ਡੱਲੇਵਾਲ, ਮਰਨ ਵਰਤ ਤੇ ਕਿਸਾਨਾਂ ਦੇ ਸਾਂਝੇ ਪਲੇਟਫਾਰਮ ਦੀ ਲੋੜ

ਸੁਖਦੇਵ ਸਿੰਘ ਪਟਵਾਰੀ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ 2024 ਤੋਂ ਮਰਨ ਵਰਤ ‘ਤੇ ਬੈਠੇ ਹਨ। ਅੱਜ ਉਨ੍ਹਾਂ ਦੇ ਵਰਤ ਦਾ 34ਵਾਂ ਦਿਨ ਹੈ। ਜਿਉਂ ਜਿਉਂ ਦਿਨ ਗੁਜ਼ਰਦਾ ਹੈ, ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵਿੱਚ ਬੇਚੈਨੀ ਵੱਧਦੀ ਜਾ ਰਹੀ ਹੈ। ਇਸ ਦੇ ਕਈ ਕਾਰਨ ਹਨ। ਮੋਦੀ ਸਰਕਾਰ ਲਈ ਹੁਣ […]

Continue Reading

ਸੁਪਰੀਮ ਕੋਰਟ ਕੇਂਦਰ ਸਰਕਾਰ ਦੀ ਗੱਲ ਕਰ ਰਹੀ ਹੈ: ਡੱਲੇਵਾਲ

ਖਨੌਰੀ ਬਾਰਡਰ: 28 ਦਸੰਬਰ, ਦੇਸ਼ ਕਲਿੱਕ ਬਿਓਰੋਪਿਛਲੇ 32 ਦਿਨਾਂ ਤੋਂ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੁਪਰੀਮ ਕੋਰਟ ਦੇ ਆਦੇਸ਼ ਨੂੰ ਕੇਂਦਰ ਸਰਕਾਰ ਦੇ ਸ਼ਬਦ ਕਹਿ ਕੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਕੋਰਟ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕਹਿਣ। ਉਹਨਾਂ ਕਿਹਾ “ਮੇਰੀ ਚਿੰਤਾ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ

ਖਨੌਰੀ, 27 ਦਸੰਬਰ, ਦੇਸ਼ ਕਲਿਕ ਬਿਊਰੋ :ਫਰਵਰੀ ਮਹੀਨੇ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਖਨੌਰੀ ਸਰਹੱਦ ਵਿਖੇ 70 ਸਾਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਸ਼ੁੱਕਰਵਾਰ) 32ਵੇਂ ਦਿਨ ਵਿੱਚ ਦਾਖ਼ਲ ਹੋ […]

Continue Reading

30 ਦਸੰਬਰ ਨੂੰ ਪੂਰਨ ਤੌਰ ਉਤੇ ਬੰਦ ਹੋਵੇਗਾ ਪੰਜਾਬ : ਕਿਸਾਨ ਯੂਨੀਅਨਾਂ

ਸਾਰੇ ਸਰਕਾਰੀ ਤੇ ਗੈਰ ਸਰਕਾਰੀ ਅਦਾਰੇ, ਸੜਕਾਂ ਤੇ ਬਾਜ਼ਾਰ ਰਹਿਣਗੇ ਬੰਦ ਖਨੌਰੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : 30 ਦਸੰਬਰ ਸੋਮਵਾਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਲੈ ਕੇ ਅੱਜ ਕਿਸਾਨ ਯੂਨੀਅਨ ਅਤੇ ਹੋਰਨਾਂ ਭਰਾਤਰੀ ਜਥੇਬੰਦੀਆਂ ਵੱਲੋਂ ਸਾਂਝੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੁਲਾਜ਼ਮ ਆਗੂ ਵੀ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਪ੍ਰੈਸ […]

Continue Reading

ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਬੋਲਣ ਤੋਂ ਵੀ ਅਸਮਰੱਥ

ਖਨੌਰੀ, 26 ਦਸੰਬਰ, ਦੇਸ਼ ਕਲਿਕ ਬਿਊਰੋ :ਫਸਲਾਂ ਦੀ MSP ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਵੀਰਵਾਰ ਨੂੰ 31ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਤਬੀਅਤ ਨਾਜੁਕ ਬਣੀ ਹੋਈ ਹੈ। ਹੁਣ ਉਹ ਗੱਲਬਾਤ ਵੀ ਨਹੀਂ ਕਰ ਪਾ ਰਹੇ। […]

Continue Reading

ਸੰਯੁਕਤ ਕਿਸਾਨ ਮੋਰਚਾ ਕਿਸਾਨੀ ਸੰਘਰਸ਼ ਸ਼ੰਭੂ ‘ਚ ਸ਼ਾਮਲ ਹੋਵੇਗਾ ਜਾਂ ਨਹੀਂ, ਫ਼ੈਸਲਾ ਅੱਜ

ਚੰਡੀਗੜ੍ਹ, 24 ਦਸੰਬਰ, ਦੇਸ਼ ਕਲਿਕ ਬਿਊਰੋ :ਫਸਲਾਂ ‘ਤੇ MSP ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨ ਕੜਾਕੇ ਦੀ ਠੰਢ ਵਿਚ ਡਟੇ ਹੋਏ ਹਨ। ਕਿਸਾਨਾਂ ਨੂੰ ਦੋਵੇਂ ਮੋਰਚਿਆਂ ’ਤੇ ਬੈਠਿਆਂ 10 ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਦਰਮਿਆਨ, ਅੱਜ ਫੈਸਲਾ ਹੋਵੇਗਾ ਕਿ ਸੰਯੁਕਤ ਕਿਸਾਨ […]

Continue Reading

ਕਿਸਾਨ ਆਗੂ ਡੱਲੇਵਾਲ ਦੀ ਜਾਨ ਬਚਾਉਣ ਅਤੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਿਲਾਫ ਐੱਸਕੇਐੱਮ ਵੱਲੋਂ ਪੰਜਾਬ ਭਰ ‘ਚ ਧਰਨੇ

ਦਲਜੀਤ ਕੌਰ  ਚੰਡੀਗੜ੍ਹ, 23 ਦਸੰਬਰ, 2024: ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਅੱਜ ਸਾਰੇ ਭਾਰਤ ਦੇ 500 ਤੋਂ ਵੱਧ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤੇ ਗਏ।  ਇਸੇ ਕੜੀ ਤਹਿਤ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਿਲ ਜਥੇਬੰਦੀਆਂ ਨੇ ਡੀਸੀ ਦਫਤਰਾਂ ਤੇ ਧਰਨੇ ਦੇ […]

Continue Reading

ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਤੇ ਕਿਸਾਨ ਜੱਥੇਬੰਦੀਆਂ ਇਕੱਠੀਆਂ ਹੋਣ : ਸ਼੍ਰੋਮਣੀ ਅਕਾਲੀ ਦਲ

ਖਨੌਰੀ, 19 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਪਹੁੰਚੇ। ਖਨੌਰੀ ਵਿਖੇ ਕਿਸਾਨ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਬਲਵਿੰਦਰ ਸਿੰਘ ਭੂੰਦੜ ਨੇ ਸਾਰੀਆਂ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ […]

Continue Reading

ਸੀਟੂ 23 ਦਸੰਬਰ ਨੂੰ SKM ਦੇ ਸਮਰਥਨ ’ਚ ਮੋਦੀ ਸਰਕਾਰ ਵਲੋਂ ਲਿਆਂਦੀ ਖੁੱਲ੍ਹੀ ਮੰਡੀ ਦੀ ਖਰੀਦ ਨੀਤੀ ਦੀਆਂ ਸਾੜੇਗੀ ਕਾਪੀਆਂ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ : ਊਸ਼ਾ ਰਾਣੀ/  ਚੰਦਰ ਸ਼ੇਖਰ ਮੋਹਾਲੀ, 19 ਦਸੰਬਰ, ਦੇਸ਼ ਕਲਿੱਕ ਬਿਓਰੋ :  ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ)  ਦੀ ਆਲ ਇੰਡੀਆ ਸਕੱਤਰ ਕਾਮਰੇਡ ਊਸ਼ਾ ਰਾਣੀ , ਪੰਜਾਬ ਸੀਟੂ ਦੇ ਸੂਬਾਈ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ, ਮੋਹਾਲੀ ਅਤੇ ਚੰਡੀਗੜ੍ਹ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਗੁਰਦੀਪ ਸਿੰਘ ਤੇ ਅਧਾਰਿਤ […]

Continue Reading

ਖੇਤੀ ਮੰਤਰੀ ਅੱਜ ਕਿਸਾਨਾਂ ਨਾਲ ਕਰਨਗੇ ਮੀਟਿੰਗ

ਚੰਡੀਗੜ੍ਹ, 19 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਕਿਸਾਨ ਫਸਲਾਂ ਦੀ MSP ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਇਸੇ ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਖੇਤੀ ਮਾਰਕੀਟਿੰਗ ਨੀਤੀ ਦੇ ਡਰਾਫਟ ’ਤੇ ਸਰਕਾਰ ਅੱਜ ਕਿਸਾਨਾਂ ਅਤੇ ਹੋਰ ਖੇਤੀ ਮਾਹਰਾਂ ਨਾਲ ਮੀਟਿੰਗ ਕਰੇਗੀ। ਇਹ ਮੀਟਿੰਗ ਖੇਤੀ ਮੰਤਰੀ ਗੁਰਮੀਤ ਸਿੰਘ ਦੀ […]

Continue Reading