ਪਟਾਕਿਆਂ ‘ਤੇ ਪਾਬੰਦੀ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ, 25 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ‘ਚ ਪਟਾਕਿਆਂ ‘ਤੇ ਪਾਬੰਦੀ ਨੂੰ ਲੈ ਕੇ Supreme Court ‘ਚ ਅੱਜ ਸੁਣਵਾਈ ਹੋਵੇਗੀ। 11 ਨਵੰਬਰ ਨੂੰ ਹੋਈ ਪਿਛਲੀ ਸੁਣਵਾਈ ਵਿੱਚ ਦਿੱਲੀ ਸਰਕਾਰ ਨੂੰ 25 ਨਵੰਬਰ ਤੋਂ ਪਹਿਲਾਂ ਰਾਜਧਾਨੀ ਵਿੱਚ ਸਾਲ ਭਰ ਲਈ ਪਟਾਕਿਆਂ ‘ਤੇ ਪਾਬੰਦੀ ਬਾਰੇ ਫੈਸਲਾ ਲੈਣ ਲਈ ਕਿਹਾ ਗਿਆ ਸੀ। ਦਿੱਲੀ ਸਰਕਾਰ ਦੇ ਵਕੀਲ ਨੇ […]

Continue Reading

ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ

ਚੰਡੀਗੜ੍ਹ, 14 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸੂਬੇ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਵਿਆਪਕ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਸੂਬਾ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਦੱਸਿਆ ਕਿ ਇਨ੍ਹਾਂ ਤਿਉਹਾਰਾਂ ਵਿੱਚ ਆਮ ਤੌਰ ‘ਤੇ ਪਟਾਕਿਆਂ ਦੀ ਵਰਤੋਂ ਕੀਤੀ ਜਾਂਦੀ […]

Continue Reading

ਮੋਹਾਲੀ: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਤਿਉਹਾਰਾਂ ਮੌਕੇ ਆਤਿਸ਼ਬਾਜ਼ੀ ਨੂੰ ਲੈ ਕੇ ਮਨਾਹੀ ਦੇ ਹੁਕਮ ਜਾਰੀ

ਨੀਯਤ ਮਿਤੀ ਅਤੇ ਸਮੇਂ ਤੋਂ ਅੱਗੇ ਪਿੱਛੇ ਨਹੀਂ ਚਲਾਏ ਜਾ ਸਕਣਗੇ ਪਟਾਖੇ ਮੋਹਾਲੀ, 11 ਅਕਤੂਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਦੁਸਹਿਰਾ (12 ਅਕਤੂਬਰ), ਦੀਵਾਲੀ (31 ਅਕਤੂਬਰ), ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ (15 ਨਵੰਬਰ), ਕ੍ਰਿਸਮਿਸ ਦਿਵਸ (25 ਅਤੇ 26 ਦਸੰਬਰ) ਅਤੇ ਨਵੇਂ ਸਾਲ ਦੇ ਆਰੰਭ […]

Continue Reading

ਪੰਜਾਬ ‘ਚ ਧਾਰਮਿਕ ਸਮਾਗਮ ਦੌਰਾਨ ਪਟਾਕਿਆਂ ਨਾਲ ਭਰੇ ਬੈਗ ‘ਚ ਧਮਾਕਾ, ਨੌਜਵਾਨ ਦੇ ਹੱਥ ਦੀਆਂ ਉਂਗਲਾਂ ਉੱਡੀਆਂ, ਦੋ ਜ਼ਖ਼ਮੀ

ਹੁਸ਼ਿਆਰਪੁਰ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਹੁਸ਼ਿਆਰਪੁਰ ਦੇ ਮੁਹੱਲਾ ਪ੍ਰਹਿਲਾਦ ਨਗਰ ਵਿੱਚ ਭਗਵਾਨ ਹਨੂੰਮਾਨ ਜੀ ਦੇ ਧਾਰਮਿਕ ਸਮਾਗਮ ਦੌਰਾਨ ਹਨੂੰਮਾਨ ਮੰਡਲ ਵੱਲੋਂ ਪਟਾਕੇ ਚਲਾਏ ਗਏ।ਪਟਾਕਿਆਂ ਦੀ ਚੰਗਿਆੜੀ ਪਟਾਕਿਆਂ ਨਾਲ ਭਰੇ ਬੈਗ ‘ਚ ਜਾ ਲੱਗੀ, ਜਿਸ ਕਾਰਨ ਵੱਡਾ ਧਮਾਕਾ ਹੋ ਗਿਆ। ਧਮਾਕੇ ਕਾਰਨ ਬੈਗ ਫੜੇ ਨੌਜਵਾਨ ਦੇ ਹੱਥ ਦੀਆਂ ਉਂਗਲਾਂ ਉੱਡ ਗਈਆਂ ਜਦਕਿ ਦੋ ਹੋਰ ਨੌਜਵਾਨ […]

Continue Reading