ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦਾ ਐਲਾਨ

ਨਵੀਂ ਦਿੱਲੀ: 15 ਅਕਤੂਬਰ, ਦੇਸ਼ ਕਲਿੱਕ ਬਿਓਰੋ ਭਾਰਤੀ ਚੋਣ ਕਮਿਸ਼ਨ ਵੱਲੋਂ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਲਈ ਚੋਣ ਤਰੀਕਾਂ ਦਾ ਐਲਾਨ ਕੀਤਾ ਹੈ।ਮਹਾਰਾਸ਼ਟਰ ਵਿੱਚ ਇੱਕ ਪੜਾਅ ਵਿੱਚ ਅਤੇ ਝਾਰਖੰਡ ਵਿੱਚ ਦੋ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਝਾਰਖੰਡ ਵਿੱਚ ਪਹਿਲੇ ਪੜਾਅ ‘ਚ 13 ਨਵੰਬਰ ਅਤੇ ਦੂਜੇ ਪੜਾਅ […]

Continue Reading

ਕਾਂਗਰਸ ਨੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ, ਅੰਕੜੇ ਤੁਰੰਤ ਜਾਰੀ ਕਰਨ ਦੀ ਮੰਗ

ਨਵੀਂ ਦਿੱਲੀ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਹਰਿਆਣਾ ਵਿਧਾਨ ਸਭਾ ਅਤੇ ਜੰਮੂ ਕਸ਼ਮੀਰ ਚੋਣਾਂ ਦੇ ਅੱਜ ਨਤੀਜੇ ਆ ਰਹੇ ਹਨ। ਹੁਣ ਤੱਕ ਹਰਿਆਣਾ ਵਿੱਚ ਭਾਜਪਾ ਅਤੇ ਜੰਮੂ ਕਸ਼ਮੀਰ ਵਿੱਚ ਐਨਸੀ ਗਠਜੋੜ ਸਰਕਾਰ ਬਣਾਉਂਦਾ ਦਿਖਾਈ ਦੇ ਰਿਹਾ ਹੈ। ਆ ਰਹੇ ਰੁਝਾਂਨਾ ਦੇ ਵਿਚਕਾਰ ਕਾਂਗਰਸ ਨੇ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਕਾਂਗਰਸ ਨੇ ਚੋਣ ਕਮਿਸ਼ਨ […]

Continue Reading

ਹਰਿਆਣਾ ਵਿਧਾਨ ਸਭਾ ਚੋਣ ਨਤੀਜੇ : ਰੁਝਾਨਾਂ ’ਚ ਭਾਜਪਾ ਕਾਂਗਰਸ ਤੋਂ ਅੱਗੇ ਨਿਕਲੀ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ ਚੱਲ ਰਹੀ ਹੈ ਤੇ ਭਾਜਪਾ ਪਿੱਛੇ ਚੱਲ ਰਹੀ ਸੀ। 9.50 ਵਜੇ ਤੱਕ ਆਏ ਰੁਝਾਨਾਂ ਮੁਤਾਬਕ ਭਾਜਪਾ ਨੇ ਕਾਂਗਰਸ ਨੂੰ ਪਿੱਛੇ ਪਿਛਾੜ ਦਿੱਤਾ ਹੈ। ਹਰਿਆਣਾ ਵਿੱਚ ਭਾਜਪਾ 47 ਸੀਟਾਂ, ਕਾਂਗਰਸ 39 ਅਤੇ ਹੋਰ 3 ਸੀਟਾਂ […]

Continue Reading

ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ- ਏ ਡੀ ਸੀ

ਫਾਜਿਲਕਾ: 6 ਅਕਤੂਬਰ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਜ਼ਿਲ੍ਹੇ ਵਿੱਚ ਆਮ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਨਾਮਜਦਗੀ ਪਰਚਿਆਂ ਦੀ ਪੜਤਾਲ ਦਾ ਕੰਮ ਮੁਕੰਮਲ ਹੋ ਗਿਆ ਹੈ।ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ ਅਤੇ ਪੜਤਾਲ ਦੌਰਾਨ ਸਰਪੰਚੀ ਤੇ ਅਹੁਦੇ ਲਈ ਸਿਰਫ 52 ਨਾਮਜਦਗੀਆਂ ਅਤੇ ਪੰਚ ਦੇ […]

Continue Reading

ਮਾਲੇਰਕੋਟਲਾ: 649 ਸਰਪੰਚ ਅਤੇ 2233 ਪੰਚਾਂ ਦੀਆਂ ਨਾਮਜ਼ਦਗੀਆਂ ਦਾਖਲ , ਕਾਗਜ਼ਾਂ ਦੀ ਪੜਤਾਲ ਜਾਰੀ

* ਪੰਚਾਇਤੀ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤਿਆਰ- ਡਾ ਪੱਲਵੀ * 256 ਪੋਲਿੰਗ ਸਟੇਸ਼ਨਾਂ ਤੇ ਕਰੀਬ 1552 ਪੋਲਿੰਗ ਸਟਾਫ (ਸਮੇਤ ਰਿਜਰਵ ਸਟਾਫ)ਤਾਇਨਾਤ *    7 ਅਕਤੂਬਰ ਨੂੰ ਲਏ ਜਾ ਸਕਣਗੇ ਨਾਮਜ਼ਦਗੀ ਪੱਤਰ ਵਾਪਸ ਅਤੇ 15 ਅਕਤੂਬਰ ਨੂੰ ਪੈਣਗੀਆਂ ਵੋਟਾਂ ਤੇ ਐਲਾਨੇ ਜਾਣਗੇ ਨਤੀਜੇ ਮਾਲੇਰਕੋਟਲਾ 05 ਅਕਤੂਬਰ, ਦੇਸ਼ ਕਲਿੱਕ ਬਿਓਰੋ                        ਪੰਚਾਇਤੀ ਚੋਣਾਂ ਸਬੰਧੀ ਜ਼ਿਲ੍ਹੇ ਵਿੱਚ 176 ਪੰਚਾਇਤਾਂ ਬਾਬਤ ਸਰਪੰਚਾਂ […]

Continue Reading