ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੂੰ ਗਿਰਫਤਾਰ ਕਰਨਾ ਜਬਰ ਦੀ ਹੱਦ: ਮਨਜੀਤ ਧਨੇਰ
ਸ਼ੰਭੂ ਅਤੇ ਖਨੌਰੀ ਬਾਰਡਰ ਤੇ ਜਬਰ ਦਾ ਕਰਾਂਗੇ ਡਟਵਾਂ ਵਿਰੋਧ: ਗੁਰਦੀਪ ਰਾਮਪੁਰਾ ਦਲਜੀਤ ਕੌਰ ਚੰਡੀਗੜ੍ਹ, 19 ਮਾਰਚ, 2025: ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨ ਆਗੂਆਂ ਨੂੰ ਮੀਟਿੰਗ ਤੋਂ ਬਾਅਦ ਗ੍ਰਿਫਤਾਰ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ […]
Continue Reading