ਪੰਜਾਬ ‘ਚ ਸਾਬਕਾ ਕਾਂਗਰਸੀ MLA ਦੀ ਕਾਰ ‘ਤੇ ਗੋਲੀਬਾਰੀ

ਲੁਧਿਆਣਾ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਅੱਜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਕਾਰ ‘ਤੇ ਗੋਲੀਬਾਰੀ ਕੀਤੀ ਗਈ। ਕਾਰ ‘ਤੇ ਗੋਲੀਆਂ ਕਿਸ ਨੇ ਚਲਾਈਆਂ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਉਸਦਾ ਘਰ ਸਾਊਥ ਸਿਟੀ ਜਨਪਥ ਐਨਕਲੇਵ ਵਿੱਚ ਹੈ। ਗੋਲੀਬਾਰੀ ਦੇ ਸਮੇਂ ਉਹ ਆਪਣੇ ਘਰ ਵਿੱਚ ਸੀ।ਇਸ […]

Continue Reading

ਕਾਂਗਰਸ ਨੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ, ਅੰਕੜੇ ਤੁਰੰਤ ਜਾਰੀ ਕਰਨ ਦੀ ਮੰਗ

ਨਵੀਂ ਦਿੱਲੀ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਹਰਿਆਣਾ ਵਿਧਾਨ ਸਭਾ ਅਤੇ ਜੰਮੂ ਕਸ਼ਮੀਰ ਚੋਣਾਂ ਦੇ ਅੱਜ ਨਤੀਜੇ ਆ ਰਹੇ ਹਨ। ਹੁਣ ਤੱਕ ਹਰਿਆਣਾ ਵਿੱਚ ਭਾਜਪਾ ਅਤੇ ਜੰਮੂ ਕਸ਼ਮੀਰ ਵਿੱਚ ਐਨਸੀ ਗਠਜੋੜ ਸਰਕਾਰ ਬਣਾਉਂਦਾ ਦਿਖਾਈ ਦੇ ਰਿਹਾ ਹੈ। ਆ ਰਹੇ ਰੁਝਾਂਨਾ ਦੇ ਵਿਚਕਾਰ ਕਾਂਗਰਸ ਨੇ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਕਾਂਗਰਸ ਨੇ ਚੋਣ ਕਮਿਸ਼ਨ […]

Continue Reading

ਹਰਿਆਣਾ ਵਿਧਾਨ ਸਭਾ ਚੋਣ ਨਤੀਜੇ : ਰੁਝਾਨਾਂ ’ਚ ਭਾਜਪਾ ਕਾਂਗਰਸ ਤੋਂ ਅੱਗੇ ਨਿਕਲੀ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ ਚੱਲ ਰਹੀ ਹੈ ਤੇ ਭਾਜਪਾ ਪਿੱਛੇ ਚੱਲ ਰਹੀ ਸੀ। 9.50 ਵਜੇ ਤੱਕ ਆਏ ਰੁਝਾਨਾਂ ਮੁਤਾਬਕ ਭਾਜਪਾ ਨੇ ਕਾਂਗਰਸ ਨੂੰ ਪਿੱਛੇ ਪਿਛਾੜ ਦਿੱਤਾ ਹੈ। ਹਰਿਆਣਾ ਵਿੱਚ ਭਾਜਪਾ 47 ਸੀਟਾਂ, ਕਾਂਗਰਸ 39 ਅਤੇ ਹੋਰ 3 ਸੀਟਾਂ […]

Continue Reading

ਜੰਮੂ-ਕਸ਼ਮੀਰ ਵਿਖੇ ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਅਤੇ ਨੈਸ਼ਨਲ ਕਾਨਫਰੰਸ ਵਿਚਾਲੇ ਸਖ਼ਤ ਮੁਕਾਬਲਾ

ਸ਼੍ਰੀਨਗਰ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਸ਼ੁਰੂਆਤੀ ਰੁਝਾਨਾਂ ਮੁਤਾਬਕ ਭਾਜਪਾ ਅਤੇ ਨੈਸ਼ਨਲ ਕਾਨਫਰੰਸ ਵਿਚਾਲੇ ਸਖ਼ਤ ਮੁਕਾਬਲਾ ਹੈ। ਐਨਸੀ ਗਠਜੋੜ ਫਿਲਹਾਲ 31 ਸੀਟਾਂ ‘ਤੇ ਅੱਗੇ ਹੈ। ਜਦਕਿ ਭਾਜਪਾ 28 ਸੀਟਾਂ ‘ਤੇ ਅੱਗੇ ਹੈ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੋਵੇਂ ਸੀਟਾਂ (ਬਡਗਾਮ […]

Continue Reading

ਹਰਿਆਣਾ ਵਿਧਾਨ ਸਭਾ ਚੋਣ ਨਤੀਜੇ : ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਸਭ ਤੋਂ ਪਹਿਲਾਂ ਬੈਲਟ ਪੇਪਰਾਂ ਦੀ ਗਿਣਤੀ ਚੱਲ ਰਹੀ ਹੈ।ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ ਚੱਲ ਰਹੀ ਹੈ ਤੇ ਭਾਜਪਾ ਪਿੱਛੇ ਹੈ।ਇਸ ਦੌਰਾਨ ਕਾਰਜਕਾਰੀ ਮੁੱਖ ਮੰਤਰੀ ਨਾਇਬ ਸੈਣੀ ਨੇ ਕੁਰੂਕਸ਼ੇਤਰ ਦੇ ਬ੍ਰਹਮਸਰੋਵਰ ਵਿੱਚ ਸਥਿਤ ਸ਼੍ਰੀ ਦੱਖਣਮੁਖੀ ਹਨੂੰਮਾਨ ਮੰਦਿਰ ਵਿੱਚ ਪੂਜਾ […]

Continue Reading