆਲਾ, 3 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਉਤੇ ਤਿੱਖੇ ਹਮਲੇ ਕੀਤੇ ਗਏ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਸਰਕਾਰੀ ਨੌਕਰੀਆਂ ਦੇ ਲਈ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਬੋਲਦੇ ਹੋਏ […]

Continue Reading

ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

ਟੈਲੀਪਰਫਾਰਮੈਂਸ ਗਰੁੱਪ ਦੇ ਸੀ.ਈ.ਓ. ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ। ਆਊਟਸੋਰਸਡ ਡਿਜ਼ੀਟਲ ਕਾਰੋਬਾਰੀ ਸੇਵਾਵਾਂ ਲਈ ਗਲੋਬਲ ਲੀਡਰ ਟੈਲੀਪਰਫਾਰਮੈਂਸ (ਟੀ.ਪੀ.) ਦੇ ਚੇਅਰਮੈਨ […]

Continue Reading

ਮੁੱਖ ਮੰਤਰੀ ਵੱਲੋਂ ਅਧੂਰੀ ਜਾਣਕਾਰੀ ਲਈ ਬਾਜਵਾ ਦੀ ਸਖ਼ਤ ਆਲੋਚਨਾ

ਬੇਬੁਨਿਆਦ, ਤਰਕਹੀਣ ਅਤੇ ਗੈਰ-ਜ਼ਿੰਮੇਵਾਰਾਨਾ ਬਿਆਨਾਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਵਿਰੋਧੀ ਧਿਰ ਦੇ ਨੇਤਾ  ਚੰਡੀਗੜ੍ਹ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਤੱਥਾਂ ਤੋਂ ਰਹਿਤ ਅਧੂਰੀ ਜਾਣਕਾਰੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਖ਼ਤ ਆਲੋਚਨਾ ਕੀਤੀ। ਮੁੱਖ ਮੰਤਰੀ […]

Continue Reading