MP ਮਲਵਿੰਦਰ ਕੰਗ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਕਿਹਾ- ਸੁਪਰੀਮ ਕੋਰਟ ਵੀ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਤ ਹੈ,ਪਰ ਮੋਦੀ ਸਰਕਾਰ ਦੀ ਉਦਾਸੀਨਤਾ ਨਿਰਾਸ਼ਾਜਨਕ ਹੈ ਚੰਡੀਗੜ੍ਹ, 17 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਖਨੌਰੀ ਬਾਰਡਰ  ਤੇ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਡੱਲੇਵਾਲ ਦੀ […]

Continue Reading

ਸੰਯੁਕਤ ਕਿਸਾਨ ਮੋਰਚੇ ਨੇ ਭਲਕੇ ਚੰਡੀਗੜ੍ਹ ’ਚ ਸੱਦੀ ਐਮਰਜੈਂਸੀ ਮੀਟਿੰਗ

ਚੰਡੀਗੜ੍ਹ, 17 ਦਸੰਬਰ, ਦੇਸ਼ ਕਲਿੱਕ ਬਿਓਰੋ : ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਭਲਕੇ 18 ਦਸੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਇਕ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 2 ਵਜੇ ਹੋਵੇਗੀ। ਇਹ ਮੀਟਿੰਗ ਖਨੌਰੀ ਬਰਡਰ ਉਤੇ ਮਰਨ ਵਰਤ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਐਂਮਰਜੈਂਸੀ […]

Continue Reading

ਰਾਜਾ ਵੜਿੰਗ ਨੇ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ

ਜੇਕਰ ਡੱਲੇਵਾਲ ਸਾਹਿਬ ਨੂੰ ਕੁਝ ਹੋ ਗਿਆ ਤਾਂ ਪੰਜਾਬ ਦੇ ਲੋਕ ਚੁੱਪ ਨਹੀਂ ਬੈਠਣਗੇ : ਰਾਜਾ ਵੜਿੰਗ ਸ਼ੰਭੂ, 16 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਕਾਂਗਰਸ ਪੰਜਾਬ ਦੇ ਪ੍ਰਧਾਨ ਤੇ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸੀ ਆਗੂਆਂ ਸਮੇਤ ਮੁਲਾਕਾਤ […]

Continue Reading

ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਸੰਘਰਸ਼ ਦੇ ਪੱਖ ‘ਚ ਕਿਸਾਨ ਅੱਜ ਟ੍ਰੈਕਟਰ ਮਾਰਚ ਕੱਢਣਗੇ

ਪਟਿਆਲ਼ਾ, 16 ਦਸੰਬਰ, ਦੇਸ਼ ਕਲਿਕ ਬਿਊਰੋ :ਸ਼ੰਭੂ-ਖਨੌਰੀ ਬਾਰਡਰ ‘ਤੇ ਫਸਲਾਂ ਉਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਅੱਜ (16 ਦਸੰਬਰ) ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟ੍ਰੈਕਟਰ ਮਾਰਚ ਕੱਢਣਗੇ। ਸਵੇਰੇ 10:30 ਵਜੇ ਤੋਂ 2 ਵਜੇ ਤੱਕ ਟ੍ਰੈਕਟਰ ਮਾਰਚ ਕੱਢੇ ਜਾਣਗੇ।ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਅਗੂ ਜਗਜੀਤ […]

Continue Reading

101 ਪੈਦਲ ਕਿਸਾਨ ਦੇਸ਼ ਦੀ ਸ਼ਾਂਤੀ ਲਈ ਖਤਰਾ ਕਿਵੇਂ?

ਸੰਸਦ ਵਿੱਚ ਬਹਿਸ ਵਾਲਾ ਸੰਵਿਧਾਨ ਸ਼ੰਭੂ ਤੇ ਖਨੌਰੀ ਤੋਂ ਵੱਖਰਾ?ਸੰਭੂ ,14 ਦਸੰਬਰ ,ਦੇਸ਼ ਕਲਿੱਕ ਬਿਓਰੋਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ਨੀਵਾਰ ਨੂੰ ਸਰਕਾਰ ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਦਿੱਲੀ ਵੱਲ ਪੈਦਲ ਚੱਲ ਰਹੇ 101 ਕਿਸਾਨਾਂ ਦਾ ਜਥਾ ਕਿਵੇਂ ਰਾਸ਼ਟਰੀ ਸ਼ਾਂਤੀ ਤੇ ਵਿਵਸਥਾ ਲਈ ਖਤਰਾ ਹੋ ਸਕਦਾ ਹੈ? ਕੁੱਲ ਹਿੰਦ ਕਿਸਾਨ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ […]

Continue Reading

ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ‘ਚ ਦਾਖਲ, ਹਾਲਤ ਨਾਜ਼ੁਕ

ਖਨੌਰੀ, 15 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ 70 ਸਾਲਾ ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਦੂਜੇ ਪਾਸੇ, ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟਰੈਕਟਰ ਮਾਰਚ […]

Continue Reading

ਭਾਜਪਾ ਦੇ ਰਾਜ ਸਭਾ ਮੈਂਬਰ ਦਾ ਵਿਵਾਦਤ ਬਿਆਨ, ਕਿਹਾ, ਕਿਸਾਨੀ ਧਰਨੇ ਦੌਰਾਨ ਹੋਈਆਂ ਸਨ 700 ਲੜਕੀਆਂ ਗੁੰਮ

ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨ ਅੰਦੋਲਨ ਨੂੰ ਲੈ ਕੇ ਭਾਜਪਾ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਵੱਲੋਂ ਇਕ ਵਿਵਾਦਤ ਬਿਆਨ ਦਿੱਤਾ ਗਿਆ। ਭਾਜਪਾ ਦੇ ਰਾਜ ਸਭਾ ਮੈਂਬਰ ਨੇ ਸਾਲ 2021 ਵਿੱਚ ਦਿੱਲੀ ਦੇ ਬਾਰਡਰ ਉਤੇ ਚੱਲੇ ਕਿਸਾਨ ਅੰਦੋਲਨ ਨੂੰ ਲੈ ਕੇ ਗੰਭੀਰ ਦੋਸ਼ਾਂ ਵਾਲਾ ਵਿਵਾਦਤ ਬਿਆਨ ਦਿੱਤਾ ਹੈ। ਰੋਹਤਕ ਵਿਖੇ ਖੰਡ ਮਿਲ […]

Continue Reading

ਦਿੱਲੀ ਕੂਚ ਲਈ ਰਵਾਨਾ ਹੋਏ ਕਿਸਾਨਾਂ ’ਤੇ ਹਰਿਆਣਾ ਪੁਲਿਸ ਵੱਲੋਂ ਵਾਟਰ ਕੈਨਨ ਅਤੇ ਅੱਥਰੂ ਗੈਸ ਦੀ ਵਰਤੋਂ, ਕਈ ਕਿਸਾਨ ਜ਼ਖਮੀ

ਸ਼ੰਭੂ, 14 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਅੱਜ ਦੁਪਹਿਰ 12 ਵਜੇ 101 ਕਿਸਾਨ ਦਿੱਲੀ ਲਈ ਰਵਾਨਾ ਹੋਏ ਸਨ ਪਰ ਉਨ੍ਹਾਂ ਨੂੰ ਹਰਿਆਣਾ ਪੁਲੀਸ ਨੇ ਘੱਗਰ ਦਰਿਆ ਦੇ ਪੁਲ ’ਤੇ ਰੋਕ ਲਿਆ। ਦਿੱਲੀ ਕੂਚ ਲਈ ਰਵਾਨਾ ਹੋਏ ਕਿਸਾਨਾਂ ’ਤੇ ਹਰਿਆਣਾ ਪੁਲਿਸ ਵੱਲੋਂ ਵਾਟਰ ਕੈਨਨ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ ਹੈ।ਇਸ […]

Continue Reading

ਕਿਸਾਨ ਅੱਜ ਫਿਰ ਕਰਨਗੇ ਦਿੱਲੀ ਵੱਲ ਕੂਚ

ਸ਼ੰਭੂ, 14 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਤੋਂ ਅੱਜ ਕਿਸਾਨ ਇੱਕ ਵਾਰ ਫਿਰ ਦਿੱਲੀ ਵੱਲ ਰਵਾਨਾ ਹੋਣਗੇ। 101 ਕਿਸਾਨਾਂ ਦਾ ਜਥਾ ਦੁਪਹਿਰ 12 ਵਜੇ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ, ਉਨ੍ਹਾਂ ਨੂੰ ਰੋਕਣ ਲਈ ਬਾਰਡਰ ’ਤੇ ਪਹਿਲਾਂ ਹੀ ਸੁਰੱਖਿਆ ਕਰਮੀ ਤਾਇਨਾਤ ਹਨ। ਕਿਸਾਨਾਂ ਵੱਲੋਂ ਦਿੱਲੀ ਜਾਣ ਦੀ ਇਹ ਤੀਜੀ ਕੋਸ਼ਿਸ਼ ਹੋਵੇਗੀ। ਇਸ […]

Continue Reading

ਕਿਸਾਨਾਂ ਉੱਤੇ ਕੋਈ ਬਲ ਪ੍ਰਯੋਗ ਨਾ ਕੀਤਾ ਜਾਵੇ : ਸੁਪਰੀਮ ਕੋਰਟ

ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਕਿਸਾਨਾਂ ਦੇ ਹੱਕ ‘ਚ ਫ਼ੈਸਲਾ ਸੁਣਾਇਆ ਹੈ।ਸ਼ੰਭੂ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮੁੱਦੇ ਹੱਲ ਕਰਨ ਲਈ ਬਣਾਈ ਗਈ ਉੱਚ-ਸਥਾਈ ਕਮੇਟੀ ਦੀ ਸਿਫਾਰਸ਼ ‘ਚ ਕਿਹਾ ਗਿਆ ਹੈ ਕਿ ਕਿਸਾਨਾਂ ਉੱਤੇ ਕੋਈ ਬਲ ਪ੍ਰਯੋਗ ਨਾ ਕੀਤਾ ਜਾਵੇ।ਸੁਪਰੀਮ ਕੋਰਟ ਨੇ ਹਦਾਇਤ ਦਿੱਤੀ ਹੈ ਕਿ ਕਿਸਾਨਾਂ ਨੂੰ ਸ਼ਾਂਤੀ […]

Continue Reading