ਜੇਕਰ ਵੈਨਿਊ ਅਤੇ ਮੈਨੇਜਮੈਂਟ ਸਟਾਫ਼ ਅਜਿਹਾ ਹੀ ਰਿਹਾ ਤਾਂ ਭਾਰਤ ‘ਚ ਸ਼ੋਅ ਨਹੀਂ ਕਰਾਂਗੇ : ਦਿਲਜੀਤ ਦੋਸਾਂਝ

ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿਕ ਬਿਊਰੋ :ਗਾਇਕ Diljit Dosanjh ਦਾ ਲਾਈਵ ਸ਼ੋਅ ਸ਼ਨੀਵਾਰ (14 ਦਸੰਬਰ) ਰਾਤ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਹੋਇਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਰਾਤ 10 ਵਜੇ ਤੋਂ ਪਹਿਲਾਂ ਸ਼ੋਅ ਸਮਾਪਤ ਹੋ ਗਿਆ। ਦਿਲਜੀਤ ਨੇ ਆਉਂਦਿਆਂ ਹੀ ਪੰਜ ਤਾਰਾ ਗੀਤ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ […]

Continue Reading

ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਦਲਜੀਤ ਦੋਸਾਂਝ CM ਭਗਵੰਤ ਮਾਨ ਨੂੰ ਮਿਲੇ

ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਦਲਜੀਤ ਦੋਸਾਂਝ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ। ਉਨ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਇਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਸ਼ੋਸ਼ਲ ਮੀਡੀਆ ਅਕਾਂਉਟ ‘ਤੇ ਸ਼ੇਅਰ ਕੀਤੀਆਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਪਰਿਵਾਰ ਤੋਂ ਬਹੁਤ ਪਿਆਰ ਮਿਲਿਆ।ਮੁੱਖ ਮੰਤਰੀ ਭਗਵੰਤ ਮਾਨ ਨੇ ਛੋਟੇ ਭਰਾ ਵਾਂਗ ਸਮਝਿਆ। ਇਹ ਵੀ […]

Continue Reading

ਦਿਲਜੀਤ ਦੋਸਾਂਝ ਦਾ ਚੰਡੀਗੜ੍ਹ ‘ਚ ਸ਼ੋਅ ਭਲਕੇ, ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ, ਬੰਦ ਕੀਤੀਆਂ ਕੁਝ ਸੜਕਾਂ

ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਭਲਕੇ ਚੰਡੀਗੜ੍ਹ ਦੇ ਸੈਕਟਰ 34 ਵਿੱਚ ਸ਼ੋਅ ਹੋਵੇਗਾ। ਇਸ ਨੂੰ ਲੈ ਕੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਕੁਝ ਸੜਕਾਂ ਨੂੰ ਬੰਦ ਵੀ ਕੀਤਾ ਗਿਆ ਹੈ।

Continue Reading

ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ‘ਤੇ ਰੋਕ ਲਾਉਣ ਦਾ ਮਾਮਲਾ ਹਾਈਕੋਰਟ ਪਹੁੰਚਿਆ

ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ’ਚ 14 ਦਸੰਬਰ ਨੂੰ ਹੋਣ ਵਾਲੇ ਦਿਲਜੀਤ ਦੋਸਾਂਝ ਦੇ ਸ਼ੋਅ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਗਿਆ ਹੈ। ਸੈਕਟਰ-23 ਦੇ ਰਹਿਣ ਵਾਲੇ ਰਣਜੀਤ ਸਿੰਘ ਵੱਲੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਕਾਂਸਰਟ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਮੁੱਖ ਜੱਜ ਦੇ […]

Continue Reading

ਦਲਜੀਤ ਦੁਸਾਂਝ ਦੇ ਚੰਡੀਗੜ੍ਹ ਸ਼ੋਅ ਨੂੰ ਲੈ ਕੇ ਲੱਗੀਆਂ ਪਾਬੰਦੀਆਂ

ਚੰਡੀਗੜ੍ਹ, 12 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਦਲਜੀਤ ਦੁਸਾਂਝ ਵੱਲੋਂ ਦੇਸ਼ ਭਰ ਵਿੱਚ ਵੱਖ ਵੱਖ ਥਾਵਾਂ ਕੀਤੇ ਜਾ ਰਹੇ ਦਿਲ ਲੁਮਿਨਾਤੀ ਟੂਰ ਦੇ ਤਹਿਤ ਚੰਡੀਗੜ੍ਹ ਵਿਖੇ 14 ਦਸੰਬਰ ਨੂੰ ਕੰਨਸਰਟ ਹੋ ਰਿਹਾ ਹੈ। ਦਲਜੀਤ ਦੁਸਾਂਝ ਦੇ ਪ੍ਰੋਗਰਾਮ ਤੋਂ ਪਹਿਲਾਂ ਬਾਲ ਅਧਿਕਾਰ ਕਮਿਸ਼ਨ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਦਲਜੀਤ ਦੁਸਾਂਝ ਨੂੰ ਪਟਿਆਲਾ ਪੈਗ, […]

Continue Reading