ਅੱਜ ਸਵੇਰੇ-ਸਵੇਰੇ ਆਏ ਭੂਚਾਲ ਕਾਰਨ 32 ਤੋਂ ਵੱਧ ਲੋਕਾਂ ਦੀ ਮੌਤ, ਗਿਣਤੀ ਹੋਰ ਵਧਣ ਦਾ ਖ਼ਦਸ਼ਾ

ਅੱਜ ਸਵੇਰੇ-ਸਵੇਰੇ ਆਏ ਭੂਚਾਲ ਕਾਰਨ 32 ਤੋਂ ਵੱਧ ਲੋਕਾਂ ਦੀ ਮੌਤ, ਗਿਣਤੀ ਹੋਰ ਵਧਣ ਦਾ ਖ਼ਦਸ਼ਾ ਲਹਾਸਾ, 7 ਜਨਵਰੀ, ਦੇਸ਼ ਕਲਿਕ ਬਿਊਰੋ :ਤਿੱਬਤ ‘ਚ ਅੱਜ ਮੰਗਲਵਾਰ ਨੂੰ ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਜ਼ਬਰਦਸਤ ਭੂਚਾਲ ‘ਚ 32 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਚਾਈਨਾ ਭੂਚਾਲ ਨੈੱਟਵਰਕ ਸੈਂਟਰ (CENC) ਮੁਤਾਬਕ […]

Continue Reading

ਨੇਪਾਲ ‘ਚ ਆਇਆ 7.1 ਤੀਬਰਤਾ ਦਾ ਭੂਚਾਲ, ਭਾਰਤ ‘ਚ ਮਹਿਸੂਸ ਕੀਤੇ ਗਏ ਤੇਜ਼ ਝਟਕੇ

ਨੇਪਾਲ ‘ਚ ਆਇਆ 7.1 ਤੀਬਰਤਾ ਦਾ ਭੂਚਾਲ, ਭਾਰਤ ‘ਚ ਮਹਿਸੂਸ ਕੀਤੇ ਗਏ ਤੇਜ਼ ਝਟਕੇ ਨਵੀਂ ਦਿੱਲੀ, 7 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ ਸਵੇਰੇ ਦਿੱਲੀ-ਐਨਸੀਆਰ, ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.1 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਇਸਦਾ ਕੇਂਦਰ ਨੇਪਾਲ […]

Continue Reading

ਅਮਰੀਕਾ ਦੇ ਕੈਲੀਫੋਰਨੀਆ ‘ਚ ਆਇਆ 7 ਤੀਬਰਤਾ ਦਾ ਭੂਚਾਲ

ਵਾਸਿੰਗਟਨ, 6 ਦਸੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਨਾਰਥ ਕੈਲੀਫੋਰਨੀਆ ਵਿੱਚ ਵੀਰਵਾਰ ਦੇਰ ਰਾਤ ਭੂਚਾਲ ਦੇ ਵੱਡੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 7.0 ਦਰਜ ਕੀਤੀ ਗਈ। ਯੂਐਸ ਮੌਸਮ ਸੇਵਾਵਾਂ ਨੇ ਭੂਚਾਲ ਤੋਂ ਤੁਰੰਤ ਬਾਅਦ ਸੁਨਾਮੀ ਚੇਤਾਵਨੀ ਜਾਰੀ ਕੀਤੀ, ਪਰ ਇੱਕ ਘੰਟੇ ਬਾਅਦ ਇਸ ਚੇਤਾਵਨੀ ਨੂੰ ਕੈਂਸਲ ਕਰ ਦਿੱਤਾ ਗਿਆ।ਹੁਣ ਤੱਕ ਕਿਸੇ […]

Continue Reading

ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਪੰਜਾਬ

ਚੰਡੀਗੜ੍ਹ, 5 ਦਸੰਬਰ,ਪੰਜਾਬ ਵਿਚ ਕੁੱਝ ਸਮਾਂ ਪਹਿਲਾਂ ਭੂਚਾਲ ਆਉਣ ਦੀ ਸੂਚਨਾ ਮਿਲੀ ਹੈ। ਭੂਚਾਲ ਦੇ ਝਟਕੇ ਅੰਮ੍ਰਿਤਸਰ ਤੇ ਫਿਰੋਜ਼ਪੁਰ ‘ਚ ਮਹਿਸੂਸ ਕੀਤੇ ਗਏ।ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਲੱਗਣ ‘ਤੇ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ।ਅਜੇ ਭੂਚਾਲ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Continue Reading

ਤੇਲੰਗਾਨਾ ‘ਚ ਸਵੇਰੇ ਸਵੇਰੇ ਆਇਆ ਭੂਚਾਲ

ਹੈਦਰਾਬਾਦ: 4 ਦਸੰਬਰ, ਦੇਸ਼ ਕਲਿੱਕ ਬਿਓਰੋ ਤੇਲੰਗਾਨਾ ਦੇ ਮੁਲੁਗੂ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਹੈਦਰਾਬਾਦ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਅੱਜ ਸਵੇਰੇ 7:27 ਵਜੇ ਭੂਚਾਲ ਆਇਆ। ਜਿਸ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ। ਭੁਚਾਲ ਦੀ ਤੀਬਰਤਾ 5.3 ਦੱਸੀ ਜਾ ਰਹੀ ਹੈ।

Continue Reading