ਹਾਈਕੋਰਟ ਵੱਲੋਂ ਸ਼ੰਭੂ-ਖਨੌਰੀ ਸਰਹੱਦ ਖੋਲ੍ਹਣ ਲਈ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ-ਖਨੌਰੀ ਸਰਹੱਦ ਨੂੰ ਖੋਲ੍ਹਣ ਲਈ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਮੰਗਲਵਾਰ ਨੂੰ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ‘ਚ ਵਿਚਾਰ ਅਧੀਨ ਹੈ। ਉਨ੍ਹਾਂ ਪਟੀਸ਼ਨਰ ਨੂੰ ਸੁਪਰੀਮ ਕੋਰਟ ਵਿੱਚ ਜਾ ਕੇ ਆਪਣਾ ਪੱਖ ਪੇਸ਼ ਕਰਨ […]

Continue Reading

ਖਨੌਰੀ ਬਾਰਡਰ ’ਤੇ ਅੱਜ ਸਾਰੇ ਕਿਸਾਨ ਪੂਰਾ ਦਿਨ ਭੁੱਖ ਹੜਤਾਲ ਕਰਨਗੇ, ਨਹੀਂ ਹੋਵੇਗਾ ਲੰਗਰ ਤਿਆਰ

ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿਗੜੀ, 11 ਕਿਲੋ ਵਜ਼ਨ ਘਟਿਆਖਨੌਰੀ, 10 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਅਤੇ ਪੰਜਾਬ ਦੇ ਖਨੌਰੀ ਬਾਰਡਰ ’ਤੇ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਕਿਸਾਨ ਸਾਰਾ ਦਿਨ ਭੁੱਖ ਹੜਤਾਲ ’ਤੇ ਰਹਿਣਗੇ। ਇਸ ਦੌਰਾਨ ਮੋਰਚੇ ’ਤੇ ਲੰਗਰ ਤਿਆਰ ਨਹੀਂ ਕੀਤਾ ਜਾਵੇਗਾ। ਪਿੰਡਾਂ ਦੇ ਲੋਕਾਂ ਨੂੰ ਵੀ ਮੋਰਚੇ ’ਤੇ ਲੰਗਰ ਨਾ […]

Continue Reading

ਕਿਸਾਨ ਅੱਜ ਸ਼ੰਭੂ ਬਾਰਡਰ ’ਤੇ ਮੀਟਿੰਗ ਕਰਕੇ ਅਗਲੇਰੀ ਰਣਨੀਤੀ ਬਣਾਉਣਗੇ

ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈਕੇ ਇੱਕ ਵਾਰ ਫਿਰ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰਚੰਡੀਗੜ੍ਹ, 9 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ’ਤੇ ਅੱਜ (9 ਦਸੰਬਰ) ਕਿਸਾਨ ਮਜ਼ਦੂਰ ਮੋਰਚਾ ਅਤੇ ਸਾਂਝਾ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਦਿੱਲੀ ਕੂਚ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾਵੇਗੀ।ਇਕ ਦਿਨ ਪਹਿਲਾਂ ਸ਼ੰਭੂ ਬਾਰਡਰ ਤੋਂ […]

Continue Reading

ਪੰਜਾਬ ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ

ਪਟਿਆਲਾ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਸ਼ੰਭੂ ਬਾਰਡਰ ਉਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ ਪੁਲਿਸ, ਹਰਿਆਣਾ ਪੁਲਿਸ ਅਤੇ ਡੀਸੀ ਅੰਬਾਲਾ ਵੱਲੋਂ ਕਿਸਾਨ ਆਗੂਆ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡੀਜੀਆਈ ਪਟਿਆਲਾ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਅੰਬਾਲਾ ਪਰਥ ਗੁਪਤਾ, ਐਸ ਐਸ ਪੀ ਅੰਬਾਲਾ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ […]

Continue Reading

ਕਿਸਾਨਾਂ ਦਾ ਜੱਥਾ ਅੱਜ ਫਿਰ ਦਿੱਲੀ ਵੱਲ ਕੂਚ ਕਰੇਗਾ

ਸ਼ੰਭੂ: 8 ਦਸੰਬਰ, ਦੇਸ਼ ਕਲਿੱਕ ਬਿਓਰੋਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਤੋਂ ਕਿਸਾਨ ਅੱਜ ਫਿਰ ਦਿੱਲੀ ਵੱਲ ਮਾਰਚ ਕਰਨਗੇ।101 ਕਿਸਾਨਾਂ ਦਾ ਜੱਥਾ ਅੱਜ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਸ਼ੁਰੂ ਕਰੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਦਾ ਜਥਾ 6 ਦਸੰਬਰ ਨੂੰ ਦਿੱਲੀ ਵੱਲ ਰਵਾਨਾ ਹੋਇਆ ਸੀ ਪਰ ਹਰਿਆਣਾ […]

Continue Reading

ਦਿੱਲੀ ਕੂਚ ਦੌਰਾਨ ਜ਼ਖਮੀ ਹੋਏ ਕਿਸਾਨ ਦੀ ਹਾਲਤ ਵਿਗੜੀ

ਪਟਿਆਲ਼ਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਬੀਤੇ ਕੱਲ੍ਹ ਦਿੱਲੀ ਵੱਲ ਕੂਚ ਕਰਨ ਦੌਰਾਨ ਜ਼ਖ਼ਮੀ ਹੋਏ ਕਿਸਾਨ ਦੀ ਹਾਲਤ ਹੋਰ ਵਿਗੜ ਗਈ ਹੈ। ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।ਬੀਤੇ ਕੱਲ੍ਹ ਦਿੱਲੀ ਕੂਚ ਦੌਰਾਨ ਉਹ ਜ਼ਖ਼ਮੀ ਹੋ ਗਿਆ ਸੀ।ਅੱਜ ਉਸ ਦੀ ਹਾਲਤ ਜ਼ਿਆਦਾ ਵਿਗੜ ਗਈ ਹੈ। ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ […]

Continue Reading

ਪੁਲਿਸ ਨੇ ਕਿਸਾਨਾਂ ਨੂੰ ਰੋਕਿਆ, ਕਿਹਾ ਕਿ ਹਰਿਆਣਾ ‘ਚ ਦਾਖਲ ਹੋਣ ਦੀ ਇਜ਼ਾਜਤ ਨਹੀਂ

ਸ਼ੰਭੂ, 6 ਦਸੰਬਰ, ਦੇਸ਼ ਕਲਿੱਕ ਬਿਓਰੋ :ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਤੋਂ ਹਰਿਆਣਾ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਹੈ। ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖਲ ਹੋਣ ਦੀ ਇਜ਼ਾਜਤ ਨਹੀਂ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖਲ ਨਹੀਂ ਹੋਣ ਦਿੱਤਾ […]

Continue Reading