ਕਿਸਾਨਾਂ ਦਾ ਜੱਥਾ ਅੱਜ ਫਿਰ ਦਿੱਲੀ ਵੱਲ ਕੂਚ ਕਰੇਗਾ

ਸ਼ੰਭੂ: 8 ਦਸੰਬਰ, ਦੇਸ਼ ਕਲਿੱਕ ਬਿਓਰੋਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਤੋਂ ਕਿਸਾਨ ਅੱਜ ਫਿਰ ਦਿੱਲੀ ਵੱਲ ਮਾਰਚ ਕਰਨਗੇ।101 ਕਿਸਾਨਾਂ ਦਾ ਜੱਥਾ ਅੱਜ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਸ਼ੁਰੂ ਕਰੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਦਾ ਜਥਾ 6 ਦਸੰਬਰ ਨੂੰ ਦਿੱਲੀ ਵੱਲ ਰਵਾਨਾ ਹੋਇਆ ਸੀ ਪਰ ਹਰਿਆਣਾ […]

Continue Reading

ਦਿੱਲੀ ਕੂਚ ਦੌਰਾਨ ਜ਼ਖਮੀ ਹੋਏ ਕਿਸਾਨ ਦੀ ਹਾਲਤ ਵਿਗੜੀ

ਪਟਿਆਲ਼ਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਬੀਤੇ ਕੱਲ੍ਹ ਦਿੱਲੀ ਵੱਲ ਕੂਚ ਕਰਨ ਦੌਰਾਨ ਜ਼ਖ਼ਮੀ ਹੋਏ ਕਿਸਾਨ ਦੀ ਹਾਲਤ ਹੋਰ ਵਿਗੜ ਗਈ ਹੈ। ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।ਬੀਤੇ ਕੱਲ੍ਹ ਦਿੱਲੀ ਕੂਚ ਦੌਰਾਨ ਉਹ ਜ਼ਖ਼ਮੀ ਹੋ ਗਿਆ ਸੀ।ਅੱਜ ਉਸ ਦੀ ਹਾਲਤ ਜ਼ਿਆਦਾ ਵਿਗੜ ਗਈ ਹੈ। ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ […]

Continue Reading

ਪੁਲਿਸ ਨੇ ਕਿਸਾਨਾਂ ਨੂੰ ਰੋਕਿਆ, ਕਿਹਾ ਕਿ ਹਰਿਆਣਾ ‘ਚ ਦਾਖਲ ਹੋਣ ਦੀ ਇਜ਼ਾਜਤ ਨਹੀਂ

ਸ਼ੰਭੂ, 6 ਦਸੰਬਰ, ਦੇਸ਼ ਕਲਿੱਕ ਬਿਓਰੋ :ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਤੋਂ ਹਰਿਆਣਾ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਹੈ। ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖਲ ਹੋਣ ਦੀ ਇਜ਼ਾਜਤ ਨਹੀਂ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖਲ ਨਹੀਂ ਹੋਣ ਦਿੱਤਾ […]

Continue Reading