ਮਾਨ ਨੇ ਕੇਜਰੀਵਾਲ ਨੂੰ ਜਿੱਤਾਉਣ ਦੀ ਕੀਤੀ ਅਪੀਲ, ਕਿਹਾ-ਦਿੱਲੀ ਵਾਸੀ ਰਾਜਨੀਤੀ ਦੀ ਬਜਾਏ ਤਰੱਕੀ ਨੂੰ ਚੁਣਨ

ਮਾਨ ਨੇ ਕੇਜਰੀਵਾਲ ਨੂੰ ਜਿੱਤਾਉਣ ਦੀ ਕੀਤੀ ਅਪੀਲ, ਕਿਹਾ-ਦਿੱਲੀ ਵਾਸੀ ਰਾਜਨੀਤੀ ਦੀ ਬਜਾਏ ਤਰੱਕੀ ਨੂੰ ਚੁਣਨ ‘ਆਪ’ ਹਰ ਮਹੀਨੇ ਤੁਹਾਡੇ 30,000 ਰੁਪਏ ਬਚਾਏਗੀ, ਭਾਜਪਾ ਆਪਣੇ ਪੂੰਜੀਵਾਦੀ ਦੋਸਤਾਂ ਨੂੰ ਲਾਭ ਪਹੁੰਚਾਉਣ ਲਈ ਇਸਨੂੰ ਖੋਹ ਲਵੇਗੀ: ਭਗਵੰਤ ਮਾਨ ਦਿੱਲੀ ਦੇ ਵੋਟਰਾਂ ਨੂੰ ਮਾਨ ਨੇ ਕਿਹਾ – ਗੁੰਡਾਗਰਦੀ ਨੂੰ ਰੱਦ ਕਰੋ, ਚੰਗਾ ਸ਼ਾਸਨ ਚੁਣੋ ਨਵੀਂ ਦਿੱਲੀ/ਚੰਡੀਗੜ੍ਹ, 3 ਫਰਵਰੀ, […]

Continue Reading

ਭਾਜਪਾ ਨੇ ਮਨੋਜ ਗਰਗ ਨੂੰ 6 ਸਾਲਾਂ ਲਈ ਪਾਰਟੀ ‘ਚੋਂ ਕੱਢਿਆ

ਭਾਜਪਾ ਨੇ ਮਨੋਜ ਗਰਗ ਨੂੰ 6 ਸਾਲਾਂ ਲਈ ਪਾਰਟੀ ‘ਚੋਂ ਕੱਢਿਆ ਨਵੀਂ ਦਿੱਲੀ: 3 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਭਾਜਪਾ ਨੇ ਮਨੋਜ ਗਰਗ ਨੂੰ 6 ਸਾਲ ਲਈ ਪਾਰਟੀ ਤੋਂ ਕੱਢ ਦਿੱਤਾ ਹੈ। ਪਾਰਟੀ ਦੇ ਅਧਿਕਾਰਤ ਉਮੀਦਵਾਰ ਦੇ ਖਿਲਾਫ ਕੰਮ ਕਰਨ ਕਰਕੇ ਉਸ ‘ਤੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਕੀਤੀ ਗਈ ਹੈ।

Continue Reading

ਦਿੱਲੀ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ : ‘ਚੋਣ ਲੜ੍ਹਨ ਲਈ ਮੈਨੂੰ 40 ਲੱਖ ਰੁਪਏ ਚਾਹੀਦਾ’

ਨਵੀਂ ਦਿੱਲੀ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਲੋਕਾਂ ਨੂੰ ਫੰਡ ਦੇਣ ਦੀ ਅਪੀਲ ਕੀਤੀ ਹੈ। ਅੱਜ ਇਕ ਪ੍ਰੈਸ ਕਾਨਫਰੰਸ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਬਣੀ ਹੈ, ਉਦੋਂ ਤੋਂ ਦਿੱਲੀ […]

Continue Reading

ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ

ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਨਵੀਂ ਦਿੱਲੀ: 7 ਜਨਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਵਿਧਾਨ ਸਭਾ ਚੋਣਾਂ 2025 ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਦਿੱਲੀ ਵਿਧਾਨ ਸਭਾ ਚੋਣਾ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣਾ ਦਾ ਨੋਟੀਫਿਕੇਸ਼ਨ 10 ਜਨਵਰੀ ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ […]

Continue Reading

ਦਿੱਲੀ ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ

ਦਿੱਲੀ ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ ਨਵੀਂ ਦਿੱਲੀ: 7 ਜਨਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਵਿਧਾਨ ਸਭਾ ਚੋਣਾਂ 2025 ਦੀਆਂ ਤਰੀਕਾਂ ਦਾ ਐਲਾਨ ਅੱਜ ਹੋਵੇਗਾ। ਇਹ ਐਲਾਨ ਅੱਜ 7 ਜਨਵਰੀ ਨੂੰ ਦੁਪਹਿਰ 2 ਵਜੇ ਕੀਤਾ ਜਾਵੇਗਾ। ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਇੱਕੋ ਪੜਾਅ ਵਿੱਚ ਹੋਣ ਦੀ ਸੰਭਾਵਨਾ ਹੈ। ਦਿੱਲੀ ਚੋਣਾਂ ਲਈ ਵੋਟਿੰਗ ਫਰਵਰੀ ਦੇ […]

Continue Reading