ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਹਾਲਤ ਗੰਭੀਰ, ਅੱਜ ਰਿਪੋਰਟਾਂ ਕੀਤੀਆਂ ਜਾਣਗੀਆਂ ਜਨਤਕ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਹਾਲਤ ਗੰਭੀਰ, ਅੱਜ ਰਿਪੋਰਟਾਂ ਕੀਤੀਆਂ ਜਾਣਗੀਆਂ ਜਨਤਕ ਖਨੌਰੀ, 11 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 47ਵਾਂ ਦਿਨ ਹੈ।ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਵੀਰਵਾਰ ਨੂੰ ਕੀਤੇ ਗਏ ਉਨ੍ਹਾਂ ਦੇ ਟੈਸਟ ਦੀ ਰਿਪੋਰਟ ਅਜੇ […]

Continue Reading

ਡੱਲੇਵਾਲ ਦਾ ਭਾਜਪਾ ਆਗੂਆਂ ਨੂੰ ਦੋ ਟੁੱਕ, ਅਕਾਲ ਤਖਤ ਤੇ ਜਾਣ ਦੀ ਬਜਾਏ ਮੋਦੀ ਨੂੰ ਮਿਲੋ

ਡੱਲੇਵਾਲ ਦਾ ਭਾਜਪਾ ਆਗੂਆਂ ਨੂੰ ਦੋ ਟੁੱਕ, ਅਕਾਲ ਤਖਤ ਤੇ ਜਾਣ ਦੀ ਬਜਾਏ ਮੋਦੀ ਨੂੰ ਮਿਲੋ ਢਾਬੀ ਗੁੱਜਰਾਂ: 10 ਜਨਵਰੀ, ਦੇਸ਼ ਕਲਿੱਕ ਬਿਓਰੋਪਿਛਲੇ 46 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੀ ਅਕਾਲ ਤਖਤ ਤੱਕ ਪਹੁੰਚ ਕਰਨ ਦੇ ਮਾਮਲੇ ‘ਤੇ ਆਪਣੇ ਵਿਚਾਰ ਦਿੰਦਿਆਂ ਇੱਕ […]

Continue Reading

ਸ਼ੰਭੂ ਬਾਰਡਰ ‘ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਸੁਸਾਈਡ ਨੋਟ ਆਇਆ ਸਾਹਮਣੇ

ਸ਼ੰਭੂ ਬਾਰਡਰ ‘ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਸੁਸਾਈਡ ਨੋਟ ਆਇਆ ਸਾਹਮਣੇ ਸ਼ੰਭੂ, 10 ਜਨਵਰੀ, ਦੇਸ਼ ਕਲਿਕ ਬਿਊਰੋ :ਸ਼ੰਭੂ ਸਰਹੱਦ ‘ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲੋਂ ਸੁਸਾਈਡ ਨੋਟ ਮਿਲਿਆ ਹੈ। ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਮੋਰਚਾ ਦੇ ਮੈਂਬਰਾਂ ਨੇ ਭਾਰਤ ਅਤੇ ਪੰਜਾਬ ਸਰਕਾਰ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ […]

Continue Reading

ਸੁਪਰੀਮ ਕੋਰਟ ‘ਚ ਸ਼ੰਭੂ ਬਾਰਡਰ ਖੋਲ੍ਹਣ ਤੇ ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਅੱਜ ਹੋਵੇਗੀ ਸੁਣਵਾਈ

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ 46 ਦਿਨਾਂ ਤੋਂ ਸੰਘਰਸ਼ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਸ਼ੰਭੂ ਸਰਹੱਦ ਨੂੰ […]

Continue Reading

ਖਨੌਰੀ ਬਾਰਡਰ ‘ਤੇ ਵਾਪਰਿਆ ਹਾਦਸਾ, ਨੌਜਵਾਨ ਝੁਲ਼ਸਿਆ ਹਾਲਤ ਗੰਭੀਰ

ਖਨੌਰੀ ਬਾਰਡਰ ‘ਤੇ ਵਾਪਰਿਆ ਹਾਦਸਾ, ਨੌਜਵਾਨ ਝੁਲ਼ਸਿਆ ਹਾਲਤ ਗੰਭੀਰਖਨੌਰੀ, 9 ਜਨਵਰੀ, ਦੇਸ਼ ਕਲਿਕ ਬਿਊਰੋ :ਖਨੌਰੀ ਬਾਰਡਰ ‘ਤੇ ਵੱਡਾ ਹਾਦਸਾ ਵਾਪਰਿਆ ਹੈ।। ਇਥੇ ਦੇਸੀ ਗੀਜਰ ‘ਚ ਲੱਕੜਾਂ ਨੂੰ ਅੱਗ ਲਗਾਉਂਦੇ ਸਮੇਂ ਨੌਜਵਾਨ ‘ਤੇ ਤੇਲ ਡੁੱਲ੍ਹ ਗਿਆ। ਇਸ ਦੌਰਾਨ ਤੇਲ ਨੂੰ ਅੱਗ ਲੱਗ ਗਈ ਤੇ ਜਿਸ ਨਾਲ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਿਆ। ਮਿਲੀ ਜਾਣਕਾਰੀ ਮੁਤਾਬਕ ਜ਼ਖ਼ਮੀ ਨੌਜਵਾਨ ਦੀ ਪਹਿਚਾਣ ਗੁਰਦਿਆਲ ਸਿੰਘ ਦੇ […]

Continue Reading

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਜ਼ਹਿਰ ਖਾਧਾ

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਜ਼ਹਿਰ ਖਾਧਾ ਸ਼ੰਭੂ, 9 ਜਨਵਰੀ, ਦੇਸ਼ ਕਲਿਕ ਬਿਊਰੋ :ਸ਼ੰਭੂ ਸਰਹੱਦ ‘ਤੇ ਚੱਲ ਰਹੇ ਅੰਦੋਲਨ ਦੌਰਾਨ ਇਕ ਕਿਸਾਨ ਨੇ ਸਲਫਾਸ ਨਿਗਲ ਲਈ। ਕਿਸਾਨ ਰੇਸ਼ਮ ਸਿੰਘ (55) ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਦਾ ਰਹਿਣ ਵਾਲਾ ਹੈ। ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਰੇਸ਼ਮ ਸਿੰਘ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ 11 ਮਹੀਨਿਆਂ ਦੇ […]

Continue Reading

ਕਿਸਾਨ ਅੱਜ ਮੋਗਾ ‘ਚ ਕਰ ਰਹੇ ਮਹਾਪੰਚਾਇਤ, ਰਾਕੇਸ਼ ਟਿਕੈਤ ਪਹੁੰਚਣਗੇ

ਕਿਸਾਨ ਅੱਜ ਮੋਗਾ ‘ਚ ਕਰ ਰਹੇ ਮਹਾਪੰਚਾਇਤ, ਰਾਕੇਸ਼ ਟਿਕੈਤ ਪਹੁੰਚਣਗੇ ਮੋਗਾ, 9 ਜਨਵਰੀ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਅੱਜ ਕਿਸਾਨ ਮਹਾਂਪੰਚਾਇਤ ਹੈ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ 40 ਤੋਂ 50 ਹਜ਼ਾਰ ਕਿਸਾਨਾਂ ਦੇ ਭਾਗ ਲੈਣ ਦੀ ਉਮੀਦ ਹੈ। ਰਾਕੇਸ਼ ਟਿਕੈਤ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਮੁਲਾਕਾਤ ਬੰਦ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਮੁਲਾਕਾਤ ਬੰਦ ਖਨੌਰੀ, 9 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 45ਵਾਂ ਦਿਨ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ (ਬੀਪੀ) ਲਗਾਤਾਰ ਡਿੱਗ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਅਚਾਨਕ ਵਿਗੜੀ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਅਚਾਨਕ ਵਿਗੜੀ ਢਾਬੀ ਗੁ਼ੱਜਰਾਂ: 6 ਜਨਵਰੀ, ਦੇਸ਼ ਕਲਿੱਕ ਬਿਓਰੋਪਿਛਲੇ 41 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਦੀ ਅੱਜ ਰਾਤ 9 ਵਜੇ ਦੇ ਕਰੀਬ ਹਾਲਤ ਕਾਫੀ ਵਿਗੜ ਗਈ ਅਤੇ ਉਹ ਬੇਹੋਸ਼ੀ ਦੀ ਹਾਲਤ ਵਿੱਚ ਚਲੇ ਗਏ ਸਨ। ਉਨ੍ਹਾ ਦਾ ਬਲ਼ਡ ਪ੍ਰੈਸ਼ਰ ਕਾਫੀ ਘਟ ਗਿਆ ਸੀ। […]

Continue Reading

ਸੁਪਰੀਮ ਕੋਰਟ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਵੱਲੋਂ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ

ਸੁਪਰੀਮ ਕੋਰਟ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਵੱਲੋਂ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਖਨੌਰੀ, 6 ਜਨਵਰੀ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਨੇ ਅੱਜ ਸੋਮਵਾਰ ਨੂੰ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਕਮੇਟੀ ਦੇ ਚੇਅਰਮੈਨ ਸਾਬਕਾ ਜਸਟਿਸ ਨਵਾਬ ਸਿੰਘ ਨੇ ਕਿਹਾ […]

Continue Reading