ਭਾਜਪਾ ਦੀ ਜਿੱਤ ਉਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਦੇ ਲੋਕਾਂ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ 27 ਸਾਲ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਹੋਈ ਜਿੱਤ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਵਿਕਾਸ ਜਿੱਤਿਆ, ਸੁਸ਼ਾਸਨ ਜਿੱਤਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਆਪਣੇ ਸਾਰੇ ਭਰਾਵਾਂ-ਭੈਣਾ […]

Continue Reading

ਦਿੱਲੀ ‘ਚ 27 ਸਾਲ ਬਾਅਦ ਭਾਜਪਾਈ ਸਰਕਾਰ ਬਨਣ ਦਾ ਰਸਤਾ ਸਾਫ਼

ਦਿੱਲੀ ‘ਚ 27 ਸਾਲ ਬਾਅਦ ਭਾਜਪਾਈ ਸਰਕਾਰ ਬਨਣ ਦਾ ਰਸਤਾ ਸਾਫ਼ਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ 27 ਸਾਲ ਬਾਅਦ ਭਾਜਪਾ ਵਾਪਸੀ ਕਰ ਰਹੀ ਹੈ। ਚੋਣ ਕਮਿਸ਼ਨ ਦੇ ਅਨੁਸਾਰ, ਭਾਜਪਾ ਨੇ 2 ਸੀਟਾਂ ਜਿੱਤੀਆਂ ਹਨ ਅਤੇ 46 ਸੀਟਾਂ ’ਤੇ ਅੱਗੇ ਹੈ, ਯਾਨੀ ਕੁੱਲ 48 ਸੀਟਾਂ। ਆਮ ਆਦਮੀ ਪਾਰਟੀ (AAP) ਨੇ ਵੀ 2 ਸੀਟਾਂ […]

Continue Reading

ਦਿੱਲੀ ਚੋਣ ਨਤੀਜਿਆਂ ਉਤੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਆਈ ਚੋਣ ਰੁਝਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨੀ  ਤੈਅ ਹੈ। ਦਿੱਲੀ ਵਿਧਾਨ ਸਭਾ ਚੋਣ ਨਤੀਜਿਆਂ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 7.30 ਵਜੇ […]

Continue Reading

ਦਿੱਲੀ ਵਿਧਾਨ ਸਭਾ ਚੋਣਾਂ ਨਤੀਜੇ : ਭਾਜਪਾ 45 ਤੇ ਆਮ ਆਦਮੀ ਪਾਰਟੀ 25 ਸੀਟਾਂ ‘ਤੇ ਅੱਗੇ

ਦਿੱਲੀ ਵਿਧਾਨ ਸਭਾ ਚੋਣਾਂ ਨਤੀਜੇ : ਭਾਜਪਾ 45 ਤੇ ਆਮ ਆਦਮੀ ਪਾਰਟੀ 25 ਸੀਟਾਂ ‘ਤੇ ਅੱਗੇਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਦੇ ਰੁਝਾਨਾਂ ਮੁਤਾਬਕ ਭਾਜਪਾ 27 ਸਾਲਾਂ ਬਾਅਦ ਸੱਤਾ ਵਿੱਚ ਵਾਪਸੀ ਕਰਦੀ ਨਜ਼ਰ ਆ ਰਹੀ ਹੈ। ਵੋਟਾਂ ਦੀ ਗਿਣਤੀ ਦੇ 2 ਘੰਟੇ ਬਾਅਦ ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ 70 ਸੀਟਾਂ […]

Continue Reading